ਟਰਾਂਸਫਰਮਰ ਦੀਆਂ ਤਾਰਾਂ ਕੱਢਦੇ ਚੋਰ ਲੋਕਾਂ ਨੇ ਕੀਤੇ ਕਾਬੂ

Latest Update

ਹਲਕਾ ਅਜਨਾਲਾ ਅਧੀਨ ਆਉਂਦੇ ਪਿੰਡ ਰਾਏਪੁਰ ਖੁਰਦ ਵਿਖੇ ਦੇਰ ਰਾਤ ਪਿੰਡ ਦੇ ਲੋਕਾਂ ਵੱਲੋਂ ਤਿੰਨ ਚੋਰਾਂ ਨੂੰ ਟਰਾਂਸਫਾਰਮ ਦੀਆਂ ਤਾਰਾਂ ਚੋਰੀ ਕਰਦੇ ਕਾਬੂ ਕੀਤਾ ਹੈ। ਦੱਸ ਦਈਏ ਕਿ ਰਾਏਪੁਰ ਖੁਰਦ ਪਿੰਡ ਦੇ ਲੋਕ ਟਰਾਂਸਫਾਰਮ ਦੀਆਂ ਤਾਰਾਂ ਅਤੇ ਤੇਲ ਚੋਰੀ ਹੋਣ ਤੋਂ ਕਾਫੀ ਪਰੇਸ਼ਾਨ ਸੀ ਅਤੇ ਦੇਰ ਰਾਤ ਫਿਰ ਇਨਾ ਪੰਜ ਚੋਰਾਂ ਵੱਲੋਂ ਪਿੰਡ ਵਿੱਚ ਤਾਰਾਂ ਚੋਰੀ ਕੀਤੀਆਂ ਜਾ ਰਹੀਆਂ ਸੀ, ਜਿਸ ਦੌਰਾਨ ਪਿੰਡ ਦੇ ਕਿਸਾਨ ਆਪਣੀ ਟਿਊਬਵੈਲ ‘ਤੇ ਰਾਤ ਜਾ ਰਹੇ ਸੀ, ਜਿਸ ਦੌਰਾਨ ਉਹਨਾਂ

ਇਹਨਾਂ ਚੋਰਾਂ ਨੂੰ ਦੇਖਿਆ ਤਾਂ ਮੌਕੇ ਉੱਤੇ ਇਹਨਾਂ ਤਿੰਨ ਚੋਰਾਂ ਨੂੰ ਕਾਬੂ ਕੀਤਾ, ਜਿਨਾਂ ਵਿੱਚੋਂ ਦੋ ਚੋਰ ਹ ਮੌਕੇ ਤੋਂ ਫਰਾਰ ਹੋ ਗਏ। ਕਾਬੂ ਕੀਤੇ ਇਹਨਾਂ ਚੋਰਾਂ ਕੋਲੋਂ ਪਿੰਡ ਦੇ ਲੋਕਾਂ ਵੱਲੋਂ ਭਾਰੀ ਮਾਤਰਾ ਵਿੱਚ ਤਾਰ ਬਰਾਮਦ ਕੀਤੀਆਂ ਗਈਆਂ ਹਨ, ਜੋ ਕਿ ਇਹਨਾਂ ਵੱਲੋਂ ਚੋਰੀ ਕੀਤੀ ਗਈ ਸੀ। ਉੱਥੇ ਹੀ ਪਿੰਡ ਦੇ ਲੋਕਾਂ ਨੇ ਇਹਨਾਂ ਚੋਰਾਂ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕੀਤਾ।ਇਸ ਮੌਕੇ ਰਾਏਪੁਰ ਖੁਰਦ ਦੇ ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਆਏ ਦਿਨ ਹੀ

ਉਨ੍ਹਾਂ ਦੇ ਪਿੰਡ ਅੰਦਰ ਲੱਗੇ ਟਰਾਂਸਫਾਰਮਾਂ ਵਿੱਚੋਂ ਤੇਲ ਅਤੇ ਤਾਰਾਂ ਕਈ ਵਾਰ ਚੋਰੀ ਹੋ ਚੁੱਕੀਆਂ ਹਨ। ਜਿਸ ਨੂੰ ਲੈ ਕੇ ਪਿੰਡ ਦੇ ਲੋਕ ਬਹੁਤ ਜ਼ਿਆਦਾ ਪਰੇਸ਼ਾਨ ਸੀ। ਉਹਨਾਂ ਦੱਸਿਆ ਕਿ ਰਾਤ ਸਮੇਂ ਜਦੋਂ ਉਹ ਆਪਣੀ ਟਿਊਬਵੈਲ ਤੇ ਜਾ ਰਹੇ ਸੀ ਤਾਂ ਕੁਝ ਨੌਜਵਾਨ ਤਾਰਾਂ ਚੋਰੀ ਕਰ ਰਹੇ ਸੀ ਜਿਸ ਦੌਰਾਨ ਉਹਨਾਂ ਵੱਲੋਂ ਇਹਨਾਂ ਵਿੱਚੋਂ ਤਿੰਨ ਚੋਰਾਂ ਨੂੰ ਕਾਬੂ ਕਰ ਲਿਆ ਗਿਆ, ਜਿਨਾਂ ਵਿੱਚੋਂ ਦੋ ਚੋਰ ਫਰਾਰ ਹੋ ਗਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *