ਸਿੱਖੀ ਸਰੂਪ ਦੇ ਵਿਚ ਜਾਣਬੁੱਝ ਕੇ ਕਰਵਾਈਆਂ ਜਾ ਰਹੀਆਂ ਨੇ ਇਹ ਹਰਕਤਾਂ,ਹੋ ਜਾਵੋ ਸਾਵਧਾਨ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਦੂਸਰਿਆਂ ਨੂੰ ਵੀ ਹੈਰਾਨ ਪ੍ਰੇਸ਼ਾਨ ਕਰਦੇ ਹਨ ਦੇਖਿਆ ਜਾਵੇ ਤਾਂ ਸਿੱਖ ਕੌਮ ਨੂੰ ਦਬਾਉਣ ਦੇ ਲਈ ਬਹੁਤ ਕੁਝ ਕੀਤਾ ਜਾ ਰਿਹਾ ਹੈ ਜਿਸ ਦੇ ਨਾਲ ਸਿੱਖਾਂ ਦੇ ਮਨਾਂ ਨੂੰ ਠੇਸ ਵੀ ਪਹੁੰਚਦੀ ਹੈ ਕਾਫ਼ੀ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੁੰਦੀ ਆ ਰਹੀ ਹੈ ਸਰਕਾਰਾਂ ਦੇ ਵੱਲੋਂ ਜਾਂ ਫਿਰ ਪੁਲਸ ਪ੍ਰਸ਼ਾਸਨ ਦੇ ਵੱਲੋਂ ਕੋਈ ਕੰਮ ਨਹੀਂ ਕੀਤਾ ਜਾਂਦਾ ਦੋਸ਼ੀਆਂ ਨੂੰ ਸਜ਼ਾ ਨਹੀਂ ਦਿੱਤੀ ਜਾਂਦੀ ਜਿਸ ਕਾਰਨ ਬਹੁਤ ਸਾਰੀਆਂ ਦਿੱਕਤਾਂ ਸਾਹਮਣੇ ਆ ਰਹੀਆਂ ਹਨ ਵਾਰ ਵਾਰ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਇਸ ਦੇ ਨਾਲ ਹੀ ਪਿਛਲੇ ਦਿਨਾਂ ਦੇ ਵਿੱਚ ਸਿੱਖ ਇਤਿਹਾਸ ਦੇ ਨਾਲ ਜੋ ਛੇੜਛਾੜ ਕੀਤੀ ਗਈ ਹੈ

ਉਸ ਨੇ ਤਾਂ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੱਤਾ ਸੀ ਅਤੇ ਇਹ ਸਾਬਤ ਵੀ ਹੋ ਰਿਹਾ ਹੈ ਕਿ ਬਹੁਤ ਸਾਰੀਆਂ ਅਜਿਹੀਆਂ ਤਾਕਤਾਂ ਹਨ ਬਹੁਤ ਸਾਰੀਆਂ ਅਜਿਹੀਆਂ ਹਕੂਮਤਾਂ ਹਨ ਜੋ ਸਿੱਖਾਂ ਦੀ ਹੋਂਦ ਨੂੰ ਮਿਟਾਉਣਾ ਚਾਹੁੰਦੀਆਂ ਹਨ ਪਰ ਸਿੱਖਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਬਹੁਤ ਘੱਟ ਸਿੱਖ ਅਜਿਹੇ ਹਨ ਜੋ ਇਸ ਮਸਲੇ ਤੇ ਉਤੇ ਗ਼ੌਰ ਕਰ ਰਹੇ ਹਨ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਕਿਸ ਤਰੀਕੇ ਨਾਲ ਸਿੱਖ ਕੌਮ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਹਨ ਪਰ ਬਾਕੀ ਸਿੱਖ ਤਾਂ ਸਿਰਫ ਆਪਣੀ ਹੀ ਦੁਨੀਆਂ ਦੇ ਵਿੱਚ ਵਿਅਸਤ ਦਿਖਾਈ ਦੇ ਰਹੇ ਹਨ ਪਰ ਤੁਹਾਨੂੰ ਦੱਸ ਦਈਏ ਕਿ ਹੁਣ ਕੁਝ ਅਜਿਹੇ ਮਾਮਲੇ ਵੀ ਸਾਹਮਣੇ ਆ ਰਹੇ ਹਨ

ਜਿੱਥੇ ਸ਼ਰ੍ਹੇਆਮ ਦਿਖਾਈ ਦੇ ਰਿਹਾ ਹੈ ਕਿ ਸਿੱਖਾਂ ਨੂੰ ਹਿੰਦੂਆਂ ਵਾਂਗ ਦਿਖਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਇਸੇ ਤਰ੍ਹਾਂ ਦਾ ਇੱਕ ਮਾਮਲਾ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋਇਆ ਜਿਸ ਵਿੱਚ ਵੇਖਿਆ ਜਾ ਸਕਦਾ ਹੈ ਕਿ ਇੱਕ ਮੰਦਿਰ ਦੇ ਵਿਚ ਇਕ ਸਿੱਖ ਪਹਿਰਾਵੇ ਦੇ ਵਿੱਚ ਇਕ ਵਿਅਕਤੀ ਦੇ ਵੱਲੋਂ ਮੁੰਡਣ ਕੀਤਾ ਜਾ ਰਿਹਾ ਹੈ ਇਕ ਨੌਜਵਾਨ ਦੇ ਵਾਲ ਕੱਟੇ ਜਾ ਰਹੇ ਹਨ ਜੋ ਕਿ ਸਿੱਖ ਮਰਿਆਦਾ ਦੇ ਬਿਲਕੁਲ ਉਲਟ ਹੈ ਕਿਉਂਕਿ ਸਿੱਖ ਸਿਧਾਂਤਾਂ ਦੇ ਅਨੁਸਾਰ ਦੇਖਿਆ ਜਾਵੇ ਤਾਂ ਵਾਲਾਂ ਦੀ ਇੱਕ ਵੱਡੀ ਅਹਿਮੀਅਤ ਹੈ ਉਹ ਪੰਜ ਕਕਾਰਾਂ ਦੇ ਵਿਚ ਸ਼ਾਮਿਲ ਹੋਣ ਵਾਲਾ ਇੱਕ ਕੰਕਰ ਹੈ ਸੋ ਇਸ ਤਰ੍ਹਾਂ ਦੀ ਬੇਅਦਬੀ ਕਰਨਾ ਬਹੁਤ ਹੀ ਮਾਡ਼ੀ ਗੱਲ ਹੈ ਪਹਿਰਾਵੇ ਨੂੰ

ਵੀ ਬਦਨਾਮ ਕੀਤਾ ਜਾ ਰਿਹਾ ਹੈ ਇਸਦੇ ਨਾਲ ਹੀ ਸਿੱਖਾਂ ਦੀ ਹੋਂਦ ਲਈ ਇੱਕ ਵੱਡਾ ਖ਼ਤਰਾ ਹੈ ਸੋ ਇਸੇ ਨੂੰ ਦੇਖਦੇ ਹੋਏ ਲਗਾਤਾਰ ਵਾਇਰਲ ਹੁੰਦੀ ਰਹੀ ਲੋਕਾਂ ਦੇ ਵੱਲੋਂ ਇਸ ਦੇ ਵਿਰੋਧ ਦੇ ਵਿੱਚ ਬਹੁਤ ਸਾਰੀਆਂ ਗੱਲਾਂ ਲਿਖੀਆਂ ਗਈਆਂ ਤਾਂ ਸ਼ਾਇਦ ਜਿਨ੍ਹਾਂ ਲੋਕਾਂ ਨੇ ਸਭ ਕੁਝ ਕੀਤਾ ਸੀ ਤਾਂ ਉਨ੍ਹਾਂ ਨੂੰ ਅਕਲ ਆ ਗਈ ਅਤੇ ਉਨ੍ਹਾਂ ਨੇ ਮੁਆਫੀ ਵੀ ਮੰਗੀ ਹੈ ਪਰ ਇਸ ਤਰ੍ਹਾਂ ਦੀਆਂ ਚੋਂ ਇਹ ਘਟਨਾਵਾਂ ਵਾਪਰਦੀਆਂ ਹਨ ਇਹ ਛੋਟੀਆਂ ਮੋਟੀਆਂ ਘਟਨਾਵਾਂ ਨਹੀਂ ਹਨ ਵੱਡੇ ਪੱਧਰ ਤੇ ਕੰਮ ਕਰਦੀਆਂ ਹਨ ਜਾਣਬੁੱਝ ਕੇ ਸਭ ਕੁਝ ਕਰਵਾਇਆ ਜਾਂਦਾ ਹੈ ਸੋ ਇਸ ਲਈ ਸਿੱਖਾਂ ਨੂੰ ਜਾਗਰੂਕ ਹੋ ਜਾਣਾ ਚਾਹੀਦਾ ਹੈ ਅਤੇ ਆਪਣੇ ਇਤਿਹਾਸ ਦੇ ਨਾਲ ਜੁੜਨਾ ਚਾਹੀਦਾ ਹੈ ਤਾਂ

ਜੋ ਇਹ ਪਤਾ ਚੱਲ ਸਕੇ ਕਿ ਲੰਬੇ ਸਮੇਂ ਤੋਂ ਕਿਸ ਤਰੀਕੇ ਨਾਲ ਸਿੱਖਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *