ਯੂਕਰੇਨ ਤੋਂ ਬਾਅਦ ਹੁਣ ਬਿਹਾਰ ਦੇ ਵਿਚ ਹੋਇਆ ਬੰਬ ਧਮਾਕਾ,ਲੋਕਾਂ ਦੇ ਚ ਦਹਿਸ਼ਤ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਣ ਲੱਗੇ ਹਨ ਜੋ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ ਇੱਕ ਪਾਸੇ ਰੂਸ ਅਤੇ ਯੂਕਰੇਨ ਦੇ ਵਿਚਕਾਰ ਜੰਗ ਲੱਗੀ ਹੋਈ ਹੈ ਅਤੇ ਦੂਸਰੇ ਪਾਸੇ ਹੁਣ ਭਾਰਤ ਅਤੇ ਭਾਰਤ ਦੇ ਆਸਪਾਸ ਦੇ ਇਲਾਕਿਆਂ ਵਿੱਚੋਂ ਵੀ ਕੁਝ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀਆਂ ਹਨ ਦੱਸ ਦਈਏ ਕਿ ਪਾਕਿਸਤਾਨ ਦੇ ਪੇਸ਼ਾਵਰ ਤੇ ਵਿਚ ਵੀ ਇਕ ਬੰ ਬ ਧਮਾਕਾ ਹੋਇਆ ਹੈ

ਅਤੇ ਹੁਣ ਬਿਹਾਰ ਤੋਂ ਇੱਕ ਖ਼ਬਰ ਸਾਹਮਣੇ ਆਈ ਹੈ ਕਿ ਬਿਹਾਰ ਦੇ ਇਕ ਰਿਹਾਇਸ਼ੀ ਇਲਾਕੇ ਦੇ ਵਿੱਚ ਇੱਕ ਬਿਲਡਿੰਗ ਦੇ ਵਿੱਚ ਬੰ ਬ ਧਮਾਕਾ ਹੋਇਆ ਹੈ ਜਿਸ ਕਾਰਨ ਹੁਣ ਤੱਕ ਨੌੰ ਲੋਕਾਂ ਦੀ ਜਾਨ ਚਲੀ ਗਈ ਹੈ ਅਤੇ ਬਹੁਤ ਸਾਰੇ ਗੰਭੀਰ ਜ਼ਖ਼ਮੀ ਵੀ ਹੋਏ ਹਨ ਫਿਲਹਾਲ ਇਹ ਜਾਣਕਾਰੀ ਪ੍ਰਾਪਤ ਨਹੀਂ ਹੋਈ ਹੈ ਕਿ ਕਿੰਨੇ ਲੋਕ ਜ਼ਖਮੀ ਹੋਏ ਹਨ ਇਸ ਤੋਂ ਇਲਾਵਾ ਮਾਲੀ ਨੁਕਸਾਨ ਵੀ ਕਾਫੀ ਜ਼ਿਆਦਾ ਹੋਇਆ ਹੈ ਫਿਲਹਾਲ ਪੁਲਸ ਪ੍ਰਸ਼ਾਸਨ ਦੇ ਵੱਲੋਂ ਇਸ ਘਟਨਾ ਦੀ ਪੁਸ਼ਟੀ ਕੀਤੀ ਜਾ ਰਹੀ ਹੈ

ਇਸ ਤਰ੍ਹਾਂ ਦੀਆਂ ਘਟਨਾਵਾਂ ਜਦੋਂ ਸਾਹਮਣੇ ਆਉਂਦੀਆਂ ਹਨ ਤਾਂ ਲੋਕਾਂ ਦੇ ਵਿੱਚ ਦਹਿਸ਼ਤ ਪੈਦਾ ਹੋ ਜਾਂਦੀ ਹੈ ਅਤੇ ਪੁਲਸ ਪ੍ਰਸ਼ਾਸਨ ਨੂੰ ਵੀ ਆਪਣਾ ਕੰਮ ਚੌਕੰਨੇ ਹੋ ਕੇ ਕਰਨਾ ਪੈਂਦਾ ਹੈ ਅਤੇ ਉਨ੍ਹਾਂ ਦੇ ਲਈ ਵੀ ਮੁਸੀਬਤਾਂ ਵਧ ਜਾਂਦੀਆਂ ਹਨ ਕਿਉਂਕਿ ਉਨ੍ਹਾਂ ਦੇ ਵੱਲੋਂ ਵੀ ਆਪਣੀ ਜਾਨ ਨੂੰ ਹਥੇਲੀ ਤੇ ਰੱਖ ਕੇ ਆਪਣਾ ਕੰਮ ਕੀਤਾ ਜਾਂਦਾ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕ ਆਪਣੇ ਵਿਚਾਰ ਵੀ ਦੇ ਰਹੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *