ਹੁਣੇ ਹੁਣੇ ਤੇਲ ਦੀਆਂ ਕੀਮਤਾਂ ਬਾਰੇ ਆ ਗਈ ਇਹ ਤਾਜ਼ਾ ਖ਼ਬਰ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿਚ ਮਹਿੰਗਾਈ ਬਹੁਤ ਹੀ ਜ਼ਿਆਦਾ ਵਧਦੀ ਜਾ ਰਹੀ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੈਰਾਨ ਪਰੇਸ਼ਾਨ ਕਰ ਦਿੰਦੀਆਂ ਹਨ ਅੱਜ ਦੇ ਸਮੇਂ ਵਿਚ ਵਧਦੀ ਹੋਈ ਮਹਿੰਗਾਈ ਆਮ ਲੋਕਾਂ ਦੇ ਲਈ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਕਾਰਨ ਬਣ ਰਹੀ ਹੈ ਕਿਉਂਕਿ ਮਹਿੰਗਾਈ ਦੇ ਨਾਲ ਨਾਲ ਲੋਕ ਬੇਰੁਜ਼ਗਾਰੀ ਦਾ ਵੀ ਸਾਹਮਣਾ ਕਰ ਰਹੇ ਹਨ ਅਤੇ ਜਦੋਂ ਲੋਕਾਂ ਦੇ ਹੱਥ ਵਿੱਚ ਪੈਸਾ ਨਹੀਂ ਹੁੰਦਾ

ਤਾਂ ਉਸ ਸਮੇਂ ਜ਼ਰੂਰਤ ਦੀਆਂ ਚੀਜ਼ਾਂ ਖਰੀਦਣਾ ਵੀ ਬਹੁਤ ਜ਼ਿਆਦਾ ਮੁਸ਼ਕਿਲ ਹੋ ਜਾਂਦਾ ਹੈ ਤੇ ਕਈ ਲੋਕ ਭੁੱਖੇ ਮਰਦੇ ਹਨ ਅੱਜ ਦੇ ਸਮੇਂ ਵਿੱਚ ਖਾਣ ਪੀਣ ਵਾਲੀਆਂ ਸਾਰੀਆਂ ਹੀ ਚੀਜ਼ਾਂ ਮਹਿੰਗੀਆਂ ਹੋ ਚੁੱਕੀਆਂ ਹਨ ਜਿਸ ਕਾਰਨ ਆਮ ਲੋਕਾਂ ਦੀ ਜ਼ਿੰਦਗੀ ਦੇ ਉੱਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੋਇਆ ਦਿਖਾਈ ਦੇ ਰਿਹਾ ਹੈ ਅਤੇ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਖਾਣ ਵਾਲੇ ਤੇਲਾਂ ਦੀਆਂ ਕੀਮਤਾਂ ਦੇ ਵਿੱਚ ਵੀ ਵਾਧਾ ਹੋਵੇਗਾ ਭਾਵੇਂ ਕਿ ਸਰਕਾਰ ਦੇ ਵੱਲੋਂ ਗੱਲ ਕਹੀ ਜਾ ਰਹੀ ਹੈ ਕਿ ਯੂਕਰੇਨ

ਅਤੇ ਰੂਸ ਦੇ ਵਿਚਕਾਰ ਜੋ ਜੰਗ ਲੱਗੀ ਹੋਈ ਹੈ ਉਸ ਦੇ ਚੱਲਦੇ ਸਭ ਕੁਝ ਹੋ ਰਿਹਾ ਹੈ ਭਾਵ ਮਹਿੰਗਾਈ ਅਤੇ ਬੇਰੁਜ਼ਗਾਰੀ ਵਧ ਰਹੀ ਹੈ ਪਹਿਲਾਂ ਕੋਰੂਨਾ ਮਹਾਂਮਾਰੀ ਦੀ ਮੱਥੇ ਸਭ ਕੁਝ ਮੜ੍ਹਿਆ ਗਿਆ ਕਿ ਕੋਰੂਨਾ ਮਾਹਾਵਾਰੀ ਦੀ ਵਜ੍ਹਾ ਕਾਰਨ ਇਹ ਸਭ ਕੁਝ ਹੋਇਆ ਹੈ ਪਰ ਸਰਕਾਰ ਨੂੰ ਆਪਣੀਆਂ ਨੀਤੀਆਂ ਵੱਲ ਵੀ ਧਿਆਨ ਦੇਣ ਦੀ ਜ਼ਰੂਰਤ ਹੈ ਤਾਂ ਜੋ ਦੇਸ਼ ਦੇ ਵਿਚ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਘੱਟ ਕੀਤਾ ਜਾਵੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਘੱਟ ਕੀਤਾ ਜਾਵੇ ਸੋ ਇਸ ਮਾਮਲੇ ਸਬੰਧੀ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *