ਸਿਰਫ਼ਿਰੇ ਨੇ ਮੁਹੱਲੇ ‘ਚ ਲਵਾਏ ਪ੍ਰੇਮਿਕਾ ਦੇ ਅਸ਼ਲੀਲ ਪੋਸਟਰ – ਇਕ ਕਾਬੂ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਥਾਣਾ ਸਿਟੀ ਜਗਰਾਉਂ ਪੁਲਿਸ ਨੇ ਇੱਕ ਲੜਕੀ ਨੂੰ ਬਦਨਾਮ ਕਰਨ ‘ਤੇ ਉਸ ਦੀਆਂ ਫੋਟੋਆਂ ਦੇ ਫਲੈਕਸ ਬੋਰਡ ਬਣਾ ਕੇ, ਉਸ ਦੇ ਘਰ ਦੇ ਬਾਹਰ ਲਗਵਾਉਣ ਦੇ ਮਾਮਲੇ ਵਿਚ ਇਕ ਲੜਕੇ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਦਰਅਸਲ ਇਕ ਲੜਕੀ ਦੀ ਸ਼ਿਕਾਇਤ ‘ਤੇ ਥਾਣਾ ਸਿਟੀ ਪੁਲਿਸ ਨੇ ਕਾਰਵਾਈ ਕਰਦੇ ਹੋਏ, ਜਗਰਾਉਂ ਵਿਖੇ ਰਹਿ ਰਹੇ ਇਕ ਲੜਕੇ ਨੂੰ ਇਸ ਲਈ ਕਾਬੂ ਕੀਤਾ, ਕਿਉਂਕਿ ਉਸ ਨੇ ਆਪਣੇ ਦੋਸਤ ਰਾਜ ਕੁਮਾਰ, ਜੋਂ ਅੱਜਕਲ ਮਲੇਸ਼ੀਆ ਵਿਚ ਹੈ ਤੇ ਸ਼ਿਕਾਇਤਕਰਤਾ ਲੜਕੀ ਦਾ ਬੁਆਏਫਰੈਂਡ ਹੈ। ਸ਼ਿਕਾਇਤਕਰਤਾ ਲੜਕੀ ਤੇ

ਉਸਦਾ ਬੁਆਏਫਰੈਂਡ ਪਹਿਲਾਂ ਇਕੱਠੇ ਜਗਰਾਉਂ ਦੀ ਇਕ ਲੈਬੋਟਰੀ ਵਿੱਚ ਕੰਮ ਕਰਦੇ ਸਨ ਤੇ ਫਿਰ ਲੜਕੀ ਲੁਧਿਆਣਾ ਦੀ ਲੈਬੋਟਰੀ ਵਿਚ ਕੰਮ ਕਰਨ ਚਲੀ ਗਈ ਤੇ ਉਸ ਦਾ ਬੁਆਏਫਰੈਂਡ ਰਾਜ ਕੁਮਾਰ ਮਲੇਸ਼ੀਆ ਚਲਾ ਗਿਆ ਤੇ ਉਥੇ ਉਸਨੇ ਵਿਆਹ ਕਰਵਾ ਲਿਆ।ਕੁਝ ਮਹੀਨਿਆਂ ਬਾਅਦ ਰਾਜ ਕੁਮਾਰ ਮਲੇਸ਼ੀਆ ਤੋਂ ਆਪਣੀ ਗਰਲਫ੍ਰੈਂਡ ਨੂੰ ਫੋਨ ਕਰਕੇ ਮਲੇਸ਼ੀਆ ਸੱਦਣ ਤੇ ਉਸ ਨਾਲ ਵਿਆਹ ਕਰਵਾਉਣ ਦੀ ਗੱਲ ਕਰਨ ਲੱਗਿਆ। ਪਰ ਲੜਕੀ ਨੇ ਉਸ ਨੂੰ ਕੋਰੀ ਨਾਂਹ ਕਰ ਦਿੱਤੀ ਤੇ ਕਹਿ ਦਿੱਤਾ ਕਿ ਤੂੰ ਤਾਂ ਪਹਿਲਾਂ ਹੀ ਵਿਆਹਿਆ ਹੋਇਆ ਹੈ, ਮੈਂ ਤੇਰੇ ਨਾਲ ਕੋਈ ਵਾਸਤਾ ਨਹੀਂ ਰੱਖਣਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *