ਜ਼ਹਿ/ਰੀਲੀ ਸ਼/ਰਾਬ ਪੀਣ ਕਾਰਨ ਇੱਕ ਹੋਰ ਬੰਦੇ ਦੀ ਗਈ ਜਾ/ਨ ! ਆਹ ਸੁਣੋ ਪੂਰੀ ਅਪਡੇਟ ਕੀ ਹੈ ਪੂਰਾ ਮਾਮਲਾ ?

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸੰਗਰੂਰ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਜੁੜੇ ਮਾਮਲੇ ਵਿਚ ਵੱਡੀ ਖਬਰ ਸਾਹਮਣੇ ਆਈ ਹੈ।ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਹੋਰ ਸ਼ਖਸ ਨੇ ਦਮ ਤੋੜ ਦਿੱਤਾ ਹੈ ਤੇ ਹੁਣ ਤੱਕ ਜ਼ਹਿਰੀਲੀ ਸ਼ਰਾਬ ਕਾਰਨ 5 ਲੋਕਾਂ ਦੀ ਮੌਤ ਹੋ ਚੁੱਕੀ ਹੈ।ਇਸ ਤੋਂ ਪਹਿਲਾਂ ਮ੍ਰਿਤਕਾਂ ਵਿਚ ਭੋਲਾ ਸਿੰਘ (50), ਨਿਰਮਲ ਸਿੰਘ (42), ਪ੍ਰਗਟ ਸਿੰਘ (42) ਅਤੇ ਜਗਜੀਤ ਸਿੰਘ (30) ਸ਼ਾਮਲ ਸੀ ਪਰ ਹੁਣ ਇਕ ਹੋਰ ਲਾਡੀ ਨਾਂ ਦੇ ਸ਼ਖਸ ਦੀ ਵੀ ਮੌਤ ਹੋ ਚੁੱਕੀ ਹੈ।

ਉਸ ਦੀ ਪਹਿਲਾਂ ਸੰਗਰੂਰ ਹਸਪਤਾਲ ਤੋਂ ਰਾਜਿੰਦਰਾ ਹਸਪਤਾਲ ਪਟਿਆਲਾ ਵਿਚ ਰੈਫਰ ਕੀਤਾ ਗਿਆ ਸੀ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਤਰ੍ਹਾਂ 2 ਸਕੇ ਭਰਾਵਾਂ ਸਣੇ 5 ਮੌਤਾਂ ਹੋ ਚੁੱਕੀਆਂ ਹਨ। 4 ਦਾ ਇਲਾਜ ਕੀਤਾ ਜਾ ਰਿਹਾ ਹੈ।ਜ਼ਹਿਰੀਲੀ ਸ਼ਰਾਬ ਪੀਣ ਕਾਰਨ ਲਾਡੀ ਦੀ ਹਾਲਤ ਨਾਜ਼ੁਕ ਸੀ। ਉਸ ਦੀ ਅੱਖਾਂ ਦੀ ਰੌਸ਼ਨੀ ਚਲੀ ਗਈ ਸੀਤੇ ਹੁਣ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਇਲਾਜ ਦੌਰਾਨ ਉਸ ਦੀ ਮੌਤ ਹੋ ਚੁੱਕੀ ਹੈ। ਦੱਸ ਦੇਈਏ ਕਿ ਕੁੱਲ 13 ਲੋਕਾਂ ਨੇ ਜ਼ਹਿਰੀਲੀ ਸ਼ਰਾਬ ਦਾ ਸੇਵਨ ਕੀਤਾ ਸੀ । 8 ਲੋਕ ਜ਼ੇਰੇ ਇਲਾਜ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *