ਰੈਲੀ ਦੇ ਦੌਰਾਨ ਮੋਦੀ ਜਿਹਾ ਕੰਮ ਪੂਰੀ ਦੁਨੀਆ ਚ ਹੋਵੇਗੀ ਚਰਚਾ ਅਤੇ ਵੀਡੀਓ ਹੋਈ ਵਾਇਰਲ

Latest Update

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਦੇ ਛੇ ਪੜਾਅ ਪੂਰੇ ਹੋ ਗਏ ਹਨ ਅਤੇ ਹੁਣ ਆਖ਼ਰੀ ਪੜਾਅ ਲਈ ਪ੍ਰਚਾਰ ਜ਼ੋਰਾਂ ਤੇ ਹੈ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਆਪਣੇ ਸੰਸਦੀ ਖੇਤਰ ਵਾਰਾਣਸੀ ਵਿੱਚ ਚੋਣ ਪ੍ਰਚਾਰ ਲਈ ਰੋਡ ਸ਼ੋਅ ਕੀਤਾ ਪ੍ਰਧਾਨਮੰਤਰੀ ਨੇ ਰੋਡ ਸ਼ੋਅ ਦੌਰਾਨ ਚਾਹ ਦੇ ਸਟਾਲ ਤੇ ਜਾ ਕੇ ਚਾਹ ਦੀਆਂ ਚੁਸਕੀਆਂ ਵੀ ਲਈਆਂ ਇਸ ਤੋਂ ਪਹਿਲਾਂ ਵਾਰਾਣਸੀ ਚ ਆਪਣਾ ਰੋਡ ਸ਼ੋਅ ਖਤਮ ਕਰਦੇ ਹੋਏ ਪ੍ਰਧਾਨਮੰਤਰੀ ਨੇ ਜਿੱਤ ਦੇ ਸੰਕੇਤ ਦਿੱਤੇ ਉਨ੍ਹਾਂ ਨੇ ਬਨਾਰਸ ਹਿੰਦੂ ਯੂਨੀਵਰਸਿਟੀ ਚ ਪੰਡਿਤ ਮਦਨ ਮੋਹਨ ਮਾਲਵੀਆ ਦੀ ਔਰਤਾਂ ਨੂੰ ਵੀ ਮਾਲਾ ਅਰਪਿਤ ਕੀਤਾ ਖਾਸ ਗੱਲ ਇਹ ਹੈ ਕਿ ਪੀਐਮ ਮੋਦੀ ਦੇ ਰੋਡ ਸ਼ੋਅ ਵਿੱਚ ਮੁਸਲਿਮ ਭਾਈਚਾਰੇ ਦੇ ਲੋਕ ਵੀ ਕਾਫ਼ੀ ਉਤਸ਼ਾਹਿਤ

ਨਜ਼ਰ ਆਏ ਪੀਐਮ ਮੋਦੀ ਦਾ ਕਰੀਬ ਤਿੰਨ ਕਿਲੋਮੀਟਰ ਲੰਬਾ ਰੋਡ ਸ਼ੋਅ ਸ਼ਹਿਰ ਉੱਤਰੀ ਵਿਧਾਨ ਸਭਾ ਹਲਕੇ ਤੋਂ ਸ਼ੁਰੂ ਹੋ ਕੇ ਦੱਖਣੀ ਵਕਤ ਤੋਂ ਹੁੰਦਾ ਹੋਇਆ ਛਾਉਣੀ ਚ ਸਮਾਪਤ ਹੋਇਆ ਪ੍ਰਧਾਨ ਮੰਤਰੀ ਦੇ ਸਵਾਗਤ ਲਈ ਉਨ੍ਹਾਂ ਦੇ ਸਮਰਥਕ ਵੱਡੀ ਗਿਣਤੀ ਚ ਮੌਜੂਦ ਸਨ ਮੋਦੀ ਦੇ ਰੋਡ ਸ਼ੋਅ ਚ ਬੀਜੇਪੀ ਸਮਰੱਥ ਕੱਟੇ ਹੋਏ ਪ੍ਰਧਾਨਮੰਤਰੀ ਨੇ ਸਾਰਿਆਂ ਦਾ ਹੱਥ ਜੋੜ ਕੇ ਸਵਾਗਤ ਕੀਤਾ ਪ੍ਰਧਾਨਮੰਤਰੀ ਮੋਦੀ ਦਾ ਰੋਡ ਸ਼ੋਅ ਸਰਦਾਰ ਪਟੇਲ ਚੁਰਾਹੇ ਅਜਿਹੀਆਂ ਕੁਝ ਹੋਰ ਨਵੀਆਂ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਤੀਕ ਲਿੰਕ ਤੇ ਕਲਿੱਕ ਕਰੋ ਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *