ਇੱਕੋ ਪਟੜੀ ਤੇ ਆ ਗਈਆਂ ਦੋ ਟਰੇਨਾਂ ਹੋ ਗਿਆ ਵੱਡਾ ਧਮਾਕਾ ਸਵਾਰੀਆਂ ਦੇ ਵੀ ਸੁੱਕ ਗਏ ਸਾਹ

Latest Update






ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਆਗਰਾ ਕੈਂਟ ਸੁਪਰਫਾਸਟ ਐਕਸਪ੍ਰੈੱਸ ਅਤੇ ਇਕ ਮਾਲ ਗੱਡੀ ਇਕ ਹੀ ਪਟੜੀ ‘ਤੇ ਆ ਗਈਆਂ ਅਤੇ ਦੋਵਾਂ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਰਾਤ ਕਰੀਬ 1.10 ਵਜੇ ਮਦਾਰ ਸਟੇਸ਼ਨ ਨੇੜੇ

ਵਾਪਰਿਆ।ਸਾਬਰਮਤੀ ਆਗਰਾ ਕੈਂਟ ਸੁਪਰ ਫਾਸਟ ਟਰੇਨ ਦਾ ਇੰਜਣ ਅਤੇ 4 ਡੱਬੇ ਪਟੜੀ ਤੋਂ ਉਤਰ ਗਏ। ਐਮਰਜੈਂਸੀ ਬ੍ਰੇਕ ਲਗਾਉਣ ਤੋਂ ਬਾਅਦ ਹੋਈ ਟੱਕਰ ਕਾਰਨ ਟਰੇਨ ਪਟੜੀ ਤੋਂ ਉਤਰ ਗਈ ਅਤੇ 2 ਫੁੱਟ ਤੱਕ ਖਿਸਕ ਗਈ ਅਤੇ ਟਰੇਨ ਨਾਲ ਜੁੜੀ ਇਲੈਕਟ੍ਰਿਕ ਲਾਈਨ ਵੀ ਪੂਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।ਯਾਤਰੀਆਂ ਦੇ ਮੁਤਾਬਕ ਅਚਾਨਕ ਜ਼ੋਰਦਾਰ ਝਟਕਾ ਲੱਗਾ ਤੇ ਸਾਰੇ ਆਪਣੀਆਂ ਸੀਟਾਂ ਤੋਂ ਹੇਠਾਂ ਡਿੱਗ ਗਏ। ਹਾਦਸੇ ਤੋਂ ਬਾਅਦ ਯਾਤਰੀ ਰੇਲਵੇ ਤੋਂ ਮਦਦ ਦੀ ਗੁਹਾਰ ਲਗਾਉਂਦੇ ਰਹੇ ਪਰ ਰੇਲਵੇ ਅਧਿਕਾਰੀ ਸਮੇਂ ਸਿਰ ਨਹੀਂ ਪਹੁੰਚੇ। ਹਾਦਸੇ ਤੋਂ ਬਾਅਦ ਕਈ ਯਾਤਰੀ ਪੈਦਲ ਹੀ ਸ਼ਹਿਰ ਲਈ ਰਵਾਨਾ ਹੋ ਗਏ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *