ਦੀਪ ਸਿੱਧੂ ਦੀ ਮੌ ਤ ਤੇ ਇਕ ਵਾਰ ਫਿਰ ਬੋਲੀ ਰੀਨਾ ਰਾਏ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿਚ ਦੀਪ ਸਿੱਧੂ ਇਸ ਦੁਨੀਆ ਵਿਚ ਨਹੀਂ ਰਹੇ ਹਨ ਦੀਪ ਸਿੱਧੂ ਇੱਕ ਅਜਿਹੇ ਇਨਸਾਨ ਸਨ ਜਿਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਬਹੁਤ ਕੁਝ ਕੀਤਾ ਉਨ੍ਹਾਂ ਨੇ ਸਿੱਖਾਂ ਨੂੰ ਉਨ੍ਹਾਂ ਦੀ ਅਸਲੀਅਤ ਦੀ ਪਹਿਚਾਣ ਕਰਵਾਉਣ ਦੇ ਲਈ ਬਹੁਤ ਸਾਰੇ ਕਦਮ ਚੁੱਕੇ ਉਨ੍ਹਾਂ ਨੇ ਨੌਜਵਾਨਾਂ ਨੂੰ ਇਹ ਯਾਦ ਕਰਵਾਉਣ ਦੀ ਕੋਸ਼ਿਸ਼ ਕੀਤੀ ਕਿ ਉਹ ਕਿਨ੍ਹਾਂ ਦੇ ਵਾਰਸ ਹਨ ਕਿ ਕਿਸ ਤਰੀਕੇ ਨਾਲ ਸਰਕਾਰਾਂ ਦੇ ਵੱਲੋਂ ਸਿੱਖਾਂ ਨੂੰ ਢਾਹ ਲਾੳੁਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਸਿੱਖ ਕੌਮ ਨੂੰ ਦਬਾੳੁਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਭਾਵੇਂ ਕਿ ਇਸ ਦੌਰਾਨ ਉਨ੍ਹਾਂ ਦੇ ਉੱਤੇ ਬਹੁਤ ਸਾਰੀਆਂ ਤੋਹਮਤਾਂ ਵੀ ਲੱਗੀਆਂ

ਬਹਾਦਰ ਲੋਕਾਂ ਦੇ ਮਨਾਂ ਨੂੰ ਗੱਦਾਰ ਵੀ ਕਿਹਾ ਪਰ ਫਿਰ ਵੀ ਦੀਪ ਸਿੱਧੂ ਇਕ ਅਜਿਹੇ ਇਨਸਾਨ ਸਿਰਜਣਾ ਦੇ ਵਿੱਚ ਸਹਿਣਸ਼ੀਲਤਾ ਬਹੁਤ ਜ਼ਿਆਦਾ ਸੀ ਉਹ ਲੋਕਾਂ ਦੀ ਤੋਹਮਤਾਂ ਨੂੰ ਵੀ ਜਰਦੇ ਰਹੇ ਅਤੇ ਆਪਣਾ ਕੰਮ ਵੀ ਕਰਦੇ ਰਹੇ ਜਿਸ ਕਾਰਨ ਨੌਜਵਾਨਾਂ ਨੂੰ ਉਨ੍ਹਾਂ ਦੇ ਉੱਤੇ ਵਿਸ਼ਵਾਸ ਬੱਝ ਗਿਆ ਸੀ ਅਤੇ ਉਨ੍ਹਾਂ ਦੇ ਪ੍ਰਤੀ ਉਨ੍ਹਾਂ ਦਾ ਪਿਆਰ ਵੀ ਵਧਦਾ ਜਾ ਰਿਹਾ ਸੀ ਅਤੇ ਸਤਿਕਾਰ ਵੀ ਵੱਧਦਾ ਜਾ ਰਿਹਾ ਸੀ ਅਤੇ ਜਦੋਂ ਦੀਪ ਸਿੱਧੂ ਦੀ ਬੇਵਕਤੀ ਮੌਤ ਹੋ ਗਈ ਤਾਂ ਉਸ ਤੋਂ ਬਾਅਦ ਬਹੁਤ ਸਾਰੇ ਨੌਜਵਾਨਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਉਨ੍ਹਾਂ ਨੂੰ ਅਜਿਹਾ ਲੱਗਿਆ ਕਿ ਜੋ ਸੁਪਨੇ ਉਹ ਦੇਖਣ ਲੱਗੇ ਸੀ ਉਹ ਹੁਣ ਪੂਰੇ ਨਹੀਂ ਹੋ ਸਕਣਗੇ ਪਰ ਤੁਹਾਨੂੰ ਦੱਸ ਦਈਏ ਕਿ ਵਾਰਿਸ ਪੰਜਾਬ ਦੇ ਜੋ ਜਥੇਬੰਦੀ ਦੀਪ ਸਿੱਧੂ ਨੇ ਬਣਾਈ ਸੀ ਉਸ ਦੇ ਇੱਕ ਨਵੇਂ ਅਾਗੂ ਚੁਣ ਲਏ ਗਏ ਹਨ ਜਿਨ੍ਹਾਂ ਦਾ ਨਾਮ ਅੰਮ੍ਰਿਤਪਾਲ ਸਿੰਘ ਹੈ

ਉਨ੍ਹਾਂ ਦੇ ਵੱਲੋਂ ਵੀ ਦੀਪ ਸਿੱਧੂ ਦੇ ਰਸਤੇ ਨੂੰ ਅਪਣਾਇਆ ਜਾ ਰਿਹਾ ਹੈ ਭਾਵੇਂ ਕਿ ਦੀਪ ਸਿੱਧੂ ਦੀ ਕਮੀ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਫਿਰ ਵੀ ਅਜਿਹਾ ਮਹਿਸੂਸ ਹੋ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਜਥੇਬੰਦੀ ਦੀ ਇੱਕ ਚੰਗੀ ਅਗਵਾਈ ਕਰਨਗੇ ਅਤੇ ਨੌਜਵਾਨ ਉਨ੍ਹਾਂ ਦਾ ਸਾਥ ਦੇਣਗੇ ਸੋਹਨ ਬਹੁਤ ਸਾਰੇ ਲੋਕ ਦੀਪ ਸਿੱਧੂ ਦੀ ਗੱਲ ਨੂੰ ਸਮਝਣ ਲੱਗੇ ਹਨ ਇਸ ਨਾਲ ਹੀ ਸਿੱਖ ਕੌਮ ਇਕ ਵਾਰ ਫਿਰ ਤੋਂ ਉੱਠੇਗੀ ਅਤੇ ਆਪਣੀ ਹੋਂਦ ਨੂੰ ਜ਼ਰੂਰ ਬਚਾਵੇਗੀ ਪਰ ਇਸ ਦੇ ਨਾਲ ਹੀ ਲੋਕਾਂ ਦੇ ਮਨਾਂ ਵਿੱਚ ਇਹ ਸਵਾਲ ਵੀ ਬਣਿਆ ਹੋਇਆ ਹੈ ਕਿ ਦੀਪ ਸਿੱਧੂ ਨੂੰ ਮਾਰਿਆ ਗਿਆ ਹੈ ਜਾਂ ਫਿਰ ਉਹ ਹਾਦਸੇ ਦੇ ਵਿੱਚ ਮਰਿਆ ਹੈ ਸੋ ਇਸ ਮਾਮਲੇ ਦੇ ਉੱਤੋਂ ਅਜੇ ਤੱਕ ਪੜ੍ਹਦਾ ਨਹੀਂ ਉੱਠਿਆ ਹੈ ਰੀਨਾ ਰਾਏ ਦੇ ਉੱਤੇ ਵੀ ਬਹੁਤ ਸਾਰੇ ਸਵਾਲ ਖੜ੍ਹੇ ਹੋ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਦੇ ਵਿੱਚ

ਚੰਗੀ ਤਰ੍ਹਾਂ ਛਾਣਬੀਣ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਇਸ ਮਾਮਲੇ ਬਾਰੇ ਕਿਸੇ ਵੱਲੋਂ ਕੋਈ ਕੁੱਝ ਖ਼ਾਸ ਗੌਰ ਨਹੀਂ ਕੀਤੀ ਜਾ ਰਹੀ ਪਰ ਲੋਕਾਂ ਦੇ ਵਿਚ ਖਾਸਕਰ ਨੌਜਵਾਨਾਂ ਦੇ ਵਿਚ ਦੀਪ ਸਿੱਧੂ ਨੂੰ ਲੈ ਕੇ ਬਹੁਤ ਹੀ ਜ਼ਿਆਦਾ ਪਿਆਰ ਹੈ ਉਨ੍ਹਾਂ ਦੇ ਵੱਲੋਂ ਆਪਣੀਆਂ ਗੱਡੀਆਂ ਦੇ ਉਤੇ ਆਪਣੇ ਸਰੀਰ ਦੇ ਉੱਤੇ ਦੀਪ ਸਿੱਧੂ ਦੀਆਂ ਫੋਟੋਆਂ ਵਾਹੀਆਂ ਜਾ ਰਹੀਆਂ ਹਨ ਤਾਂ ਜੋ ਦੀਪ ਸਿੱਧੂ ਨੂੰ ਲੰਬੇ ਸਮੇਂ ਤਕ ਜਿਉਂਦਾ ਰੱਖਿਆ ਜਾ ਸਕੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *