ਕੈਨੇਡਾ ਤੋਂ ਆਈ ਇਕ ਮਾੜੀ ਖ਼ਬਰ, ਸੁਣ ਕੇ ਲੋਕ ਹੋ ਰਹੇ ਪ੍ਰੇਸ਼ਾਨ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਸੜਕ ਹਾਦਸੇ ਵਾਪਰਦੇ ਹਨ ਜਿਸ ਦੇ ਚਲਦੇ ਬਹੁਤ ਸਾਰੇ ਲੋਕ ਆਪਣੀ ਜਾਨ ਵੀ ਗਵਾ ਬੈਠਦੇ ਹਨ ਇਸੇ ਤਰ੍ਹਾਂ ਦੀ ਇੱਕ ਖ਼ਬਰ ਕੈਨੇਡਾ ਤੋਂ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ ਇੱਕ ਵੈਨ ਅਤੇ ਇਕ ਟਰਾਲੇ ਦੀ ਟੱਕਰ ਹੋਈ ਹੈ ਜਿਸ ਦੌਰਾਨ ਤਿੰਨ ਨੌਜਵਾਨਾਂ ਦੀ ਮੌਤ ਹੋਈ ਹੈ ਇਨ੍ਹਾਂ ਦੇ ਵਿੱਚੋਂ ਦੋ ਨੌਜਵਾਨ ਫ਼ਰੀਦਕੋਟ ਦੇ ਹਨ ਅਤੇ ਇਕ ਨੌਜਵਾਨ ਜਲੰਧਰ ਦਾ ਦੱਸਿਆ ਜਾ ਰਿਹਾ ਹੈ ਇਹ ਟੱਕਰ ਕਾਫੀ ਜ਼ਿਆਦਾ ਭਿਆਨਕ ਸੀ

ਜਿਸ ਕਾਰਨ ਮੌਕੇ ਤੇ ਹੀ ਇਨ੍ਹਾਂ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਚਾਰੇ ਪਾਸੇ ਸੋਗ ਦੀ ਲਹਿਰ ਫੈਲ ਗਈ ਹੈ ਦੇਖਿਆ ਜਾਵੇ ਤਾਂ ਕੈਨੇਡਾ ਦੇ ਵਿੱਚ ਵੀ ਹਾਲਾਤ ਦਿਨੋਂ ਦਿਨ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਜਿਸ ਦੇ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਸੜਕ ਹਾਦਸੇ ਵਾਪਰਦੇ ਹਨ ਅਤੇ ਕਈ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈ ਜਾਂਦਾ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਸਾਂਝੇ ਕੀਤੇ ਜਾ ਰਹੇ ਹਨ

ਅਤੇ ਹੁਣ ਇਸ ਘਟਨਾ ਤੋਂ ਬਾਅਦ ਪੰਜਾਬ ਦੇ ਵਿੱਚ ਵੀ ਸੋਗ ਦੀ ਲਹਿਰ ਹੈ ਕਿਉਂਕਿ ਜਦੋਂ ਇਸ ਤਰ੍ਹਾਂ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਤਾਂ ਉਸ ਸਮੇਂ ਸਿਤਾਰੇ ਹੀ ਪੰਜਾਬੀਆਂ ਦਾ ਦਿਲ ਝੰਜੋੜਿਆ ਜਾਂਦਾ ਹੈ ਕਿਉਂਕਿ ਬਹੁਤ ਸਾਰੇ ਅਜਿਹੇ ਪਰਿਵਾਰ ਹਨ ਜਿਨ੍ਹਾਂ ਦੇ ਕੁਝ ਮੈਂਬਰ ਕਨੇਡਾ ਦੇ ਵਿੱਚ ਵਸਦੇ ਹਨ ਅਤੇ ਜਦੋਂ ਇਸ ਤਰ੍ਹਾਂ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਤਾਂ ਲੋਕਾਂ ਦੇ ਦਿਲ ਦਹਿਲ ਜਾਂਦੇ ਹਨ ਸੋ ਇਸ ਮਾਮਲੇ ਸਬੰਧੀ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *