ਤੜਕੇ-ਤੜਕੇ ਪੁਲਿਸ ਨੇ ਉਠਾ ਲਏ ਘਰ ‘ਚ ਸੁੱਤੇ ਲੋਕ – eOnlineToday

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਆਪ੍ਰੇਸ਼ਨ ਕਾਸੋ ਤਹਿਤ ਵੱਖ-ਵੱਖ ਖੇਤਰਾਂ ਵਿਚ ਸਰਚ ਅਭਿਆਨ ਚਲਾਇਆ ਗਿਆ। ਤਹਿਸੀਲ ਪੱਧਰ ‘ਤੇ ਡੀ. ਐਸ. ਪੀ. ਦੀ ਅਗਵਾਈ ਵਿਚ ਇਹ ਸਰਚ ਅਭਿਆਨ ਚਲਾਇਆ ਗਿਆ।ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਸਖਤ ਕਰਦਿਆ ਜਿੱਥੇ ਵਿਸੇਸ਼ ਨਾਕਾਬੰਦੀ ਚੱਲ ਰਹੀ ਹੈ। ਫਲੈਗ ਮਾਰਚ ਕੱਢੇ ਜਾ ਰਹੇ ਹਨ, ਉਥੇ ਹੀ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਆਪ੍ਰੇਸ਼ਨ ਕਾਸੋ ਤਹਿਤ ਭਾਗੀਰਥ ਸਿੰਘ ਮੀਨਾ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਜੀ ਦੀ ਅਗਵਾਈ ਹੇਠ ਸਮੂਹ ਡੀ ਐਸ ਪੀ ਅਤੇ ਥਾਣਿਆਂ ਦੇ ਮੁੱਖ

ਅਫਸਰਾਨ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ, ਡਵੀਜਨ ਮਲੋਟ, ਡਵੀਜਨ ਗਿੱਦੜਬਾਹਾ ਅਤੇ ਲੰਬੀ ਦੇ ਪਿੰਡਾਂ ਅਤੇ ਕਸਬਿਆ ਅੰਦਰ ਸਰਚ ਆਪ੍ਰੇਸ਼ਨ ਚਲਾਇਆ ਗਿਆ।ਇਸ ਦੌਰਾਨ ਨਸ਼ਾ ਵੇਚਣ ਵਾਲੀਆਂ ਸ਼ੱਕੀ ਥਾਵਾਂ ਅਤੇ ਸ਼ੱਕੀ ਵਿਅਕਤੀਆਂ ਦੇ ਘਰਾਂ ਵਿੱਚ ਸਰਚ ਕੀਤੀ ਗਈ। ਸਰਚ ਆਪ੍ਰੇਸ਼ਨ ਦੌਰਾਨ ਸ਼ੱਕੀ ਸ਼ਰਾਰਤੀ ਅਨਸਰਾਂ ਦੇ ਸ਼ੱਕੀ ਟਿਕਾਣਿਆਂ ‘ਤੇ ਵਿਸੇਸ਼ ਸਰਚ ਕੀਤੀ ਗਈ। ਇਸ ਦੌਰਾਨ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਹਾਜ਼ਰ ਰਹੀ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਵਿਸੇਸ਼ ਮੁਸ਼ਤੈਦੀ ਰੱਖੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *