ਹੁਣੇ ਆਇਆ ਅੱਜ ਦੀਆਂ ਮੁੱਖ ਵੱਡੀਆਂ ਖਬਰਾਂ ,….. ! – NEWS BLOG

Latest Update


ਦੋਸਤੋ ਦੱਸਣ ਜਾ ਰਹੇ ਹਾਂ ਅੱਜ ਦੀਆਂ ਮੁੱਖ ਵੱਡੀਆਂ ਖਬਰਾਂ। ਸ਼ੁਰੂਆਤ ਕਰਨ ਜਾ ਰਹੇ ਹਾਂ ਅੱਜ ਦੀ ਪਹਿਲੀ ਵੱਡੀ ਖਬਰ ਤੋਂ ਸਰਕਾਰੀ ਸਕੂਲਾਂ ਦੇ ਸਮੇਂ ਚ ਹੋਇਆ ਵੱਡਾ ਬਦਲਾ ਜੀ ਹਾਂ ਇਸ ਵੇਲੇ ਦੀ ਤਾਜ਼ਾ ਵੱਡੀ ਅਪਡੇਟ ਤੁਹਾਡੇ ਨਾਲ ਸਾਂਝੀ ਕੀਤੀ ਜਾ ਰਹੀ ਹੈ।

ਸਰਕਾਰੀ ਸਕੂਲਾਂ ਸਬੰਧੀ ਚੰਡੀਗੜ੍ਹ ਸਿੱਖਿਆ ਵਿਭਾਗ ਨੇ ਨਵੇਂ ਸੈਸ਼ਨ ਦੀ ਸ਼ੁਰੂਆਤ ਤੋਂ ਸਕੂਲ ਖੋਲਣ ਦੇ ਸਮੇਂ ਚ ਬਦਲਾਅ ਕਰਨ ਜਾ ਰਹੇ ਆ ਵਿਭਾਗ ਨੇ ਸਰਦੀਆਂ ਕਾਰਨ ਸਕੂਲਾਂ ਦਾ ਸਮਾਂ ਬਦਲ ਦਿੱਤਾ ਸੀ। 1 ਅਪ੍ਰੈਲ ਤੋਂ 31 ਅਕਤੂਬਰ ਤੱਕ ਸਮੇਂ ਚ ਬਦਲਾਅ ਕੀਤਾ ਗਿਆ ਹੈ।

ਸਵੇਰੇ 7.50 ਵਜੇ ਤੋਂ ਦੁਪਹਿਰ ਦੇ ਦੋ ਵੱਜ ਗਏ 10 ਵਜੇ ਤੱਕ ਹੁਣ ਸਕੂਲ ਖੁੱਲਣਗੇ। ਅਗਲੀ ਵੱਡੀ ਖਬਰ ਪੰਜਾਬ ਦੇ ਵਿੱਚ ਲਗਾਤਾਰ ਵਧਦੀ ਜਾ ਰਹੀ ਹੈ ਜਹਿਰੀਲੀ ਸ਼ਰਾਬ ਨਾਲ ਮੌਤਾਂ ਦੀ ਗਿਣਤੀ ਹੁਣ ਤੱਕ ਅੱਠਾਂ ਲੋਕਾਂ ਨੇ ਛੱਡੇ ਸਾਹ ਤਾਂ ਦੇਖ ਸਕਦੇ ਹੋ ਤਾਜ਼ਾ ਅਪਡੇਟ ਤੁਹਾਡੇ ਨਾਲ ਇਸ

ਵੇਲੇ ਦੀ ਸਾਂਝੀ ਕੀਤੀ ਜਾ ਰਹੀ ਹੈ ਪੰਜਾਬ ਦੇ ਵਿੱਚ ਲਗਾਤਾਰ ਵੱਧਦੀ ਜਾ ਰਹੀ ਹੈ ਜਹਰੀਲੀ ਸ਼ਰਾਬ ਨਾਲ ਮੌਤਾਂ ਦੀ ਗਿਣਤੀ ਤਾਂ ਇਸ ਵੇਲੇ ਦੀ ਤਾਜ਼ਾ ਵੱਡੀ ਅਪਡੇਟ ਤੁਹਾਡੇ ਨਾਲ ਸਾਂਝੀ ਕੀਤੀ ਜਾ ਰਹੀ ਹੈ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਗੁਜਰਾਂ ਵਿੱਚ ਜਹਰੀਲੀ ਸ਼ਰਾਬ ਪੀਣ ਨਾਲ

ਹਸਪਤਾਲ ਵਿੱਚ ਦਾਖਲ ਹੋਰ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਹੈ ਇਸ ਤੋਂ ਬਾਅਦ ਇਸ ਮਾਮਲੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਅੱਠ ਹੋ ਗਈ ਹ ਇਹਨਾਂ ਚੋਂ ਚਾਰ ਦੀ ਮੰਗਲਵਾਰ ਰਾਤ ਨੂੰ ਮੌਤ ਹੋ ਗਈ ਸੀ ਇਸ ਦੇ ਨਾਲ ਹੀ ਚਾਰ ਲੋਕਾਂ ਨੂੰ ਗੰਭੀਰ ਹਾਲਾਤ ਚ ਹਸਪਤਾਲ ਵਿੱਚ ਭਰਤੀ

ਕਰਵਾਇਆ ਗਿਆ। ਦੋਸਤੋ ਹੋਰ ਖ਼ਬਰਾਂ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Leave a Reply

Your email address will not be published. Required fields are marked *