Indian Navy ਦਾ ਸਮੁੰਦਰੀ ਡਾਕੂਆਂ ’ਤੇ ਹਮਲਾ ਦੋਖੋ ਮੌਕੇ ’ਤੇ ਹੋਏ ਵੱਡੇ ਧਮਾਕੇ

Latest Update

ਭਾਰਤੀ ਜਲ ਸੈਨਾ ਨੇ 3 ਮਹੀਨੇ ਪਹਿਲਾਂ ਅਦਨ ਦੀ ਖਾੜੀ ’ਚ ਅਗਵਾ ਕੀਤੇ ਗਏ ਜਹਾਜ਼ MV ਰੂਏਨ ਨੂੰ ਬਚਾਉਣ ਦੀ ਕਾਰਵਾਈ ਪੂਰੀ ਕਰ ਲਈ ਹੈ। ਇਹ ਆਪਰੇਸ਼ਨ ਭਾਰਤੀ ਤੱਟ ਤੋਂ 2800 ਕਿਲੋਮੀਟਰ ਦੂਰ ਚਲਾਇਆ ਗਿਆ। ਜਲ ਸੈਨਾ ਨੇ ਕਿਹਾ ਕਿ ਉਨ੍ਹਾਂ ਦੀ ਕਾਰਵਾਈ ਤੋਂ ਬਾਅਦ, 35 ਸਮੁੰਦਰੀ ਲੁਟੇਰਿਆਂ ਨੇ ਆਤਮ ਸਮਰਪਣ ਕੀਤਾ ਅਤੇ 17 ਚਾਲਕ ਦਲ ਦੇ ਮੈਂਬਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਜਹਾਜ਼ ਦੇ ਚਾਲਕ ਦਲ ਨੂੰ ਸਮੁੰਦਰੀ ਲੁਟੇਰਿਆਂ ਨੇ 110 ਦਿਨਾਂ ਤੋਂ ਵੱਧ ਸਮੇਂ ਲਈ ਬੰਦੀ ਬਣਾ ਕੇ ਰੱਖਿਆ ਸੀ।

ਬਚਾਅ ਕਾਰਜ 40 ਘੰਟੇ ਤੱਕ ਚੱਲਿਆ। ਇਸ ਨੂੰ ਪੂਰਾ ਕਰਨ ਲਈ, ਜੰਗੀ ਬੇੜੇ INS ਸੁਭਦਰਾ, ਉੱਚ-ਉੱਡਣ ਵਾਲੇ ਡਰੋਨ, P8I ਗਸ਼ਤੀ ਜਹਾਜ਼ਾਂ ਦੀ ਵਰਤੋਂ ਕੀਤੀ ਗਈ। ਹੁਣ ਹਾਈਜੈਕ ਕੀਤਾ ਗਿਆ ਜਹਾਜ਼ ਐਮਵੀ ਰੌਏਨ ਪੂਰੀ ਤਰ੍ਹਾਂ ਭਾਰਤੀ ਜਲ ਸੈਨਾ ਦੇ ਕਬਜ਼ੇ ਵਿੱਚ ਹੈ। ਫੌਜ ਨੇ ਇਸ ਦੀ ਤਲਾਸ਼ੀ ਲਈ ਹੈ।ਨੇਵੀ ਨੇ ਆਤਮ ਸਮਰਪਣ ਕਰਨ ਦੀ ਚਿਤਾਵਨੀ ਦਿੱਤੀ ਸੀ।ਆਪਰੇਸ਼ਨ ਨੂੰ ਅੰਜਾਮ ਦੇਣ ਤੋਂ ਪਹਿਲਾਂ ਜਲ ਸੈਨਾ ਨੇ ਸਮੁੰਦਰੀ ਲੁਟੇਰਿਆਂ ਨੂੰ

ਆਤਮ ਸਮਰਪਣ ਕਰਨ ਲਈ ਕਿਹਾ ਸੀ। ਮਰੀਨ ਕਮਾਂਡੋਜ਼ ਨੂੰ ਹੁਕਮ ਦਿੱਤਾ ਗਿਆ ਸੀ ਕਿ ਜੇਕਰ ਉਹ ਆਤਮ-ਸਮਰਪਣ ਨਹੀਂ ਕਰਦੇ ਤਾਂ ਲੁਟੇਰਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਜਾਵੇ। ਨੇਵੀ ਨੇ ਆਪਰੇਸ਼ਨ ਸੰਕਲਪ ਦੇ ਤਹਿਤ ਇਹ ਆਪ੍ਰੇਸ਼ਨ ਕੀਤਾ ਸੀ। ਭਾਰਤੀ ਜਲ ਸੈਨਾ ਦਾ ਇਸ ਜਹਾਜ਼ ਨਾਲ ਕੱਲ੍ਹ ਦਿਨ ਪਹਿਲਾਂ ਯਾਨੀ ਸ਼ੁੱਕਰਵਾਰ ਨੂੰ ਹੀ ਸੰਪਰਕ ਹੋਇਆ ਸੀ। ਇਸ ਦੌਰਾਨ ਸੋਮਾਲੀਅਨ ਸਮੁੰਦਰੀ ਡਾਕੂਆਂ ਨੇ ਨੇਵੀ ’ਤੇ ਗੋਲੀਬਾਰੀ ਕੀਤੀ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *