ਯੂਕ੍ਰੇਨ ਤੋਂ ਆਏ ਇਨ੍ਹਾਂ ਨੌਜਵਾਨਾਂ ਨੇ ਮੋਦੀ ਦੀ ਕੀਤੀ ਬੇਇੱਜ਼ਤੀ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿਚ ਨੌਜਵਾਨਾਂ ਨੂੰ ਹਰ ਥਾਂ ਤੇ ਸਰਕਾਰ ਦੇ ਅੱਗੇ ਗੁਹਾਰ ਲਗਾਉਣੀ ਪੈ ਜਾਂਦੀ ਹੈ ਕਿਉਂਕਿ ਸਰਕਾਰ ਦੇ ਵੱਲੋਂ ਪਹਿਲੀ ਵਾਰ ਦੇ ਵਿੱਚ ਹੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਿਆ ਨਹੀਂ ਜਾਂਦਾ ਇਸ ਤੋਂ ਇਲਾਵਾ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਨਹੀਂ ਕੀਤਾ ਜਾਂਦਾ ਜਿਸ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆ ਜਾਂਦੀਆਂ ਹਨ ਅਤੇ ਹੁਣ ਜਦੋਂ ਯੂਕਰੇਨ ਤੋਂ ਕੁਝ ਲੋਕ ਵਾਪਸ ਆ ਰਹੇ ਹਨ ਤਾਂ ਉਨ੍ਹਾਂ ਦੀਆਂ ਬਹੁਤ ਸਾਰੀਆਂ ਵੀਡੀਓਜ਼ ਵੀ ਸਾਹਮਣੇ ਆ ਰਹੀਆਂ ਹਨ

ਇਸੇ ਦੌਰਾਨ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਹੀ ਜ਼ਿਆਦਾ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਕੁਝ ਨੌਜਵਾਨ ਕੁਰਸੀਆਂ ਤੇ ਬੈਠੇ ਹੋਏ ਦਿਖਾਈ ਦੇ ਰਹੇ ਹਨ ਇਸ ਦੌਰਾਨ ਭਾਰਤ ਮਾਤਾ ਦੀ ਜੈ ਦੇ ਨਾਅਰੇ ਉਨ੍ਹਾਂ ਦੇ ਕੋਲੋਂ ਲਗਵਾਏ ਜਾ ਰਹੇ ਹਨ ਪਰ ਇਸੇ ਦੌਰਾਨ ਜੋ ਵਿਅਕਤੀ ਇਹ ਨਾਅਰੇ ਲਗਵਾ ਰਿਹਾ ਸੀ ਉਸਦੇ ਵੱਲੋਂ ਨਰਿੰਦਰ ਮੋਦੀ ਜ਼ਿੰਦਾਬਾਦ ਕਿਹਾ ਜਾਂਦਾ ਹੈ ਤਾਂ ਇਹ ਬੱਚੇ ਇਕਦਮ ਹੀ ਚੁੱਪ ਹੋ ਜਾਂਦੇ ਹਨ ਜਿਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ

ਕਿ ਇਹ ਜੋ ਨੌਜਵਾਨ ਹਨ ਉਹ ਸਮਝਦੇ ਹਨ ਕਿ ਨਰਿੰਦਰ ਮੋਦੀ ਜ਼ਿੰਦਾਬਾਦ ਦਾ ਨਾਅਰਾ ਉਨ੍ਹਾਂ ਨੂੰ ਨਹੀਂ ਲਗਾਉਣਾ ਚਾਹੀਦਾ ਕਿਉਂਕਿ ਨਰਿੰਦਰ ਮੋਦੀ ਦੇ ਵੱਲੋਂ ਦੇਸ਼ ਦੇ ਲੋਕਾਂ ਦੇ ਲਈ ਬਹੁਤ ਕੁਝ ਅਜਿਹਾ ਗਲਤ ਕੀਤਾ ਜਾ ਰਿਹਾ ਹੈ ਜਿਸਦੇ ਨਾਲ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅੱਜ ਦੇ ਸਮੇਂ ਵਿੱਚ ਦੇਸ਼ ਦੇ ਹਾਲਾਤ ਬਹੁਤ ਹੀ ਜ਼ਿਆਦਾ ਮਾੜੇ ਹੋ ਚੁੱਕੇ ਹਨ ਅੱਜ ਦੇ ਸਮੇਂ ਵਿੱਚ ਹਰ ਚੀਜ਼ ਪ੍ਰਾਈਵੇਟ ਹੋ ਚੁੱਕੀ ਹੈ ਅਤੇ ਲੋਕਾਂ ਦੀ ਜ਼ਿੰਦਗੀ ਖਤਰੇ ਦੇ ਵਿੱਚ ਦਿਖਾਈ ਦੇ ਰਹੀ ਹੈ

ਹਰ ਇਕ ਪਾਸਿਓਂ ਦੇਸ਼ ਹੇਠਾਂ ਜਾਂਦਾ ਹੋਇਆ ਦਿਖਾਈ ਦੇ ਰਿਹਾ ਹੈ ਪਰ ਫਿਰ ਵੀ ਸਰਕਾਰ ਦੇ ਵੱਲੋਂ ਵੱਡੇ ਦਾਅਵੇ ਕੀਤੇ ਜਾਂਦੇ ਹਨ ਕਿ ਉਹ ਵੱਡੀ ਕਮਾਈ ਕਰ ਰਹੇ ਹਨ ਦੇਸ਼ ਅੱਗੇ ਜਾ ਰਿਹਾ ਹੈ ਸੋ ਇਸ ਵੀਡੀਓ ਨੂੰ ਲੋਕਾਂ ਦੇ ਵੱਲੋਂ ਅੱਗੇ ਤੋਂ ਅੱਗੇ ਸਾਂਝਾ ਕੀਤਾ ਜਾ ਰਿਹਾ ਹੈ ਕਿਉਂਕਿ ਬਹੁਤੇ ਲੋਕ ਅਜਿਹੇ ਹਨ ਜੋ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਸਰਕਾਰ ਦੀਆਂ ਨੀਤੀਆਂ ਨੂੰ ਪਸੰਦ ਨਹੀਂ ਕਰਦੇ ਹਨ ਸੋ ਇਸ ਮਾਮਲੇ ਸਬੰਧੀ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *