ਡਾਕਟਰ ਸਾਹਬ ਤੋਂ ਸੁਣੋ ਰਾਤ ਨੂੰ ਸਰਹਾਣਾ ਲੈਣ ਦੇ ਨੁਕਸਾਨ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਲੋਕਾਂ ਨੂੰ ਸਿਹਤ ਨਾਲ ਸਬੰਧਤ ਬਹੁਤ ਸਾਰੀਆਂ ਸਮੱਸਿਆਵਾਂ ਹੋ ਜਾਂਦੀਆਂ ਹਨ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਜੋਡ਼ਾਂ ਚ ਦਰਦ ਰਹਿੰਦਾ ਹੈ ਜਾਂ ਫਿਰ ਉਨ੍ਹਾਂ ਨੂੰ ਗਰਦਨ ਦੇ ਵਿੱਚ ਸਮੱਸਿਆ ਹੋ ਜਾਂਦੀ ਹੈ ਇਸ ਤੋਂ ਇਲਾਵਾ ਮੋਢਾ ਬਾਹਾਂ ਦੇ ਵਿੱਚ ਕਾਫ਼ੀ ਜ਼ਿਆਦਾ ਦਰਦ ਮਹਿਸੂਸ ਹੁੰਦਾ ਹੈ ਕਈ ਵਾਰ ਕੁਝ ਲੋਕ ਸਰਵਾਈਕਲ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੋ ਜਾਂਦੇ ਹਨ ਇਸ ਦੇ ਨਾਲ ਹੀ ਹੋਰ ਵੀ ਅਨੇਕਾਂ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ ਜਿਸ ਤਰੀਕੇ ਨਾਲ ਇਹ ਸਮੱਸਿਆਵਾਂ ਅਨੇਕਾਂ ਹਨ ਤਾਂ ਇਨ੍ਹਾਂ ਦੇ ਕਾਰਨ ਵੀ ਅਨੇਕਾਂ ਹੀ ਹਨ ਅੱਜ ਦੇ ਸਮੇਂ ਵਿੱਚ ਲੋਕਾਂ ਦੀ ਜ਼ਿੰਦਗੀ ਬਿਲਕੁਲ ਹੀ ਬਦਲ ਚੁੱਕੀ ਹੈ

ਉਨ੍ਹਾਂ ਦਾ ਰਹਿਣ ਸਹਿਣ ਗਲਤ ਹੋ ਚੁੱਕਿਆ ਹੈ ਇਸ ਦੇ ਨਾਲ ਹੀ ਖਾਣਾ ਪੀਣਾ ਬਿਲਕੁਲ ਹੀ ਗਲਤ ਹੋ ਚੁੱਕਿਆ ਹੈ ਜਿਸ ਕਾਰਨ ਸਰੀਰ ਦੀਆਂ ਨਸਾਂ ਕਮਜ਼ੋਰ ਹੋ ਜਾਂਦੀਆਂ ਹਨ ਇਸ ਤੋਂ ਇਲਾਵਾ ਕੁੱਝ ਗਲਤ ਆਦਤਾਂ ਵੀ ਸਾਨੂੰ ਪ੍ਰੇਸ਼ਾਨ ਕਰ ਦਿੰਦੀਆਂ ਹਨ ਇਸ ਸਬੰਧੀ ਇੱਕ ਮਾਹਿਰ ਡਾਕਟਰ ਨੇ ਦੱਸਿਆ ਹੈ ਕਿ ਜੇਕਰ ਅਸੀਂ ਰਾਤ ਦੇ ਸਮੇਂ ਸਰਹਾਣਾ ਵਰਤਦੇ ਹਾਂ ਤਾਂ ਇਸ ਨਾਲ ਕਿਹੜੀਆਂ ਸਮੱਸਿਆਵਾਂ ਆਉਂਦੀਆਂ ਹਨ ਅਤੇ ਕਿਸ ਤਰੀਕੇ ਨਾਲ ਅਸੀ ਸਰਹਾਣੇ ਨੂੰ ਸਹੀ ਤਰੀਕੇ ਨਾਲ ਵਰਤ ਸਕਦੇ ਹਾਂ ਜੇਕਰ ਤੁਸੀਂ ਸਿਰਹਾਣਾ ਲੈਣਾ ਹੈ ਤਾਂ ਤੁਸੀਂ ਉਸ ਸਮੇਂ ਟੇਢੇ ਹੋ ਕੇ ਪੈਣਾ ਹੈ ਤਾਂ ਜੋ ਤੁਹਾਡੀ ਗਰਦਨ ਬਿਲਕੁਲ ਸਿੱਧੀ ਰਹੇ ਇਸ ਤੋਂ ਇਲਾਵਾ ਬਹੁਤਾ ਉੱਚਾ

ਸਿਰਹਾਣਾ ਇਸਤੇਮਾਲ ਦੇ ਵਿਚ ਨਹੀਂ ਲਿਆਉਣਾ ਹੈ ਇਸਦੇ ਨਾਲ ਹੀ ਜੇਕਰ ਤੁਸੀਂ ਬਿਲਕੁਲ ਸਿੱਧੇ ਲੇਟੇ ਹੋ ਤਾਂ ਉਸ ਸਮੇਂ ਸਰਹਾਣੇ ਦਾ ਪ੍ਰਯੋਗ ਨਾ ਕਰੋ ਕਿਉਂਕਿ ਇਸ ਨਾਲ ਸਾਡੀ ਸਾਹ ਪ੍ਰਣਾਲੀ ਦੇ ਵਿਚ ਸਮੱਸਿਆ ਆ ਜਾਂਦੀ ਹੈ ਕਈ ਵਾਰ ਕੁਝ ਲੋਕਾਂ ਨੂੰ ਦਮੇ ਨਾਲ ਸਬੰਧਿਤ ਸਮੱਸਿਆਵਾਂ ਹੋ ਜਾਂਦੀਆਂ ਹਨ ਭਾਵ ਸਾਹ ਪ੍ਰਣਾਲੀ ਦੇ ਵਿਚ ਵਿਗਾੜ ਪੈਂਦਾ ਹੈ ਜਿਸ ਕਾਰਨ ਖਾਂਸੀ ਜ਼ੁਕਾਮ ਵਰਗੀਆਂ ਸਮੱਸਿਆਵਾਂ ਵੀ ਹੁੰਦੀਆਂ ਹਨ ਇਸਦੇ ਨਾਲ ਹੀ ਬਲੱਡ ਪ੍ਰੈਸ਼ਰ ਦੀ ਸਮੱਸਿਆ ਵੀ ਹੋ ਸਕਦੀ ਹੈ ਕਈ ਵਾਰ ਅਜਿਹਾ ਹੁੰਦਾ ਹੈ ਕਿ ਦਿਮਾਗ ਦੀਆਂ ਨਸਾਂ ਕਮਜ਼ੋਰ ਹੋਣ ਲੱਗ ਜਾਂਦੀਆਂ ਹਨ ਅਤੇ ਯਾਦਦਾਸ਼ਤ ਸ਼ਕਤੀ ਕਮਜ਼ੋਰ ਹੋ ਜਾਂਦੀ ਹੈ ਜਾਂ ਫਿਰ ਸੁਭਾਅ ਚਿੜਚਿੜਾ

ਜਿਹਾ ਹੋ ਜਾਂਦਾ ਹੈ ਕਿਉਂਕਿ ਸਾਡੇ ਸਰੀਰ ਦੇ ਵਿਚ ਬਲੱਡ ਸਰਕੁਲੇਸ਼ਨ ਸਹੀ ਤਰੀਕੇ ਨਾਲ ਨਹੀਂ ਹੁੰਦਾ ਹੈ ਤਾਂ ਉਸ ਸਮੇਂ ਇਸ ਤਰ੍ਹਾਂ ਦੀਆਂ ਸਮੱਸਿਆਵਾਂ ਸਾਹਮਣੇ ਆ ਜਾਂਦੀਆਂ ਹਨ ਸੋ ਜੇਕਰ ਤੁਸੀਂ ਰਾਤ ਨੂੰ ਸਿਰਹਾਣੇ ਦਾ ਪ੍ਰਯੋਗ ਕਰਦੇ ਹੋ ਤਾਂ ਇਸ ਤਰ੍ਹਾਂ ਦੀਆਂ ਗੱਲਾਂ ਦਾ ਧਿਆਨ ਰੱਖਿਆ ਜਾਵੇ ਤਾਂ ਜੋ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਕਿਉਂਕਿ ਜਦੋਂ ਅਸੀਂ ਕਿਸੇ ਵੀ ਚੀਜ਼ ਦਾ ਕੋਈ ਗ਼ਲਤ ਪ੍ਰਯੋਗ ਕਰਦੇ ਹਾਂ ਤਾਂ ਉਸ ਦਾ ਸਾਨੂੰ ਨੁਕਸਾਨ ਹੀ ਹੁੰਦਾ ਹੈ ਕਿਸੇ ਕਾਰਨ ਕਰਕੇ ਹੀ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਇਹ ਸ਼ਿਕਾਇਤ ਕਰਦੇ ਹਨ ਕਿ ਉਨ੍ਹਾਂ ਦੇ ਗਰਦਨ ਜਾਂ ਮੋਢਿਆਂ ਦੇ ਵਿੱਚ ਦਰਦ ਹੋ ਰਿਹਾ ਹੈ ਇਸ ਤੋਂ ਇਲਾਵਾ ਹੱਥ ਪੈਰ ਸੁੰਨ ਹੋਣ ਲੱਗ ਜਾਂਦੇ ਹਨ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *