ਡਰਾਈਵਿੰਗ ਲਾਈਸੈਂਸ ਲਈ ਕੀਤਾ ਇਹ ਵੱਡਾ ਐਲਾਨ ,…. ! – NEWS BLOG

Latest Update


ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਦੇਸ਼ ਦੇ ਵਿੱਚ ਸੜਕੀ ਹਾਦਸਿਆਂ ਨੂੰ ਰੋਕਣ ਦੇ ਲਈ ਸਰਕਾਰ ਦੇ ਵੱਲੋਂ ਬਹੁਤ ਸਾਰੇ ਨਿਯਮ ਬਣਾਏ ਜਾਂਦੇ ਹਨ ਪਰ ਲੋਕਾਂ ਦੇ ਵੱਲੋਂ ਇਹਨਾਂ ਨਿਯਮਾਂ ਦੀ ਪਾਲਣਾ ਬਹੁਤ ਘੱਟ ਕੀਤੀ ਜਾਂਦੀ ਹੈ

ਜਿਸ ਕਾਰਨ ਸੜਕੀ ਹਾਦਸੇ ਵਾਪਰਨ ਦਾ ਡਾਰ ਬਣਿਆ ਰਹਿੰਦਾ ਹੈ ਤੇ ਪੰਜਾਬ ਸਰਕਾਰ ਵੱਲੋਂ ਵੀ ਬਹੁਤ ਸਾਰੇ ਨਿਯਮਾਂ ਦੇ ਵਿੱਚ ਬਦਲਾ ਕੀਤਾ ਜਾਂਦਾ ਹੈ ਸੋ ਹੁਣੇ ਹੁਣੇ ਡਰਾਈਵਿੰਗ ਲਾਈਸੈਂਸ ਲਈ ਵੱਡਾ ਜਿਹੜਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੀ ਜਾਣਕਾਰੀ

ਦਿੰਦਿਆਂ ਆਖਿਆ ਹ ਕਿ ਪੰਜਾਬ ਸਰਕਾਰ ਜਲਦੀ ਹੀ ਮਾਲਵਾ ਜੋ ਸਥਿਤ ਅਮਰਗੜ੍ਹ ਦੇ ਪਿੰਡ ਤੋਲਾਵਾਲ ਤੇ ਦੁਆਬੇ ਦੇ ਕਪੂਰਥਲਾ ਨੇੜੇ ਹੈਵੀ ਡਰਾਈਵਿੰਗ ਲਾਈਸੈਂਸ ਅਤੇ ਟ੍ਰੇਨਿੰਗ ਸੈਂਟਰ ਖੋਲਣ ਜਾ ਰਹੀ ਹੈ। ਜਿੱਥੇ ਲੋਕ ਹੈਵੀ ਡਰਾਈਵਿੰਗ ਲਾਈਸੈਂਸ ਅਤੇ ਟ੍ਰੇਨਿੰਗ ਲੈ ਸਕਣਗੇ

ਇਸ ਨਾਲ ਲੋਕਾਂ ਦੀ ਵੱਡੀ ਖੱਜਲ ਖੁਵਾਰੀ ਰੁਕੇਗੀ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖਰੀ ਦਿਨ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਕਿਹਾ ਸੀ ਕਿ ਪਹਿਲਾਂ ਪੰਜਾਬ ਚ ਹੈਵੀ ਡਰਾਈਵਿੰਗ ਲਾਈਸੈਂਸ ਅਤੇ ਟ੍ਰੇਨਿੰਗ ਸੈਂਟਰ ਸਿਰਫ ਮਲੋਟ ਦੇ ਪਿੰਡ ਮਾਹੂਆਣਾ ਵਿਖੇ ਸੀ ਹੁਣ ਆਉਣ ਵਾਲੇ ਦਿਨਾਂ ਚ

ਅਮਰਗੜ੍ਹ ਦੇ ਪਿੰਡ ਤੋਲਾਵਾਲ ਤੇ ਕਪੂਰਥਲੇ ਨੇੜੇ ਵੀ ਖੋਲੇ ਜਾਣਗੇ ਜਿਸ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ

ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Leave a Reply

Your email address will not be published. Required fields are marked *