ਘਰ ਦਾ ਭੇਤੀ ਹੀ ਨਿਕਲਿਆ ਮੁਲਜ਼ਮ, 9 ਸਾਲਾ ਬੱਚੇ ਨੂੰ ਕੀਤਾ ਅਗਵਾਹ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਠਿੰਡਾ ਪੁਲਿਸ ਨੇ ਪਿੰਡ ਫੂਲ ਤੋਂ 9 ਸਾਲਾ ਬੱਚੇ ਨੂੰ ਅਗਵਾਹ ਕਰਕੇ ਫਿਰੌਤੀ ਮੰਗਣ ਵਾਲੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਬਠਿੰਡਾ ਦੇ ਐੱਸ.ਪੀ. (ਡੀ) ਅਜੈ ਗਾਂਧੀ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਅਗਵਾ ਕੀਤੇ ਬੱਚੇ ਦੀ ਤਲਾਸ਼ ਲਈ ਸੀ.ਆਈ.ਏ ਬਠਿੰਡਾ ਦੀਆਂ ਟੀਮਾਂ ਬਣਾਈਆਂ ਗਈਆਂ ਸਨ।ਬਠਿੰਡਾ ਪੁਲਿਸ ਨੇ ਅਗਵਾਹ ਹੋਏ ਬੱਚੇ ਦੀ ਤਲਾਸ਼ ਸਬੰਧੀ ਫੂਲ ਤੋਂ ਲੈ ਕੇ ਨੇੜਲੇ ਪਿੰਡਾਂ ਦੇ ਸੀਸੀਟੀਵੀ ਕੈਮਰੇ ਖੰਘਾਲ ਕੇ ਭਦੌੜ ਜ਼ਿਲ੍ਹਾ ਬਰਨਾਲਾ ਤੱਕ ਦੋਸ਼ੀ ਦਾ ਪਿੱਛਾ ਕੀਤਾ। ਉਨ੍ਹਾਂ ਦੱਸਿਆ ਕਿ ਲੋਕਾਂ ਦੇ ਸਹਿਯੋਗ ਅਤੇ ਸ਼ੋਸਲ

ਮੀਡੀਆ  ਤੇ ਬੱਚੇ ਦੀਆਂ ਤਸਵੀਰਾਂ ਵਾਇਰਲ ਕਰਨ ‘ਤੇ ਬੱਚਾ ਸਹੀ ਸਲਾਮਤ ਮਿਲ ਗਿਆ, ਜਿਸ ਨੂੰ ਉਸ ਦੇ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ।ਇਸ ਤੋਂ ਬਾਅਦ ਬੱਚੇ ਨੂੰ ਅਗਵਾਹ ਕਰਨ ਵਾਲੇ ਵਿਅਕਤੀ ਬਾਰੇ ਪੜਤਾਲ ਕਰਨੀ ਸ਼ੁਰੂ ਕਰ ਦਿੱਤੀ। ਤੇਜ਼ ਅਤੇ ਸੁਹਿਰਦ ਯਤਨਾਂ ਤੋਂ ਬਾਅਦ ਸੀ.ਆਈ.ਏ-1 ਬਠਿੰਡਾ ਦੀ ਟੀਮ ਨੇ ਅਗਵਾਹ ਕਰਨ ਵਾਲੇ ਮੁਲਜ਼ਮ ਮੁਹੰਮਦ ਆਰਿਫ਼ ਪੁੱਤਰ ਨਸੀਮ ਅਹਿਮਦ ਨੂੰ ਪਿੰਡ ਕਿਸ਼ਨਗੜ੍ਹ ਛੰਨਾ ਲੁਧਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *