ਪੰਜਾਬ ਦੀ ਸੱਚਾਈ ਇਕ ਗਾਣੇ ‘ਚ ਦੱਸਦੀ ਇਸ ਨੌਜਵਾਨ ਨੇ

Latest Update

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਕਈ ਕਈ ਵਾਰ ਸੋਸ਼ਲ ਮੀਡੀਆ ਦੇ ਉੱਤੇ ਇਸ ਤਰ੍ਹਾਂ ਦੀਆਂ ਵੀਡੀਓ ਵਾਇਰਲ ਹੋ ਜਾਂਦੀਆਂ ਨੇ ਜੋ ਕਿ ਬਹੁਤ ਜ਼ਿਆਦਾ ਹੈਰਾਨ ਕਰ ਦੇਣ ਵਾਲੀਆਂ ਹੁੰਦੀਆਂ ਹਨ ਇਸੇ ਤਰ੍ਹਾਂ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਇਕ ਵਿਅਕਤੀ ਦੀ ਵਾਇਰਲ ਹੋ ਰਹੀ ਹੈ ਜਿਸਦੇ ਵੱਲੋਂ ਇਕ ਬਹੁਤ ਹੀ ਸੋਹਣਾ ਗੀਤ ਗਾਇਆ ਜਾ ਰਿਹਾ ਹੈ ਇਸ ਵਿਅਕਤੀ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਅੱਜ ਦਾ ਸਮਾਂ ਜੋ ਆ ਰਿਹਾ ਹੈ ਇਹ ਸਮਾਂ ਇੰਨਾ ਜ਼ਿਆਦਾ ਖ਼ਤਰਨਾਕ ਹੈ

ਕਿ ਹੌਲੀ ਹੌਲੀ ਬੱਚੇ ਹੁਣ ਦਾਦਾ ਬਾਬਾ ਤਾਇਆ ਬੋਲਣਾ ਭੁੱਲ ਚੁੱਕੇ ਹਨ ਅਤੇ ਡੈਡੀ ਗਾਡ ਫਾਦਰ ਜਾਂ ਫਿਰ ਵੱਡਾ ਡੈਡੀ ਇਸ ਤਰ੍ਹਾਂ ਦੀਆਂ ਭਾਸ਼ਾ ਦਾ ਯੂਜ਼ ਕਰਨਾ ਸ਼ੁਰੂ ਕਰ ਦਿੱਤਾ ਉਨ੍ਹਾਂ ਦੇ ਵੱਲੋਂ ਹੁਣ ਕਿਸੇ ਨੂੰ ਵੀ ਦਾਦਾ ਬਾਬਾ ਤਾਇਆ ਬਿਲਕੁੱਲ ਵੀ ਨਹੀਂ ਬੋਲਿਆ ਜਾਂਦਾ ਹੈ ਤੇ ਜੇਕਰ ਹੁਣ ਘਰ ਦੀ ਰਸੋਈ ਦੀ ਗੱਲ ਕੀਤੀ ਜਾਵੇ ਤਾਂ ਹੁਣ ਪਹਿਲਾਂ ਵਾਂਗ ਲੋਕ ਪੀਪੇ ਨਹੀਂ ਰੱਖਦੇ ਸਗੋਂ ਹੁਣ ਉਹ ਚੀਜ਼ਾਂ ਖ਼ਤਮ ਹੋ ਚੁੱਕੀਆਂ ਹਨ ਹੁਣ ਹਰ ਚੀਜ਼ ਪੈਕਿੰਗ ਦੇ ਵਿੱਚ ਮਿਲਦੀ ਹੈ ਚੱਕੀਆਂ ਦੇ ਵਿੱਚ ਕੋਈ ਆਟਾ

ਅਤੇ ਹੁਣ ਵਾਸਤੇ ਨਹੀਂ ਜਾਂਦਾ ਹੈ ਕਿਉਂਕਿ ਆਟਾ ਵੀ ਰੰਗਾਂ ਦੇ ਵਿੱਚ ਮਿਲਣਾ ਸ਼ੁਰੂ ਹੋ ਚੁੱਕਿਆ ਹੈ ਪੰਜਾਬ ਦੇ ਵਿੱਚ ਹਰ ਚੀਜ਼ ਖ਼ਤਮ ਹੁੰਦੀ ਜਾ ਰਹੀ ਹੈ ਭਾਸ਼ਾ ਵੀ ਖ਼ਤਮ ਹੁੰਦੀ ਜਾ ਰਹੀ ਹੈ ਲੋਕਾਂ ਦੀ ਸੋਚ ਵੀ ਖ਼ਤਮ ਹੁੰਦੀ ਜਾ ਰਹੀ ਹੈ ਅਤੇ ਲੋਕਾਂ ਦੇ ਵਿਚਾਰ ਵੀ ਖ਼ਤਮ ਹੁੰਦੇ ਜਾ ਰਹੇ ਹਨ ਇਸ ਗੀਤ ਦੇ ਵਿੱਚ ਇੰਨੇ ਸੋਹਣੇ ਢੰਗ ਦੇ ਨਾਲ ਇਸ ਪੰਜਾਬੀ ਵੀਰ ਦੇ ਵੱਲੋਂ ਗੀਤ ਗਾਇਆ ਗਿਆ ਅਤੇ ਦੱਸਿਆ ਗਿਆ ਕਿ ਆਖਿਰਕਾਰ ਅੱਜ ਤੋਂ ਪਨਤਾਲੀ ਸਾਲ ਪਹਿਲਾਂ ਵਾਲਾ ਪੰਜਾਬ ਕਿਸ ਤਰ੍ਹਾਂ ਦਾ ਸੀ

ਜੇਕਰ ਅੱਜ ਪੰਜਾਬ ਵੱਲ ਝਾਤੀ ਮਾਰੀਏ ਤਾਂ ਦੇਖੋ ਪੰਜਾਬ ਕਿਸ ਤਰ੍ਹਾਂ ਦਾ ਹੈ ਬੜੀ ਹੈਰਾਨੀ ਦੀ ਗੱਲ ਹੈ ਕਿ ਆਖਿਰਕਾਰ ਪੰਜਾਬ ਦੀ ਕਿਸ ਤਰ੍ਹਾਂ ਦੇ ਹਾਲਾਤ ਬਣਦੇ ਜਾ ਰਹੇ ਹਨ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਬੜੇ ਹੈਰਾਨੀ ਦੀ ਗੱਲ ਹੈ ਕਿ ਆਖਿਰਕਾਰ ਸਾਡੇ ਪੰਜਾਬ ਦੇ ਵਿੱਚ ਕਿਸ ਤਰ੍ਹਾਂ ਦੇ ਹਾਲਾਤ ਹੁੰਦੇ ਜਾ ਰਹੇ ਹਨ ਕਿਸ ਤਰ੍ਹਾਂ ਦੇ ਲੋਕ ਹੁੰਦੇ ਜਾ ਰਹੇ ਹਨ ਲੋਕਾਂ ਦੇ ਵਿੱਚ ਪਿਆਰ ਖਤਮ ਹੁੰਦਾ ਜਾ ਰਿਹਾ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *