ਬੇਰੁਜਗਾਰ ਨੌਜਵਾਨਾਂ ਲਈ ਸਰਕਾਰ ਨੇ ਸ਼ੁਰੂ ਕੀਤੀ ਨਵੀਂ ਸਕੀਮ ,….. !

Latest Update


ਦੋਸਤੋ ਬੇਰੁਜ਼ਗਾਰਾਂ ਲਈ ਹੁਣ ਸਰਕਾਰ ਨੇ ਸ਼ੁਰੂ ਕੀਤੀ ਨਵੀਂ ਸਕੀਮ।ਆਪ ਪੰਜਾਬ ਦੇ ਵੱਲੋਂ ਇੱਕ ਜਾਣਕਾਰੀ ਸਾਂਝੀ ਕੀਤੀ ਉਹਨਾਂ ਵੱਲੋਂ ਕਿਹਾ ਗਿਆ ਕਿ ਹੈਵੀ ਡਰਾਈਵਿੰਗ ਲਾਇਸੈਂਸ ਦੀ ਵੱਧਦੀ ਮੰਗ ਅਤੇ ਇਸ ਦੇ ਨਾਲ ਜੁੜੇ ਰੁਜ਼ਗਾਰ ਦੇ ਮੌਕਿਆਂ ਨੂੰ

ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਤਿੰਨ ਨਵੇਂ ਡਰਾਈਵਿੰਗ ਸਿਖਲਾਈ ਕੇਂਦਰਾਂ ਦੀ ਸਥਾਪਨਾ ਕਰਨ ਜਾਰੀ ਆ। ਜਿਹਦੇ ਵਿੱਚ ਇਸ ਨਾਲ ਮਾਸਤੂਆਣਾ ਸ੍ਰੀ ਮੁਕਤਸਰ ਸਾਹਿਬ ਸਿਖਲਾਈ ਕੇਂਦਰ ਵਿਖੇ ਰਹਿੰਦੀ ਭੀੜ ਘਟੇਗੀ ਨੌਜਵਾਨਾਂ ਨੂੰ ਦੋ ਦੁਰਾਡੇ ਜਾਣ ਦੀ

ਬਜਾਏ ਲਾਇਸੈਂਸ ਬਣਾਉਣ ਦੀ ਸਹੂਲਤ ਨੇੜਲੇ ਇਲਾਕਿਆਂ ਦੇ ਵਿੱਚ ਮਿਲਦੀ ਰਵੇਗੀ।ਹੁਣ ਜਿਵੇਂ ਪੰਜਾਬ ਸਰਕਾਰ ਦੇ ਵੱਲੋਂ ਸਰਕਾਰੀ ਰੋਡਵੇਜ਼ ਬੱਸਾਂ ਦੇ ਵਿੱਚ ਅਤੇ ਹੋਰ ਹੀ ਬੱਸਾਂ ਦੇ ਵਿੱਚ ਜਿਹੜਾ ਇਹ ਹੈਵੀ ਡਰਾਈਵਿੰਗ ਲਾਇਸਂਸ ਵਾਲਿਆਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ

ਤੇ ਹੁਣ ਸਰਕਾਰ ਦੇ ਵੱਲੋਂ ਹੁਣ ਤੋਂ ਜਿਹੜਾ ਇਹ ਹੈਵੀ ਡਰਾਈਵਿੰਗ ਲਾਇਸੰਸ ਕਾਰਡ ਵੱਡੇ ਵੱਡੇ ਨਵੇਂ ਕੇਂਦਰ ਬਣਾਏ ਜਾ ਰਹੇ ਸੀ ਤੁਸੀਂ ਆਪਣਾ ਹੈਵੀ ਡਰਾਈਵਿੰਗ ਲਾਇਸੈਂਸ ਬਣਾ ਸਕਦੇ ਹੋ ਤੇ ਪੰਜਾਬ ਸਰਕਾਰ ਦੀਆਂ ਨਵੀਆਂ ਸਰਕਾਰੀ ਨੌਕਰੀਆਂ ਨੂੰ ਜੁਆਇਨ ਕਰ ਸਕਦੇ ਹੋ।

ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Leave a Reply

Your email address will not be published. Required fields are marked *