ਰੂਸ ਦਾ ਸਾਥ ਦੇਣ ਤੇ ਅਮਰੀਕਾ ਨੇ ਭਾਰਤ ਖ਼ਿਲਾਫ਼ ਲਿਆ ਇਹ ਫੈਸਲਾ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਯੂਕਰੇਨ ਅਤੇ ਰੂਸ ਦੇ ਵਿਚਕਾਰ ਜੰਗ ਲੱਗੀ ਹੋਈ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੈਰਾਨ ਪ੍ਰੇਸ਼ਾਨ ਕਰ ਦਿੰਦੀਆਂ ਹਨ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਰਹੇ ਹਨ ਭਾਵੇਂ ਕਿ ਅਜੇ ਤਕ ਇਸ ਦੀ ਪੁਸ਼ਟੀ ਨਹੀਂ ਹੋ ਸਕੀ ਕਿ ਕਿੰਨੇ ਲੋਕ ਰੋਜ਼ਾਨਾ ਆਪਣੀ ਜਾਨ ਗਵਾ ਰਹੇ ਹਨ ਪਰ ਫਿਰ ਵੀ ਜੋ ਧਮਾਕੇ ਹੋ ਰਹੇ ਹਨ ਉਸ ਦਾ ਅਸਰ ਬਹੁਤ ਸਾਰੇ ਲੋਕਾਂ ਦੇ ਉੱਤੇ ਹੋ ਰਿਹਾ ਹੈ ਮਿਲਦਾ ਹੈ

ਅਤੇ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਅਮਰੀਕਾ ਦੇ ਵੱਲੋਂ ਵੀ ਭਾਰਤ ਦੇ ਖ਼ਿਲਾਫ਼ ਕੋਈ ਨਾ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ ਜਿਸ ਕਾਰਨ ਭਾਰਤ ਵਾਸੀਆਂ ਦੀਆਂ ਸਮੱਸਿਆਵਾਂ ਵੀ ਵਧ ਸਕਦੀਆਂ ਹਨ ਸੋ ਇਸ ਮਾਮਲੇ ਸਬੰਧੀ ਭਾਰਤ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਉੱਤੇ ਵੀ ਦਬਾਅ ਵਧਦਾ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਦੇ ਵੱਲੋਂ ਰੂਸ ਦਾ ਸਾਥ ਦਿੱਤਾ ਜਾ ਰਿਹਾ ਹੈ ਰੂਸ ਦੇ ਨਾਲ ਭਾਰਤ ਦੀ ਪੁਰਾਣੀ ਦੋਸਤੀ ਰਹੀ ਹੈ ਜਿਸ ਦੇ ਚਲਦੇ ਹੁਣ ਤਣਾਅਪੂਰਨ ਮਾਹੌਲ ਪੈਦਾ ਹੋ ਰਿਹਾ ਹੈ

ਦੇਖਿਆ ਜਾਵੇ ਤਾਂ ਚਾਰੇ ਪਾਸੇ ਲੋਕਾਂ ਦੇ ਵਿੱਚ ਦਹਿਸ਼ਤ ਦਾ ਮਾਹੌਲ ਹੈ ਕਿਉਂਕਿ ਜੇਕਰ ਭਾਰਤ ਦੇ ਪ੍ਰਧਾਨਮੰਤਰੀ ਦੇ ਵੱਲੋਂ ਕਿਸੇ ਵੀ ਪ੍ਰਕਾਰ ਦੀ ਕੋਈ ਗਲਤ ਨੀਤੀ ਬਣਾਈ ਜਾਂਦੀ ਹੈ ਜਾਂ ਫਿਰ ਕੋਈ ਗ਼ਲਤ ਫ਼ੈਸਲਾ ਲੈ ਲਿਆ ਜਾਂਦਾ ਹੈ ਤਾਂ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸੰਬੰਧੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਾਂ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *