ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਿਸਾਨਾਂ ਨੇ ਨਰਿੰਦਰ ਮੋਦੀ ਸਰਕਾਰ ਦੇ ਖ਼ਿਲਾਫ਼ ਇੱਕ ਲੰਬਾ ਸੰਘਰਸ਼ ਵਿੱਢਿਆ ਸੀ ਕਿਉਂਕਿ ਤਿੰਨ ਖੇਤੀ ਕਾਨੂੰਨ ਨਰਿੰਦਰ ਮੋਦੀ ਸਰਕਾਰ ਦੇ ਵੱਲੋਂ ਲਾਗੂ ਕੀਤੇ ਗਏ ਸੀ ਕਾਫ਼ੀ ਲੰਬਾ ਸਮਾਂ ਸੰਘਰਸ਼ ਚੱਲਿਆ ਉਸ ਤੋਂ ਬਾਅਦ ਤਿੰਨ ਖੇਤੀ ਕਾਨੂੰਨ ਨੂੰ ਵਾਪਸ ਲੈ ਲਏ ਗਏ ਪਰ ਫਿਰ ਵੀ ਬਹੁਤ ਸਾਰੇ ਕਿਸਾਨਾਂ ਦੇ ਉਤੇ ਝੂਠੇ ਪਰਚੇ ਦਰਜ ਕੀਤੇ ਗਏ ਅਤੇ ਉਨ੍ਹਾਂ ਨੂੰ ਜੇਲ੍ਹਾਂ ਦੇ ਵਿੱਚ ਭੇਜਿਆ ਗਿਆ ਇਸ ਦੇ ਨਾਲ ਹੀ ਬਹੁਤ ਸਾਰੇ ਕਿਸਾਨ ਆਪਣੀ ਜਾਨ੍ਹਵੀ ਗਵਾ ਬੈਠੇ ਸੀ ਜਦੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ਨੂੰ ਛੱਡ ਕੇ ਆਪਣੇ ਘਰਾਂ ਨੂੰ ਵਾਪਸ ਆਏ ਸੀ ਤਾਂ ਉਸ ਸਮੇਂ ਸਰਕਾਰ ਦੇ ਨਾਲ ਉਨ੍ਹਾਂ ਦੀ ਗੱਲਬਾਤ ਹੋਈ ਸੀ ਕਿ ਜਿਹਡ਼ੀਆਂ
ਉਨ੍ਹਾਂ ਦੀਆਂ ਬਾਕੀ ਮੰਗਾਂ ਰਹਿੰਦੀਆਂ ਹਨ ਉਨ੍ਹਾਂ ਨੂੰ ਵੀ ਪੂਰਾ ਕੀਤਾ ਜਾਵੇ ਜੇਕਰ ਅਜਿਹਾ ਨਹੀਂ ਹੋਇਆ ਤਾਂ ਅੰਦੋਲਨ ਦੁਬਾਰਾ ਵੀ ਕੀਤਾ ਜਾ ਸਕਦਾ ਹੈ ਅਤੇ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਤਾਰਾਂ ਕਿਸਾਨਾਂ ਦੇ ਉੱਤੇ ਜੋ ਪਰਚੇ ਦਰਜ ਸੀ ਉਨ੍ਹਾਂ ਨੂੰ ਵਾਪਸ ਲੈ ਲਿਆ ਗਿਆ ਹੈ ਪਰ ਤੁਹਾਨੂੰ ਦੱਸ ਦਈਏ ਕਿ ਫਿਰ ਵੀ ਬਹੁਤ ਸਾਰੇ ਅਜਿਹੇ ਕਿਸਾਨ ਹਨ ਜਿਨ੍ਹਾਂ ਦੇ ਉੱਤੇ ਪਰਚੇ ਦਰਜ ਹਨ ਭਾਵ ਸਾਰੇ ਕਿਸਾਨਾਂ ਦੇ ਉੱਪਰ ਜੋ ਪਰਚੇ ਦਰਜ ਸੀ ਉਨ੍ਹਾਂ ਨੂੰ ਵਾਪਸ ਨਹੀਂ ਲਿਆ ਗਿਆ ਹੈ ਇਸ ਦੇ ਨਾਲ ਹੀ ਹੋਰ ਵੀ
ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਦੇਸ਼ ਭਰ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਨੀਤੀਆਂ ਬਣਾਈਆਂ ਜਾ ਰਹੀਆਂ ਹਨ ਜੋ ਕਿਸਾਨਾਂ ਦੇ ਉਲਟ ਹਨ ਭਾਵ ਉਨ੍ਹਾਂ ਦੇ ਲਈ ਨੁਕਸਾਨ ਕਰ ਸਕਦੀਆਂ ਹਨ ਪਰ ਫਿਰ ਵੀ ਸਰਕਾਰ ਦੇ ਵੱਲੋਂ ਅਕਸਰ ਹੀ ਆਪਣੀਆਂ ਨੀਤੀਆਂ ਨੂੰ ਸਹੀ ਦੱਸਿਆ ਜਾਂਦਾ ਹੈ ਸੋ ਹੁਣ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਕਿ ਨਰਿੰਦਰ ਮੋਦੀ ਸਰਕਾਰ ਕਦੇ ਵੀ ਕਿਸਾਨਾਂ ਦੀ ਹਮਾਇਤੀ ਨਹੀਂ ਹੋ ਸਕਦੀ ਜੇਕਰ ਉਹ ਕਿਸਾਨਾਂ ਦੇ ਲਈ ਕੋਈ ਚੰਗਾ ਫ਼ੈਸਲਾ ਲੈਂਦੀ ਵੀ ਹੈ ਤਾਂ ਉਸ ਦੇ ਵਿਚ ਵੀ ਉਨ੍ਹਾਂ ਦਾ ਖ਼ੁਦ ਦਾ ਲਾਭ ਪਹਿਲਾਂ ਦੇਖਿਆ ਜਾਂਦਾ ਹੈ ਸੋ ਇਸ ਮਾਮਲੇ ਸਬੰਧੀ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ