ਯੂਕਰੇਨ ਤੋਂ ਪੰਜਾਬ ਦੇ ਦੋ ਨੌਜਵਾਨਾਂ ਬਾਰੇ ਆਈ ਇਹੀ ਮਾੜੀ ਖ਼ਬਰ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਰੂਸ ਅਤੇ ਯੂਕਰੇਨ ਦੇ ਵਿਚਕਾਰ ਜੰਗ ਲੱਗੀ ਹੋਈ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ ਜੋ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀਆਂ ਹਨ ਕਿਉਂਕਿ ਯੂਕਰੇਨ ਤੋਂ ਲਗਾਤਾਰ ਤਸਵੀਰਾਂ ਅਤੇ ਕੁਝ ਵੀਡੀਓਜ਼ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀਆਂ ਹਨ ਇਸ ਦੇ ਨਾਲ ਹੀ ਪਲ ਪਲ ਦੀ ਖ਼ਬਰ ਵੀ ਸਾਹਮਣੇ ਆ ਰਹੀ ਹੈ ਪਰ ਹੁਣ ਇਕ ਖਬਰ ਸਾਹਮਣੇ ਆਈ ਹੈ ਜਿਸ ਨੇ ਸਾਰਿਆਂ ਨੂੰ ਹੀ ਪ੍ਰੇਸ਼ਾਨ ਕਰ ਦਿੱਤਾ ਹੈ ਦੱਸਿਆ ਜਾ ਰਿਹਾ ਹੈ

ਕਿ ਯੂਕਰੇਨ ਦੇ ਵਿਚ ਦੋ ਪੰਜਾਬੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਯੂਕਰੇਨ ਦਾ ਬਾਰਡਰ ਕ੍ਰਾਸ ਕਰਨ ਦੀ ਕੋਸ਼ਿਸ਼ ਕਰ ਰਹੇ ਸੀ ਅਤੇ ਇਨ੍ਹਾਂ ਨੂੰ ਇਥੇ ਗ੍ਰਿਫਤਾਰ ਕੀਤਾ ਗਿਆ ਜਿਸ ਤੋਂ ਬਾਅਦ ਇਨ੍ਹਾਂ ਨੂੰ ਜੇਲ੍ਹ ਦੇ ਵਿੱਚ ਭੇਜ ਦਿੱਤਾ ਗਿਆ ਹੈ ਸੋ ਇੱਥੇ ਹੋਰ ਵੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀਆਂ ਹਨ ਬਹੁਤ ਸਾਰੇ ਲੋਕ ਆਪਣੇ ਬੱਚਿਆਂ ਦੀ ਉਡੀਕ ਕਰ ਰਹੇ ਹਨ

ਕਿਉਂਕਿ ਪੰਜਾਬ ਦੇ ਨਾਲ ਨਾਲ ਭਾਰਤ ਦੇ ਹੋਰਨਾਂ ਹਿੱਸਿਆਂ ਦੇ ਵਿਚੋਂ ਵੀ ਬਹੁਤ ਸਾਰੇ ਨੌਜਵਾਨ ਮੈਡੀਕਲ ਦੀ ਪੜ੍ਹਾਈ ਦੇ ਲਈ ਯੂਕਰੇਨ ਦੇ ਵਿੱਚ ਗਏ ਹੋਏ ਸੀ ਅਤੇ ਹੁਣ ਜਦੋਂ ਸਥਿਤੀ ਵਿਗੜੀ ਹੈ ਤਾਂ ਉਸ ਸਮੇਂ ਸਾਰੇ ਹੀ ਲੋਕਾਂ ਨੂੰ ਚਿੰਤਾ ਹੋ ਰਹੀ ਹੈ ਕਿ ਉਨ੍ਹਾਂ ਦੇ ਬੱਚਿਆਂ ਨੂੰ ਵਾਪਸ ਕਿਵੇਂ ਲਿਆਂਦਾ ਜਾਵੇ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *