4 ਮਹੀਨੇ ਦਾ ਬੱਚਾ ਬਣਿਆ ਅਰਬਪਤੀ – Latest Update

Latest Update

[ad_1]





ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪਿਛਲੇ ਸਾਲ 10 ਨਵੰਬਰ 2023 ਨੂੰ ਪੈਦਾ ਹੋਇਆ ਬੱਚਾ ਹੁਣ ਅਰਬਪਤੀ ਹੈ। ਬੱਚੇ ਦਾ ਨਾਂ ਏਕਾਗ੍ਰਾਹ ਰੋਹਨ ਮੂਰਤੀ (Ekagrah Rohan Murty) ਹੈ। ਵੱਖ-ਵੱਖ ਮੀਡੀਆ ਰਿਪੋਰਟਾਂ ਮੁਤਾਬਕ ਇਕਾਗ੍ਰਹਿ ਸ਼ਾਇਦ ਭਾਰਤ ਦੀ ਸਭ ਤੋਂ ਘੱਟ ਉਮਰ ਦੀ ਅਰਬਪਤੀ ਹੈ। ਦਰਅਸਲ, ਉਸ ਦੇ ਦਾਦਾ ਨੇ ਆਪਣੀ ਕੰਪਨੀ ਦੇ ਕੁਝ ਸ਼ੇਅਰ ਉਸ ਨੂੰ ਤਬਦੀਲ ਕਰ ਦਿੱਤੇ ਹਨ। ਦਾਦਾ ਦਾ ਨਾਂ ਨਰਾਇਣ ਮੂਰਤੀ ਹੈ। ਜੀ ਹਾਂ, ਇੰਫੋਸਿਸ ਦੇ ਸੰਸਥਾਪਕ ਨਰਾਇਣ ਮੂਰਤੀ ਨੇ ਆਪਣੇ ਪੋਤੇ ਨੂੰ 240 ਕਰੋੜ ਰੁਪਏ ਦੇ ਇੰਫੋਸਿਸ ਦੇ ਸ਼ੇਅਰ ਗਿਫਟ ਕੀਤੇ ਹਨ।

ਏਕਾਗ੍ਰਹਿ ਰੋਹਨ ਮੂਰਤੀ ਕੋਲ ਹੁਣ ਇਨਫੋਸਿਸ ਦੇ 15,00,000 ਸ਼ੇਅਰ ਹਨ। ਇਹ ਕੰਪਨੀ ਦੇ ਕੁੱਲ ਸ਼ੇਅਰਾਂ ਦਾ 0.04 ਫੀਸਦੀ ਹੈ। ਇਹ ਜਾਣਕਾਰੀ ਇਕ ਐਕਸਚੇਂਜ ਫਾਈਲਿੰਗ ਵਿਚ ਸਾਹਮਣੇ ਆਈ ਹੈ। ਇਨ੍ਹਾਂ ਟਰਾਂਸਫਰ ਕੀਤੇ ਸ਼ੇਅਰਾਂ ਤੋਂ ਬਾਅਦ ਨਾਰਾਇਣ ਮੂਰਤੀ ਕੋਲ ਕੰਪਨੀ ਦੇ ਕੁੱਲ ਸ਼ੇਅਰਾਂ (1.51 ਕਰੋੜ ਸ਼ੇਅਰ) ਦਾ 0.36 ਫੀਸਦੀ ਬਚਿਆ ਹੈ। ਇਹ ਖੁਲਾਸਾ ਹੋਇਆ ਹੈ ਕਿ ਸ਼ੇਅਰਾਂ ਦਾ ਇਹ ਤਬਾਦਲਾ ‘ਆਫ-ਮਾਰਕਿਟ’ ਹੋਇਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *