ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਰੂਸ ਅਤੇ ਯੂਕਰੇਨ ਦੇ ਵਿਚਕਾਰ ਨਾਲ ਕਾਫ਼ੀ ਜ਼ਿਆਦਾ ਖ਼ਰਾਬ ਹੋ ਚੁੱਕਿਆ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀਆਂ ਹਨ ਕਾਫ਼ੀ ਦਿਨ ਹੋ ਚੁੱਕੇ ਹਨ ਕਿ ਰੂਸ ਅਤੇ ਯੂਕਰੇਨ ਦੇ ਵਿਚਕਾਰ ਜੰਗ ਲੱਗੀ ਹੋਈ ਹੈ ਅਤੇ ਬਹੁਤ ਸਾਰੇ ਲੋਕ ਆਪਣੀ ਜਾਨ ਵੀਹ ਗਵਾ ਰਹੇ ਹਨ ਭਾਵੇਂ ਕਿ ਇਹ ਪੁਸ਼ਟੀ ਨਹੀਂ ਹੋ ਸਕੀ ਹੈ ਹੁਣ ਤਕ ਕਿੰਨੇ ਲੋਕ ਆਪਣੀ ਜਾਨ ਗਵਾ ਚੁੱਕੇ ਹਨ ਪਰ ਫਿਰ ਪੀ ਲਗਾਤਾਰ ਖ਼ਬਰਾਂ ਸਾਹਮਣੇ ਆ ਰਹੀਆਂ ਹਨ
ਕਿ ਲੋਕਾਂ ਦੀ ਜਾਨ ਜਾ ਰਹੀ ਹੈ ਅਤੇ ਮਾਲੀ ਨੁਕਸਾਨ ਵੀ ਹੋ ਰਿਹਾ ਹੈ ਇਸ ਦੇ ਨਾਲ ਹੀ ਬਹੁਤ ਸਾਰੀਆਂ ਵੀਡੀਓਜ਼ ਵੀ ਸਾਹਮਣੇ ਆ ਰਹੀਆਂ ਹਨ ਜਿਸ ਦੇ ਵਿਚ ਭਾਰਤੀ ਨੌਜਵਾਨ ਮਦਦ ਦੀ ਗੁਹਾਰ ਲਗਾਉਂਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਹੁਣ ਇਸੇ ਤਰ੍ਹਾਂ ਦੀ ਇਕ ਵੀਡੀਓ ਸਾਹਮਣੇ ਆ ਰਹੀ ਹੈ ਜਿਸਦੇ ਵਿੱਚ ਕੁਝ ਪੰਜਾਬੀ ਕੁੜੀਆਂ ਸਰਕਾਰ ਨੂੰ ਉਥੋਂ ਦੇ ਹਾਲਾਤ ਦੱਸਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ ਕਿ ਜਦੋਂ ਉਨ੍ਹਾਂ ਨੂੰ ਖਾਰਕੀਵ ਦੇ ਵਿੱਚੋਂ ਨਿਕਲਣ ਦੀ ਹਦਾਇਤ ਦਿੱਤੀ ਗਈ ਸੀ
ਤਾਂ ਉਹ ਪੈਦਲ ਚੱਲ ਕੇ ਪੰਦਰਾਂ ਕਿਲੋਮੀਟਰ ਤਕ ਦਾ ਸਫ਼ਰ ਤੈਅ ਕਰਦੀਆਂ ਹਨ ਉਸ ਤੋਂ ਬਾਅਦ ਉਹ ਇਕ ਬਿਲਡਿੰਗ ਦੇ ਵਿੱਚ ਪਹੁੰਚਦੀਆਂ ਹਨ ਜਿੱਥੇ ਇਹ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੀਆਂ ਹਨ ਕਿਉਂਕਿ ਇੱਥੇ ਵੀ ਉਨ੍ਹਾਂ ਨੂੰ ਧਮਾਕਿਆਂ ਦੀ ਆਵਾਜ਼ ਸੁਣਾਈ ਦੇ ਰਹੀ ਹੈ ਜੋ ਇਨ੍ਹਾਂ ਨੂੰ ਚੈਨ ਨਾਲ ਬੈਠਣ ਵੀ ਨਹੀਂ ਦੇ ਰਹੀ ਸੋ ਇਸ ਦੇ ਲਈ ਇਨ੍ਹਾਂ ਦੇ ਵੱਲੋਂ ਸਰਕਾਰ ਦੇ ਅੱਗੇ ਗੁਹਾਰ ਲਗਾਈ ਜਾ ਰਹੀ ਹੈ ਕਿ ਜਲਦੀ ਤੋਂ ਜਲਦੀ ਇਨ੍ਹਾਂ ਤਕ ਮਦਦ ਪਹੁੰਚਾਈ ਜਾਵੇ
ਅਤੇ ਇਨ੍ਹਾਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਇਆ ਜਾਵੇ ਤਾਂ ਜੋ ਹੀ ਆਪਣੇ ਆਪ ਨੂੰ ਸੁਰੱਖਿਅਤ ਕਰ ਸਕਣ ਅਸੀਂ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਸਰਕਾਰ ਨੂੰ ਇਹ ਗੁਹਾਰ ਲਗਾਈ ਜਾ ਰਹੀ ਹੈ ਕਿ ਇਨ੍ਹਾਂ ਬੱਚਿਆਂ ਦੀ ਮੱਦਦ ਕੀਤੀ ਜਾਵੇ ਕਿਉਂਕਿ ਇੱਥੇ ਹਜ਼ਾਰਾਂ ਹੀ ਬੱਚੇ ਅਜਿਹੇ ਹਨ ਜੋ ਮਦਦ ਦੇ ਲਈ ਗੁਹਾਰ ਲਗਾ ਰਹੇ ਹਨ ਸੋ ਇਸ ਮਾਮਲੇ ਸੰਬੰਧੀ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ