ਮੁੜ ਤੋਂ ਕ੍ਰਿਕਟ ਕੁਮੈਂਟਰੀ ਕਰਦੇ ਨਜ਼ਰ ਆਉਣਗੇ ਨਵਜੋਤ ਸਿੱਧੂ,

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਦੱਸ ਦਈਏ ਨਵਜੋਤ ਸਿੱਧੂ ਭਾਰਤੀ ਸਟਾਰ ਕ੍ਰਿਕਟਰਾਂ ਵਿੱਚ ਜਾਣਿਆਂ-ਪਹਿਚਾਣਿਆਂ ਚਿਹਰਾ ਹਨ ਅਤੇ ਉਨ੍ਹਾਂ ਨੇ ਕ੍ਰਿਕਟ ਵਿੱਚ ਕਈ ਇਤਿਹਾਸਿਕ ਪਾਰੀਆਂ ਆਪਣੇ ਬੱਲੇ ਨਾਲ ਖੇਡੀਆਂ ਹਨ। ਕ੍ਰਿਕਟ ਤੋਂ ਸੰਨਿਆਸ ਲੈਣ ਮਗਰੋਂ ਨਵਜੋਤ ਸਿੱਧੂ ਨੇ ਲੰਮਾਂ ਸਮਾਂ ਕ੍ਰਿਕਟ ਲਈ ਕਮੈਂਟਰੀ ਦੀ ਸੇਵਾ ਨਿਭਾਈ ਅਤੇ ਬਾਅਦ ਵਿੱਚ ਉਨ੍ਹਾਂ ਨੇ ਸਿਆਸਤ ਨਾਲ ਜੁੜਨ ਦੇ ਚੱਲਦੇ ਕ੍ਰਿਕਟ ਤੋਂ ਦੂਰੀ ਬਣਾ ਲਈ।  ਟੈਸਟ ਵਿੱਚ 3,202 ਅਤੇ ਵਨਡੇ ਵਿੱਚ 4,413 ਦੌੜਾਂ ਬਣਾਈਆਂ। ਲਗਭਗ 17 ਸਾਲ ਕ੍ਰਿਕਟ ਜਗਤ ‘ਚ ਰਹਿਣ ਤੋਂ ਬਾਅਦ ਉਨ੍ਹਾਂ ਨੇ 1999 ‘ਚ ਕ੍ਰਿਕਟ ਤੋਂ ਸੰਨਿਆਸ ਲੈ ਲਿਆ।

ਕ੍ਰਿਕਟ ਦਾ ਸਫਰ ਖਤਮ ਹੋਣ ਤੋਂ ਬਾਅਦ ਉਨ੍ਹਾਂ ਨੇ ਕੁਮੈਂਟਰੀ ‘ਚ ਵੀ ਹੱਥ ਅਜ਼ਮਾਇਆ। ਸਿੱਧੂ ਨੇ ਆਖਰੀ ਵਾਰ ਆਈਪੀਐਲ 2018 ਵਿੱਚ ਕੁਮੈਂਟਰੀ ਕੀਤੀ ਸੀ। ਪੰਜਾਬ ਸਰਕਾਰ ਵਿੱਚ ਮੰਤਰੀ ਬਣਨ ਤੋਂ ਬਾਅਦ ਉਹ ਕਮੈਂਟਰੀ ਪੈਨਲ ਤੋਂ ਬਾਹਰ ਹੋ ਗਏ ਸਨ। ਇਸ ਤੋਂ ਬਾਅਦ ਉਸ ਨੇ ਆਪਣੇ ਸਾਰੇ ਟੀਵੀ ਸ਼ੋਅ ਵੀ ਛੱਡ ਦਿੱਤੇ। IPL ਦਾ 17ਵਾਂ ਸੀਜ਼ਨ 22 ਮਾਰਚ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਪਹਿਲਾ ਮੈਚ ਮੌਜੂਦਾ ਚੈਂਪੀਅਨ ਚੇਨਈ ਸੁਪਰ ਕਿੰਗਜ਼ (CSK) ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਵਿਚਾਲੇ ਚੇਨਈ ‘ਚ ਖੇਡਿਆ ਜਾਵੇਗਾ। ਲੋਕ ਸਭਾ ਚੋਣਾਂ ਕਾਰਨ ਟੂਰਨਾਮੈਂਟ ਦੇ ਸਿਰਫ਼ ਪਹਿਲੇ 21 ਮੈਚਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *