ਦੀਪ ਸਿੱਧੂ ਦੀ ਸੋਚ ਬੜੀ ਉੱਚੀ ਸੀ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਹਾਨੂੰ ਪਤਾ ਲੱਗ ਜਾਵੇਗਾ

Latest Update

ਜਾਣਕਾਰੀ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਦੀਪ ਸਿੱਧੂ ਬੇਸ਼ੱਕ ਸਾਡੇ ਨਾਲ ਸਰੀਰਿਕ ਪੱਖੋਂ ਨਹੀਂ ਰਹੇ ਹਨ ਪਰ ਪੂਰੇ ਪੰਜਾਬ ਦੇ ਦਿਲਾਂ ਦੇ ਵਿੱਚ ਬਚੇ ਹੋਏ ਹਨ ਅਤੇ ਸਿੱਖਾਂ ਨੂੰ ਇਹ ਵੀ ਦੱਸਣਾ ਚਾਹੁੰਦੇ ਹਾਂ ਕਿ ਹਰ ਇਕ ਪੰਜਾਬ ਦੇ ਨੌਜਵਾਨਾਂ ਦੇ ਵਿਚ ਇਕ ਦੀਪ ਸਿੱਧੂ ਹੀ ਨਜ਼ਰ ਆਉਂਦਾ ਹੈ ਦੀਪ ਸਿੱਧੂ ਨੇ ਪੰਜਾਬ ਦੇ ਨੌਜਵਾਨਾਂ ਦੇ ਵਿੱਚ ਇੱਕ ਨਵਾਂ ਦੀਪ ਸਿੱਧੂ ਪੈਦਾ ਕਰ ਦਿੱਤਾ ਹੈ ਅਤੇ ਦੀਪ ਸਿੱਧੂ ਨੂੰ ਲੋਕ ਬਹੁਤੀ ਪਿਆਰ ਕਰਦੇ ਹਨ ਵੱਡੇ ਪੱਧਰ ਤੇ ਦੀਪ ਸਿੱਧੂ ਨੂੰ ਪਿਆਰ ਕਰਨ ਵਾਲੇ ਲੋਕ ਨਜ਼ਰ ਆਉਂਦੇ ਹਨ

ਤੁਸੀਂ ਦੇਖਿਆ ਹੋਵੇਗਾ ਕਿ ਅੱਜ ਪੂਰਾ ਪੰਜਾਬ ਦੀਪ ਸਿੱਧੂ ਨੂੰ ਪਿਆਰ ਕਰਦਾ ਹੈ ਜਦੋਂ ਦੀਪ ਸਿੱਧੂ ਦਾ ਭੋਗ ਸੀ ਉਸ ਵੇਲੇ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਉੱਤੇ ਤਿਲ ਸੁੱਟਣ ਜਿੰਨੀ ਜਗ੍ਹਾ ਵੀ ਨਹੀਂ ਬਚੀ ਹੋਈ ਸੀ ਲੋਕਾਂ ਦਾ ਇੰਨਾ ਵੱਡਾ ਇਕੱਠ ਸੀ ਲੋਕਾਂ ਨੂੰ ਦੀਪ ਸਿੱਧੂ ਤੋਂ ਬਹੁਤ ਸਾਰੀਆਂ ਉਮੀਦਾਂ ਸੀ ਅਤੇ ਦੀਪ ਸਿੱਧੂ ਲਗਾਤਾਰ ਉਨ੍ਹਾਂ ਉਮੀਦਾਂ ਉੱਤੇ ਖ਼ਰਾ ਨਹੀਂ ਉਤਰ ਰਿਹਾ ਸੀ ਪਰ ਕਿਸੇ ਨੂੰ ਇਸ ਗੱਲ ਬਾਰੇ ਨਹੀਂ ਪਤਾ ਸੀ ਕਿ ਦੀਪ ਸਿੱਧੂ ਦੇ ਨਾਲ ਇੰਨੀ ਵੱਡੀ ਘਟਨਾ ਵਾਪਰ ਜਾਣੀ ਹੈ ਤੁਹਾਨੂੰ ਪਤਾ ਹੋਵੇਗਾ ਕਿ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਹ ਕਿਹਾ ਜਾ ਰਿਹਾ ਹੈ

ਕਿ ਦੀਪ ਸਿੱਧੂ ਦਾ ਐਕਸੀਡੈਂਟ ਨਹੀਂ ਹੋਇਆ ਹੈ ਸਗੋਂ ਉਸ ਦਾ ਐਕਸੀਡੈਂਟ ਕਰਵਾਇਆ ਗਿਆ ਹੈ ਅਤੇ ਪੂਰਾ ਪਲੈਨਿੰਗ ਦੇ ਨਾਲ ਕੀਤਾ ਗਿਆ ਹੈ ਅਤੇ ਦੂਜੇ ਪਾਸੇ ਰੀਨਾ ਰਾਏ ਦਾ ਇਕ ਇੰਸਟਾਗ੍ਰਾਮ ਦੀ ਉੱਤੇ ਮੈਸੇਜ ਆਉਂਦਾ ਹੈ ਜਿਸ ਵਿਚ ਉਸ ਦੇ ਵੱਲੋਂ ਦੀਪ ਸਿੱਧੂ ਅਤੇ ਆਪਣੇ ਨਾਲ ਬਿਤਾਏ ਗਏ ਕੁਝ ਸਮੇਂ ਬਾਰੇ ਲੋਕਾਂ ਦੇ ਅੱਗੇ ਕੁਝ ਗੱਲਾਂ ਰੱਖੀਆਂ ਜਾਂਦੀਆਂ ਹਨ ਪਰ ਲੋਕਾਂ ਦੇ ਵੱਲੋਂ ਫਿਰ ਵੀ ਰੀਨਾ ਰਾਏ ਦੇ ਉੱਤੇ ਭਰੋਸਾ ਨਹੀਂ ਹੋ ਰਿਹਾ ਹੈ ਅਤੇ ਰੀਨਾ ਰਾਏ ਨੂੰ ਹੀ ਅਸਲ ਦੋਸ਼ੀ ਮੰਨਿਆ ਜਾ ਰਿਹਾ ਹੈ

ਪਰ ਫਿਲਹਾਲ ਅਜੇ ਤੱਕ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਆਖਰਕਾਰ ਇਸ ਮਾਮਲੇ ਦੇ ਪਿੱਛੇ ਕੀ ਸੱਚ ਕੀ ਝੂਠ ਹੈ ਉਸ ਦੀ ਜਾਣਕਾਰੀ ਅਜੇ ਤੱਕ ਕੀਤੀ ਜਾ ਰਹੀ ਹੈ ਪਰਦੀਪ ਸਿੱਧੂ ਸਾਡੀ ਕੌਮ ਦਾ ਇੱਕ ਹੀਰਾ ਸੀ ਜੋ ਕਿ ਸਾਡੇ ਕੋਲ ਚਲਾ ਗਿਆ ਹੈ ਪਰ ਉਸ ਦੀ ਸੋਚ ਹਮੇਸ਼ਾ ਕਾਇਮ ਰਹੇਗੀ ਅਤੇ ਲਗਾਤਾਰ ਲੋਕ ਉਸ ਦੀ ਸੋਚ ਦੇ ਉੱਤੇ ਪਹਿਰਾ ਦੇਣਗੇ ਅਤੇ ਦੀਪ ਸਿੱਧੂ ਦੀ ਬਣਾਈ ਹੋਈ ਵਿਰਾਸਤ ਨੂੰ ਅੱਗੇ ਲੈ ਕੇ ਜਾਣਗੇ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *