ਸੋਮਵਾਰ ਤੋਂ ਇੱਕ ਹਫ਼ਤਾ ਸਕੂਲ ਰਹਿਣਗੇ ਬੰਦ-ਹੁਣੇ ਹੁਣੇ ਇੱਥੇ ਹੋ ਗਿਆ ਇਹ ਐਲਾਨਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕਰੋਨਾ ਦੀ ਮਹਾਂਮਾਰੀ ਕਾਰਨ ਚਾਰੇ ਪਾਸੇ ਵੀ ਦੇਸ਼ ਵਿਚ ਬੜਾ ਹੀ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ,ਤੁਹਾਨੂੰ ਪਤਾ ਹੀ ਹੈ ਕਿ ਪੂਰੀ ਦੁਨੀਆਂ ਵਿੱਚ ਕੋਰੋਨਾ ਮਹਾਂਮਾਰੀ ਅਜਿਹੀ ਬਣ ਕੇ ਆਈ ਜਿਸ ਨੇ ਪੂਰੀ ਦੁਨੀਆਂ ਨੂੰ ਹੀ ਬਦਲ ਕੇ ਰੱਖ ਦਿੱਤਾ ।ਅਜਿਹੀ ਜ਼ਿੰਦਗੀ ਬਾਰੇ ਕਿਸੇ ਵੀ ਮੁਲਕ ਦੇ ਇਨਸਾਨ ਨੇ ਕਦੇ ਨਹੀਂ ਸੋਚਿਆ ਹੋਵੇਗਾ ਕੀ ਕਿਸੇ ਇਕ ਦੇਸ਼ ਤੋਂ ਸ਼ੁਰੂ ਹੋਣ ਵਾਲੀ ਅਜਿਹੀ ਭਿਆਨਕ ਬੀਮਾਰੀ ਸਾਰੇ ਹੀ ਦੇਸ਼ਾਂ ਨੂੰ ਆਪਣੀ ਗ੍ਰਿਫ਼ਤ ਵਿੱਚ ਲੈ ਲਵੇਗੀ।ਅਤੇ ਜਿਸ ਕਾਰਨ ਇਸ ਬਿਮਾਰੀ ਤੋਂ ਆਪਣਾ ਬਚਾਅ ਕਰਨ ਲਈ ਲੋਕਾਂ ਨੂੰ ਆਪਣੇ ਕੰਮਾਂ ਕਾਰਾਂ ਨੂੰ ਛੱਡ ਕੇ ਆਪਣੇ ਘਰਾਂ ਵਿਚ ਰਹਿਣਾ ਹੀ ਸੁਰੱਖਿਅਤ ਸਮਝਿਆ ਗਿਆ ।ਤੁਹਾਨੂੰ ਪਤਾ ਹੀ ਹੈ ਕਿ ਸਾਰੇ ਦੇਸ਼ਾਂ ਵੱਲੋਂ ਆਪਣੀ ਸੁਰੱਖਿਆ ਨੂੰ ਨਜ਼ਰ ਰੱਖ ਦਿਓ ਹੋਈਆਂ ਸਾਰੀਆਂ ਸਰਹੱਦਾਂ ਉੱਤੇ ਹੀ ਸੁਰੱਖਿਆ ਦੇ ਘੇਰੇ ਨੂੰ ਕਾਇਮ ਤੇ ਮਜ਼ਬੂਤ ਕੀਤਾ ਗਿਆ ਤਾਂ ਜੋ ਇਸ ਭਿਆਨਕ ਬੀਮਾਰੀ ਤੋਂ ਬਚਿਆ ਜਾ ਸਕੇ।ਉੱਥੇ ਹੀ ਦੂਜੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਉੱਤੇ ਪੂਰਨ ਤੌਰ ਤੇ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ ।ਕਿਉਂਕਿ ਤੁਹਾਨੂੰ ਵਧਾਈ ਹੈ ਕਿ ਇਸ ਕੋਰੋਨਾ ਦੀ ਬਿਮਾਰੀ ਦਾ ਫੈਲਣ ਦਾ ਹੀ ਕਾਰਨ ਸੀ ਕਿ ਇਕ ਦੂਜੇ ਦੀਆਂ ਆਪਸੀ ਨਿਰਦੇਸ਼ਕ ਨਜ਼ਦੀਕੀਆਂਅਤੇ
ਹੁਣ ਇਹ ਸਰਕਾਰ ਨੇ ਲਾਗੂ ਕਰ ਦਿੱਤਾ ਗਿਆ ਹੈ ਕਿ ਕੁਝ ਸਮੇਂ ਲਈ ਸਾਰੇ ਹੀ ਅਜਿਹੇ ਵੱਡੇ ਕਾਰੋਬਾਰਾਂ ਨੂੰ ਰੋਕ ਕੇ ਇਸ ਬਿਮਾਰੀ ਉੱਤੇ ਨੱਥ ਪਾਈ ਜਾਵੇ।ਦੋਸਤ ਤੁਹਾਨੂੰ ਪਤਾ ਹੀ ਐ ਕਿ ਕਰੁਣਾ ਦੀ ਬੀਮਾਰੀ ਨੂੰ ਠੱਲ੍ਹ ਪਾਉਣ ਤੇ ਹੋਰ ਵੀ ਕੁਝ ਅਜਿਹੀਆਂ ਬਿਮਾਰੀਆਂ ਇੱਕ ਨਾ ਇੱਕ ਦਿਨ ਵਧਦੀਆਂ ਹੀ ਜਾ ਰਹੀਆਂ ਹਨ ਅਤੇ ਇਨ੍ਹਾਂ ਉੱਤੇ ਠੱਲ੍ਹ ਪਾਉਣ ਲਈ ਸਰਕਾਰ ਨੇ ਨਵੇਂ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।ਹੁਣੇ ਹੁਣੇ ਇੱਕ ਤਾਜ਼ਾ ਵੱਡੀ ਖਬਰ ਸਾਹਮਣੇ ਨਿਕਲ ਕੇ ਆਈ ਹੈ ਜਿੱਥੇ ਕਿ ਦਿੱਲੀ ਵਿੱਚ ਇਕ ਹਫ਼ਤੇ ਲਈ ਲਾਕਡਾਊਨ ਲਗਾ ਦਿੱਤਾ ਗਿਆ ਹੈ ਜਿਸ ਵਿੱਚ ਸਰਕਾਰੀ ਸਕੂਲ ਅਤੇ ਹੋਰ ਕੁਝ ਜਿਹੀਆਂ ਸੰਸਥਾਵਾਂ ਇਕ ਹਫ਼ਤੇ ਲਈ ਬੰਦ ਰਹਿਣਗੀਆਂ।ਸੁਰੱਖਿਆ ਦੇ ਨਜ਼ਰੀਏ ਨੂੰ ਦੇਖਦੇ ਹੋਏ ਦਿੱਲੀ ਦੀ ਸਰਕਾਰ ਵੱਲੋਂ ਇਹ ਐਲਾਨ ਕਰ ਦਿੱਤੇ ਗਏ ਹਨ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਕਬੀਲੇ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !