ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਕਈ ਵਾਰ ਅਸੀਂ ਪੁਨਰਜਨਮ ਦੀਆਂ ਕਹਾਣੀਆਂ ਸੁਣੀਆਂ ਹਨ ਪਰ ਬਹੁਤੇ ਲੋਕ ਇਨ੍ਹਾਂ ਦੇ ਉੱਤੇ ਵਿਸ਼ਵਾਸ ਨਹੀਂ ਕਰਦੇ ਹਨ ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦੀਆਂ ਜੋ ਕਹਾਣੀਆਂ ਹੁੰਦੀਆਂ ਹਨ ਉਹ ਲੋਕਾਂ ਦੇ ਵਲੋਂ ਹੀ ਘੜੀਆਂ ਜਾਂਦੀਆਂ ਹਨ ਅਤੇ ਆਮ ਲੋਕਾਂ ਨੂੰ ਗੁੰਮਰਾਹ ਕੀਤਾ ਜਾਂਦਾ ਹੈ ਪਰ ਹੁਣ ਇਕ ਖਬਰ ਸਾਹਮਣੇ ਆ ਰਹੀ ਹੈ ਕਿ ਇਕ ਲੜਕੀ ਦਾ ਪੁਨਰ ਜਨਮ ਹੋਇਆ ਹੈ ਇਸ ਦਾ ਨਾਮ ਗੁਰਜੋਤ ਦੱਸਿਆ ਜਾ ਰਿਹਾ ਹੈ ਇਸ ਦਾ ਕਹਿਣਾ ਹੈ ਕਿ ਇਸ ਦੀ ਮੌਤ ਇਕ ਬੱਸ ਵਿੱਚ ਵੱਜਣ ਕਾਰਨ ਹੋਈ ਸੀ
ਇਹ ਸਕੂਲ ਜਾ ਰਹੀ ਸੀ ਰਸਤੇ ਵਿੱਚ ਇਸ ਦਾ ਸੈਂਡਲ ਉਤਰ ਗਿਆ ਸੀ ਅਤੇ ਸੈਂਡਲ ਪਾਉਣ ਲੱਗੀ ਤਾਂ ਇਕ ਬੱਸ ਨੇ ਇਸ ਨੂੰ ਦਰੜ ਦਿੱਤਾ ਸੀ ਅਤੇ ਇਸ ਦੀ ਮੌਤ ਹਸਪਤਾਲ ਦੇ ਵਿੱਚ ਹੋਈ ਸੀ ਅਤੇ ਹੁਣ ਇਸ ਨੂੰ ਜਦੋਂ ਇਸ ਦਾ ਦੁਬਾਰਾ ਜਨਮ ਹੋਇਆ ਤਾਂ ਇਸ ਨੂੰ ਸਭ ਕੁਝ ਯਾਦ ਆ ਗਿਆ ਇਸ ਨੇ ਦੱਸਿਆ ਕਿ ਇਹ ਪਹਿਲਾਂ ਧੂਰੀ ਦੇ ਵਿੱਚ ਰਹਿੰਦੀ ਸੀ ਇਸ ਦੇ ਪਰਿਵਾਰਕ ਮੈਂਬਰ ਇਸ ਦੇ ਗੱਲਾਂ ਦੇ ੳੁੱਤੇ ਗੌਰ ਨਹੀਂ ਕਰਿਆ ਕਰਦੇ ਸੀ ਪਰ ਜਦੋਂ ਇਹ ਲਗਾਤਾਰ ਇਸ ਤਰ੍ਹਾਂ ਦੀਆਂ ਗੱਲਾਂ ਕਰਦੀ ਰਹੀ ਤਾਂ ਉਸ ਤੋਂ ਬਾਅਦ ਇਸ ਦੇ ਪਰਿਵਾਰਕ ਮੈਂਬਰਾਂ ਨੇ ਗੌਰ ਕੀਤੀ ਤਾਂ ਕੁਝ ਆਸ ਪਾਸ ਦੇ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ ਤਾਂ ਲੋਕਾਂ ਦੇ ਵੱਲੋਂ ਵੱਖੋ
ਵੱਖਰੀਆਂ ਗੱਲਾਂ ਜਾਂ ਫਿਰ ਕਹੋ ਵੀ ਸਲਾਹਾਂ ਦਿੱਤੀਆਂ ਗਈਆਂ ਜਿਸ ਤੋਂ ਬਾਅਦ ਇਸ ਨੂੰ ਉਸ ਥਾਂ ਤੇ ਲਿਜਾਇਆ ਗਿਆ ਜਿੱਥੇ ਇਸ ਦਾ ਪਹਿਲਾਂ ਜਨਮ ਹੋਇਆ ਸੀ ਦੱਸਿਆ ਜਾ ਰਿਹਾ ਹੈ ਕਿ ਉਹ ਪਿੰਡ ਦੇ ਵਿੱਚ ਅਨਾਊਂਸਮੈਂਟ ਕਰਵਾਈ ਗਈ ਜਿਸ ਚ ਪਿੰਡ ਦੇ ਵਿਚ ਇਹ ਲੜਕੀ ਦਾਅਵਾ ਕਰ ਰਹੀ ਸੀ ਇਸ ਦਾ ਜਨਮ ਪਹਿਲਾਂ ਵੀ ਹੋਇਆ ਸੀ ਅਤੇ ਹੁਣ ਉੱਥੇ ਜਾ ਕੇ ਕੁਝ ਲੋਕਾਂ ਦੇ ਵੱਲੋਂ ਦੱਸਿਆ ਜਾਂਦਾ ਹੈ ਕਿ ਹਾਂ ਇਸ ਤਰ੍ਹਾਂ ਦੀ ਕੋਈ ਗੱਲਬਾਤ ਸੀ ਇੱਕ ਲੜਕੀ ਦੀ ਮੌਤ ਹੋਈ ਸੀ ਸੀ ਜਿਸਦੀ ਮੌ ਤ ਬੱਸ ਦੇ ਵਿੱਚ ਵੱਜਣ ਕਾਰਨ ਹੋਈ ਸੀ ਅਤੇ ਉਸ ਪਰਿਵਾਰ ਦੀ ਭਾਲ ਕਰ ਲਈ ਜਾਂਦੀ ਹੈ ਅਤੇ ਉਨ੍ਹਾਂ ਨੂੰ ਕਈ ਕੁਡ਼ੀਆਂ ਦੀ ਫੋਟੋ ਦਿਖਾਈ ਜਾਂਦੀ ਹੈ ਤੇ
ਉਨ੍ਹਾਂ ਦੇ ਵੱਲੋਂ ਇਸ ਲੜਕੀ ਦੀ ਪਹਿਚਾਣ ਕਰ ਲਈ ਜਾਂਦੀ ਹੈ ਜਿਸ ਤੋਂ ਬਾਅਦ ਇਸ ਲੜਕੀ ਨੂੰ ਉਸ ਘਰ ਦੇ ਵਿੱਚ ਲਿਜਾਇਆ ਜਾਂਦਾ ਹੈ ਅਤੇ ਇਸਦੇ ਵੱਲੋਂ ਸਾਰਿਆਂ ਦੀ ਪਹਿਚਾਣ ਕਰ ਲਈ ਜਾਂਦੀ ਹੈ ਅਤੇ ਇਸਦੇ ਵੱਲੋਂ ਇੱਕ ਘੜੀ ਨੂੰ ਇੱਕ ਫੋਟੋ ਦੇ ਪਿੱਛੇ ਰੱਖਿਆ ਗਿਆ ਸੀ ਉਸ ਘੜੀ ਨੂੰ ਵੀ ਇਹ ਜਾ ਕੇ ਚੁੱਕਦੀ ਹੈ ਸੋ ਇਸ ਮਾਮਲੇ ਸੰਬੰਧੀ ਲੋਕਾਂ ਦੇ ਵੱਲੋਂ ਹੁਣ ਵੱਖੋ ਵੱਖਰੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਨੂੰ ਸੱਚ ਮੰਨਿਆ ਜਾ ਰਿਹਾ ਹੈ ਬਹੁਤ ਸਾਰੇ ਲੋਕ ਸਵਾਲ ਵੀ ਖੜ੍ਹੇ ਕਰ ਰਹੇ ਹਨ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ