ਇਸ ਕਲਾਕਾਰ ਬਾਰੇ ਪਿੰਡ ਦੇ ਲੋਕਾਂ ਨੇ ਕਰ ਦਿੱਤੇ ਵੱਡੇ ਖੁਲਾਸੇ ਸੁਣ ਹੋ ਹੋ ਜਾਵੋਗੇ ਤੁਸੀਂ ਵੀ ਹੈਰਾਨ

Latest Update

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਤੁਹਾਨੂੰ ਪਤਾ ਹੈ ਕਿ ਇਕ ਨਿੱਜੀ ਚੈਨਲ ਦੇ ਵੱਲੋਂ ਹਰ ਇੱਕ ਪਿੰਡ ਦੇ ਵਿਚ ਜਾ ਕੇ ਜਿੰਨੇ ਵੀ ਕਲਾਕਾਰਾਂ ਨੂੰ ਉਨ੍ਹਾਂ ਦੀ ਇੰਟਰਵਿਊ ਲਈ ਜਾਂਦੀ ਹੈ ਅਤੇ ਉਨ੍ਹਾਂ ਕਲਾਕਾਰਾਂ ਦੇ ਵਾਲੇ ਜਾਣਨ ਦੇ ਲਈ ਉਨ੍ਹਾਂ ਦੇ ਵਲੋਂ ਪਿੰਡਾਂ ਪਿੰਡਾਂ ਵਿੱਚ ਜਾ ਕੇ ਕਈ ਤਰ੍ਹਾਂ ਦੀਆਂ ਵੀਡੀਓ ਬਣਾਈਆਂ ਜਾਂਦੀਆਂ ਹਨ ਅਤੇ ਲੋਕਾਂ ਤੋਂ ਪੁੱਛਿਆ ਜਾਂਦਾ ਹੈ ਕਿ ਆਖਰਕਾਰ ਉਹ ਕਿਸ ਤਰ੍ਹਾਂ ਦੇ ਵਿਅਕਤੀ ਹਨ ਉਨ੍ਹਾਂ ਦਾ ਸੁਭਾਅ ਕਿਸ ਤਰ੍ਹਾਂ ਦਾ ਹੈ

ਇਸੇ ਦੌਰਾਨ ਅੱਜ ਇਕ ਪ੍ਰਿੰਸ ਕੰਵਲਜੀਤ ਸਿੰਘ ਦੇ ਪਿੰਡ ਜਦੋਂ ਇਕ ਨਿਜੀ ਪੱਤਰਕਾਰ ਪਹੁੰਚਦਾ ਹੈ ਤਾਂ ਉਸਦੇ ਵੱਲੋਂ ਜਦੋਂ ਪਿੰਡ ਦੇ ਲੋਕਾਂ ਤੋਂ ਜਾਣਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਆਖ਼ਿਰਕਾਰ ਕਿਸ ਤਰ੍ਹਾਂ ਦਾ ਵਿਅਕਤੀ ਹੈ ਦੋਨਾਂ ਦੇ ਵੱਲੋਂ ਦੱਸਿਆ ਜਾਂਦਾ ਹੈ ਕਿ ਉਹ ਇੱਕ ਹੀਰਾ ਵਿਅਕਤੀ ਹੈ ਹਰ ਇੱਕ ਦੇ ਨਾਲ ਬੜੇ ਪਿਆਰ ਨਾਲ ਮਿਲਦਾ ਹੈ ਉਸ ਦੇ ਅੰਦਰ ਕਿਸੇ ਤਰ੍ਹਾਂ ਦਾ ਕੋਈ ਘਮੰਡ ਨਹੀਂ ਹੈ ਅਤੇ ਆਮ ਨਾਰਮਲ ਇਨਸਾਨਾਂ ਦੇ ਵਾਂਗ ਉਹ ਰਹਿੰਦਾ ਹੈ

ਕਿਸੇ ਤਰ੍ਹਾਂ ਦੀ ਉਸ ਦੇ ਅੰਦਰ ਕੋਈ ਖੁੰਦਕ ਜਾਂ ਫਿਰ ਕਿਸੇ ਤਰ੍ਹਾਂ ਦਾ ਘੁਮੰਡ ਨਹੀਂ ਹੈ ਬੜਾ ਪਿਆਰਾ ਵਿਅਕਤੀ ਹੈ ਖੁੱਲ੍ਹ ਕੇ ਸਭ ਨੂੰ ਮਿਲਦਾ ਹੈ ਜਦੋਂ ਵੀ ਉਸ ਨੇ ਆਉਣਾ ਹੈ ਤਾਂ ਬੜੇ ਪਿਆਰ ਦੇ ਨਾਲ ਲੋਕਾਂ ਨੂੰ ਬੁਲਾਉਂਦਾ ਹੈ ਅਤੇ ਵੱਡਿਆਂ ਦੀ ਬੜੀ ਇੱਜ਼ਤ ਕਰਦਾ ਹੈ ਫ਼ਿਲਮਾਂ ਦੇ ਵਿੱਚ ਉਨ੍ਹਾਂ ਦਾ ਸੁਭਾਅ ਬੜਾ ਹੈਰਾਨ ਕਰ ਦੇਣ ਵਾਲਾ ਹੁੰਦਾ ਹੈ ਪਰ ਨਿੱਜੀ ਜ਼ਿੰਦਗੀ ਦੇ ਵਿੱਚ ਉਨ੍ਹਾਂ ਦਾ ਸੁਭਾਅ ਬੜਾ ਹੀ ਨਰ ਮੈਂ ਬੜੇ ਹੀ ਪਿਆਰ ਅਤੇ ਬੜੇ ਸਤਿਕਾਰ ਦਿਓ ਕਾਬਿਲ ਹਨ

ਅਤੇ ਉਨ੍ਹਾਂ ਦੀਆਂ ਫ਼ਿਲਮਾਂ ਦੇ ਨਾਲ ਨਾਲ ਉਹ ਵੀ ਇੱਕ ਬਹੁਤ ਚੰਗੇ ਇਨਸਾਨ ਹਨ ਉਹ ਵਿਅਕਤੀ ਇਕ ਅਜਿਹਾ ਵਿਅਕਤੀ ਹੈ ਜੇਕਰ ਉਹਨੂੰ ਅੱਜ ਵੀ ਮਿਲਣ ਜਾਈਏ ਤਾਂ ਉਸ ਨੇ ਬੜੇ ਨਿਮਰਤਾ ਅਤੇ ਬੜੇ ਪਿਆਰ ਪੂਰਵਕ ਦੇ ਨਾਲ ਮਿਲਣਾ ਉਸ ਦੇ ਅੰਦਰ ਕਿਸੇ ਵੀ ਤਰ੍ਹਾਂ ਦਾ ਕੋਈ ਘਮੰਡ ਨਹੀਂ ਅਤੇ ਬੜਾ ਨੇਕ ਅਤੇ ਚੰਗਾ ਵਿਅਕਤੀ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *