ਦੀਪ ਸਿੱਧੂ ਲਈ ਬਰਗਾੜੀ ਚ ਹੋਈਆ ਵੱਡਾ ਇਕੱਠ ਕੌਮ ਨੇ ਕਰਤਾ ਵੱਡਾ ਐਲਾਨ

Latest Update

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਚੋਣਾਂ ਦੇ ਦਿਨਾਂ ਵਿੱਚ ਮਹਾਨ ਅਦਾਕਾਰ ਦੀਪ ਸਿੱਧੂ ਦੀ ਇੱਕ ਕਾਰ ਐਕਸੀਡੈਂਟ ਵਿੱਚ ਮੌਤ ਹੋ ਗਈ ਸੀ ਜਿਨ੍ਹਾਂ ਨੇ ਆਪਣੀ ਜ਼ਿੰਦਗੀ ਵਿੱਚ ਹਮੇਸ਼ਾਂ ਹੱਕ ਸੱਚ ਦੀ ਲੜਾਈ ਲੜੀ ਸੀ ਅਤੇ ਲੋਕਾਂ ਨੂੰ ਨੇਕੀ ਦੇ ਰਾਹ ਵੱਲ ਲੈ ਕੇ ਗਏ ਸਨ ਪਰ ਉਨ੍ਹਾਂ ਦੀ ਮੌਤ ਹੋਣ ਕਾਰਨ ਲੋਕਾਂ ਨੇ ਬਹੁਤ ਹੀ ਅਫ਼ਸੋਸ ਕੀਤਾ ਅੱਜ ਬਰਗਾੜੀ ਦੀ ਧਰਤੀ ਤੇ ਧਰਤੀ ਤੇ ਇੱਕ ਪਟਾ ਲਾਮਿਸਾਲ ਇਕੱਠ ਹੋਇਆ ਜਿਥੇ ਕਿ ਦੀਪ ਸਿੱਧੂ ਦੀ ਯਾਦ ਵਿਚ ਅਤੇ ਉਨ੍ਹਾਂ ਦੀ ਅੰਤਿਮ ਅਰਦਾਸ ਦੇ ਲਈ ਵੱਡੀ ਗਿਣਤੀ

ਦੇ ਵਿਚ ਜਿੱਥੇ ਪੰਥਕ ਜਥੇਬੰਦੀਆਂ ਸ਼ਮੂਲੀਅਤ ਕੀਤੀ ਉੱਥੇ ਹੀ ਨੌਜਵਾਨ ਅਤੇ ਹਰ ਵਰਗ ਦੇ ਲੋਕਾਂ ਨੇ ਇਸ ਇਕੱਠ ਵਿੱਚ ਆ ਕੇ ਦੀਪ ਸਿੱਧੂ ਨੂੰ ਸ਼ਰਧਾਂਜਲੀ ਦਿੱਤੀ ਮਨਦੀਪ ਸਿੱਧੂ ਤੇ ਸੋਚ ਉਨ੍ਹਾਂ ਦੇ ਜਜ਼ਬੇ ਉਨ੍ਹਾਂ ਦੇ ਦਰਸਾਏ ਹੋਏ ਰਸਤੇ ਤੇ ਚੱਲਣ ਦੀ ਸਹੁੰ ਵੀ ਕੀਤੀ ਪ੍ਰਾਣ ਵੀ ਲਿਆ ਅਤੇ ਨਾਲ ਇਹ ਵੀ ਕਿਹਾ ਕਿ ਪੰਜਾਬ ਦੇ ਲਈ ਹਮੇਸ਼ਾਂ ਡਟ ਕੇ ਖੜ੍ਹਨਗੇ ਏਸ ਵੇਲੇ ਉੱਘੇ ਬੁਲਾਰਿਆਂ ਨੇ ਸਟੇਜ ਤੋਂ ਜਿੱਥੇ ਆਪਣੇ ਵਿਚਾਰ ਸਾਂਝੇ ਕੀਤੇ ਇਹ ਅਹਿਮ ਐਲਾਨ ਕੀਤੇ ਗਏ ਕੁਝ ਵੱਡੇ ਫ਼ੈਸਲਿਆਂ ਦਾ ਵੀ ਐਲਾਨ ਕੀਤਾ ਗਿਆ

ਇਸ ਇਕੱਠ ਦੇ ਵਿਚ ਜਿੱਥੇ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਇਸ ਸਾਰੇ ਇਕੱਠ ਦਾ ਆਯੋਜਨ ਕੀਤਾ ਗਿਆ ਤੇਤੀ ਵਸਤੂ ਦੀ ਸੋਚ ਤੇ ਉਨ੍ਹਾਂ ਦੀ ਜੋ ਜਥੇਬੰਦੀ ਹੈ ਵਾਰਿਸ ਪੰਜਾਬ ਦੇ ਜਿਸ ਦਾ ਕਿ ਮੁਖ ਸੇਵਾਦਾਰ ਸਰਦਾਰ ਅੰਮ੍ਰਿਤਪਾਲ ਸਿੰਘ ਸੰਧੂ ਨੂੰ ਥਾਪਿਆ ਗਿਆ ਤੁਹਾਡੇ ਕੀ ਵਿਚਾਰ ਹਨ ਕਿ ਦੀਪ ਸਿੱਧੂ ਦੀ ਸੋਚ ਉਨ੍ਹਾਂ ਦੇ ਜਜ਼ਬੇ ਅਤੇ ਉਨ੍ਹਾਂ ਦੇ ਦੱਸੇ ਹੋਏ ਉਨ੍ਹਾਂ ਦੇ ਰਾਹ ਤੇ ਜਥੇਬੰਦੀ ਚੱਲੇਗੀ ਇਸ ਖ਼ਬਰ ਨੂੰ ਪੂਰਾ ਦੇਖਣ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਜਿਹੀਆਂ ਕੁਝ ਹੋਰ ਨਵੀਆਂ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰਨੀ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *