ਹੁਸ਼ਿਆਰਪੁਰ ਰੋਡ ‘ਤੇ JCB ਅਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, ਨੌਜਵਾਨ ਦੀ ਹੋਈ ਮੌ.ਤ

Latest Update


ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਫਗਵਾੜਾ-ਹੁਸ਼ਿਆਰਪੁਰ ਰੋਡ ‘ਤੇ ਸੜਕ ਹਾਦਸੇ ‘ਚ 3 ਨੌਜਵਾਨਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ 3 ਨੌਜਵਾਨਾਂ ਦੀ ਫਗਵਾੜਾ ਹੁਸ਼ਿਆਰਪੁਰ ਰੋਡ ‘ਤੇ ਸਥਿਤ ਜਗਜੀਤ ਪੁਰ ਵਿਖੇ ਜੇਸੀਬੀ ਨਾਲ ਜਬਰਦਸਤ ਟੱਕਰ ਹੋ ਗਈ। ਜਿਸ ਕਾਰਨ ਮੋਟਰਸਾਈਕਲ ਸਵਾਰ ਤਿੰਨੋ ਨੌਜਵਾਨਾਂ ਦੀ ਮੌਤ ਹੋ ਗਈ।ਹਾਦਸੇ ਦੀ ਸੂਚਨਾ ਮਿਲਦੇ ਸਾਰ ਥਾਣਾ ਰਾਵਲਪਿੰਡੀ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਤਿੰਨਾਂ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਨੂੰ ਸਿਵਲ ਹਸਪਤਾਲ ਫਗਵਾੜਾ ਦੇ ਮੁਰਦਾਘਰ ਵਿਖੇ ਰਖਵਾਕੇ ਅਗਲੀ ਕਾਰਵਾਈ ਸ਼ੁਰੂ

ਕਰ ਦਿੱਤੀ। ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਤਿੰਨੋਂ ਨੌਜਵਾਨ ਟਾਇਲ ਪੱਥਰ ਦਾ ਕੰਮ ਕਰਦੇ ਸਨ ਤੇ ਹੁਸ਼ਿਆਰਪੁਰ ਸਾਈਡ ਤੋਂ ਫਗਵਾੜਾ ਵੱਲ ਆ ਰਹੇ ਸਨ। ਜਦੋਂ ਉਹ ਜਗਜੀਤ ਪੁਰ ਕੋਲ ਪਹੁੰਚੇ ਤਾਂ ਫਗਵਾੜਾ ਸਾਈਡ ਤੋਂ ਜਾ ਰਹੀ ਜੇ ਸੀ ਬੀ ਨਾਲ ਟਕਰਾ ਗਏ ਜਿਸ ਕਾਰਨ ਇਹ ਹਾਦਸਾ ਵਾਪਰ ਗਿਆ ।ਸਿਵਲ ਹਸਪਤਾਲ ਚ ਐਮਰਜੈਂਸੀ ਡਿਊਟੀ ਤੇ ਤਾਇਨਾਤ ਡਾਕਟਰ ਕਿਰਨਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਡਿਊਟੀ ‘ਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਤਿੰਨ ਨੌਜਵਾਨਾਂ ਨੂੰ ਲਿਆਂਦਾ ਗਿਆ। ਜਿਨ੍ਹਾਂ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਚੁੱਕੀ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *