ਹੁਣ ਰੂਸ ਨੇ ਅਮਰੀਕਾ ਨੂੰ ਦਿੱਤਾ ਵੱਡਾ ਝਟਕਾ,ਲੈ ਲਿਆ ਇਹ ਵੱਡਾ ਫੈਸਲਾ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਰੂਸ ਅਤੇ ਯੂਕਰੇਨ ਦੇ ਵਿਚਕਾਰ ਹਾਲਾਤ ਖ਼ਰਾਬ ਹੋ ਰਹੇ ਹਨ ਜਿਸਦੇ ਚਲਦੇ ਆਸਪਾਸ ਦੇ ਦੇਸ਼ਾਂ ਦੇ ਉੱਤੇ ਵੀ ਇਸਦਾ ਬੁਰਾ ਪ੍ਰਭਾਵ ਪੈਂਦਾ ਹੋਇਆ ਦਿਖਾਈ ਦੇ ਰਿਹਾ ਹੈ ਆਰਥਿਕ ਹਾਲਾਤ ਵੀ ਖ਼ਰਾਬ ਹੋ ਰਹੇ ਹਨ ਇਸ ਤੋਂ ਇਲਾਵਾ ਦੇਸ਼ਾਂ ਦੇ ਵਿਚਕਾਰ ਜੋ ਰਿਸ਼ਤੇ ਬਣੇ ਹੋਏ ਸੀ ਉਨ੍ਹਾਂ ਦੇ ਉੱਤੇ ਵੀ ਬਹੁਤ ਬੁਰਾ ਪ੍ਰਭਾਵ ਪੈਂਦਾ ਹੋਇਆ ਦਿਖਾਈ ਦੇ ਰਿਹਾ ਹੈ ਪਿਛਲੇ ਦਿਨਾਂ ਦੇ ਵਿੱਚ ਅਮਰੀਕਾ ਨੇ ਯੂਕਰੇਨ ਦਾ ਸਾਥ ਦਿੰਦੇ ਹੋਏ ਰੂਸ ਦੇ ਉਤੇ ਕੁਝ ਪਾਬੰਦੀਆਂ ਲਗਾਈਆਂ ਸੀ ਅਤੇ ਕਿਹਾ ਸੀ ਕਿ

ਰੂਸ ਦੇ ਕੁਝ ਮੁੱਖ ਅਧਿਕਾਰੀ ਅਮਰੀਕਾ ਦੇ ਵਿਚ ਨਹੀਂ ਆ ਸਕਣਗੇ ਇਸ ਤੋਂ ਇਲਾਵਾ ਉਹ ਵਿੱਤੀ ਸਹਾਇਤਾ ਵੀ ਨਹੀਂ ਲੈ ਸਕਣਗੇ ਅਤੇ ਹੁਣ ਰੂਸ ਦੇ ਵੱਲੋਂ ਅਮਰੀਕਾ ਨੂੰ ਝਟਕਾ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਰੂਸ ਨੇ ਇਹ ਫ਼ੈਸਲਾ ਲਿਆ ਹੈ ਕਿ ਉਹ ਅਮਰੀਕਾ ਨੂੰ ਰੋਕਣ ਦੇ ਇੰਜਣ ਮੁਹੱਈਆ ਨਹੀਂ ਕਰਵਾਉਣਗੇ ਦੇਖਿਆ ਜਾਵੇ ਤਾਂ ਰੂਸ ਕੱਚੇ ਤੇਲ ਦਾ ਵੀ ਸਭ ਤੋਂ ਵੱਡਾ ਉਤਪਾਦਕ ਹੈ ਤੀਸਰੇ ਨੰਬਰ ਤੇ ਆਉਂਦਾ ਹੈ ਸੋ ਇੱਥੇ ਬਹੁਤ ਸਾਰੇ ਦੇਸ਼ਾਂ ਨੂੰ ਇਹ ਵੱਡਾ ਝਟਕਾ ਲੱਗਣ ਵਾਲਾ ਹੈ ਕਿ ਜੇਕਰ ਉਹ ਰੂਸ ਦੇ ਨਾਲ ਆਪਣੇ ਰਿਸ਼ਤੇ ਵਿਗੜਦੇ ਹਨ ਤਾਂ ਉਨ੍ਹਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਤੋਂ ਵੱਖੋ ਵੱਖਰੇ ਦੇਸ਼ਾਂ ਦੇ ਵੱਲੋਂ ਆਪਣੇ

ਮਾਹੌਲ ਨੂੰ ਵੇਖਦੇ ਹੋਏ ਫ਼ੈਸਲੇ ਲਏ ਜਾ ਰਹੇ ਹਨ ਸੋ ਇਸ ਮਾਮਲੇ ਸੰਬੰਧੀ ਲੋਕਾਂ ਦੇ ਵੱਲੋਂ ਵੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਜੰਗ ਨੇ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਕੀਤਾ ਹੋਇਆ ਹੈ ਇਸ ਮਾਮਲੇ ਸੰਬੰਧੀ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *