ਵਾਹਨ ਚਾਲਕਾਂ ਦੇ ਲਈ ਆਈ ਇਕ ਖਾਸ ਖ਼ਬਰ,ਦੇਖੋ ਕੀ ਪਵੇਗਾ ਪ੍ਰਭਾਵ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਵਾਜਾਈ ਦੇ ਸਾਧਨਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਅਤੇ ਆਪਣਾ ਸਫ਼ਰ ਤੈਅ ਕੀਤਾ ਜਾਂਦਾ ਹੈ ਇਸ ਦੌਰਾਨ ਉਨ੍ਹਾਂ ਦੇ ਕੋਲ ਆਪਣੇ ਕੁਝ ਵਾਹਨ ਹੁੰਦੇ ਹਨ ਜਿਨ੍ਹਾਂ ਦੇ ਉੱਤੇ ਨੰਬਰ ਪਲੇਟਾਂ ਲੱਗੀਆਂ ਹੁੰਦੀਆਂ ਹਨ ਇਨ੍ਹਾਂ ਨੰਬਰ ਪਲੇਟਾਂ ਤੋਂ ਇਹ ਵੀ ਪਤਾ ਚੱਲਦਾ ਹੈ ਕਿ ਇਹ ਜੋ ਵਾਹਨ ਹੈ ਉਹ ਕਿਸ ਸੂਬੇ ਦਾ ਹੈ ਅਤੇ ਕਿਸ ਸ਼ਹਿਰ ਦਾ ਹੈ ਪਰ ਹੁਣ ਅਜਿਹਾ ਨਹੀਂ ਹੋਵੇਗਾ ਦੱਸਿਆ ਜਾ ਰਿਹਾ ਹੈ

ਕਿ ਕੁਝ ਨਵੀਆਂ ਨੰਬਰ ਪਲੇਟਾਂ ਬਣਾਈਆਂ ਜਾ ਰਹੀਆਂ ਹਨ ਜਿਨ੍ਹਾਂ ਦੇ ਜ਼ਰੀਏ ਇਹ ਨਹੀਂ ਪਤਾ ਚੱਲ ਸਕੇਗਾ ਕਿ ਇਹ ਵਾਹਨ ਕਿਸੇ ਸੂਬੇ ਦਾ ਹੈ ਅਤੇ ਕਿਸੇ ਸ਼ਹਿਰ ਦਾ ਹੈ ਜਿਸ ਦੇ ਦੋ ਫ਼ਾਇਦੇ ਦੱਸੇ ਜਾ ਰਹੇ ਹਨ ਦੱਸਿਆ ਜਾ ਰਿਹਾ ਹੈ ਕਿ ਕਿਸੇ ਵੀ ਟਰੈਫਿਕ ਪੁਲੀਸ ਮੁਲਾਜ਼ਮ ਦੇ ਵੱਲੋਂ ਕਿਸੇ ਹੋਰ ਸੂਬੇ ਦੇ ਵਾਹਨ ਚਾਲਕ ਨੂੰ ਬਿਨਾਂ ਵਜ੍ਹਾ ਤੋਂ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ ਇਸਦੇ ਨਾਲ ਹੀ ਜਿਹੜੇ ਲੋਕਾਂ ਦੀ ਬਦਲੀ ਹੋ ਜਾਂਦੀ ਹੈ ਉਨ੍ਹਾਂ ਨੂੰ ਵੀ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ

ਸੋ ਇਸ ਮਾਮਲੇ ਸੰਬੰਧੀ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਅਤੇ ਇਸ ਨਿਯਮ ਦੇ ਕੁਝ ਨੁਕਸਾਨ ਵੀ ਦੱਸੇ ਜਾ ਰਹੇ ਹਨ ਕਿਉਂਕਿ ਜਦੋਂ ਕੋਈ ਨਿਯਮ ਬਣਦਾ ਹੈ ਤਾਂ ਕਈ ਵਾਰ ਉਸ ਦੇ ਕੁਝ ਨੁਕਸਾਨ ਵੀ ਹੋ ਜਾਂਦੇ ਹਨ ਜਿਸ ਬਾਰੇ ਸੜਕ ਆਵਾਜਾਈ ਮੰਤਰਾਲੇ ਨੂੰ ਗੌਰ ਕਰਨ ਦੀ ਜ਼ਰੂਰਤ ਹੈ ਤਾਂ ਜੋ ਇਸ ਤਰ੍ਹਾਂ ਦੀਆਂ ਸਮੱਸਿਆਵਾਂ ਤੋਂ ਬਚਿਆ ਜਾ ਸਕੇ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *