ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਸਰਕਾਰਾਂ ਨੂੰ ਵੀ ਹੈਰਾਨ ਪ੍ਰੇਸ਼ਾਨ ਕਰਦੇ ਹਨ ਦੇਖਿਆ ਜਾਵੇ ਤਾਂ ਵੱਖੋ ਵੱਖਰੇ ਵਿਭਾਗਾਂ ਦੇ ਵੱਲੋਂ ਨਵੇਂ ਨਿਯਮ ਤਿਆਰ ਕੀਤੇ ਜਾਂਦੇ ਹਨ ਲੋਕਾਂ ਨੂੰ ਸੋਸ਼ਲ ਮੀਡੀਆ ਦੇ ਜ਼ਰੀਏ ਜਾਗਰੂਕ ਵੀ ਕੀਤਾ ਜਾਂਦਾ ਹੈ ਨੋਟੀਫਿਕੇਸ਼ਨ ਵੀ ਜਾਰੀ ਕੀਤੇ ਜਾਂਦੇ ਹਨ ਪਰ ਫਿਰ ਵੀ ਲੋਕਾਂ ਨੂੰ ਇਸ ਬਾਰੇ ਕੁਝ ਖਾਸ ਜਾਣਕਾਰੀ ਨਹੀਂ ਹੁੰਦੀ ਹੈ ਜਿਸ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਜੇਕਰ ਤੁਸੀਂ ਆਪਣੇ ਡ੍ਰਾਈਵਿੰਗ ਲਾਈਸੈਂਸ ਦੀ ਆਨਲਾਈਨ ਰਜਿਸਟ੍ਰੇਸ਼ਨ ਨਹੀਂ ਕਰਵਾਈ ਹੈ ਤਾਂ ਆਉਣ ਵਾਲੇ ਸਮੇਂ ਦੇ ਵਿਚ ਤੁਹਾਨੂੰ ਪ੍ਰੇਸ਼ਾਨੀਆਂ
ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਲਈ ਤੁਹਾਨੂੰ ਜਲਦੀ ਤੋਂ ਜਲਦੀ ਆਪਣੇ ਡ੍ਰਾਈਵਿੰਗ ਲਾਈਸੈਂਸ ਦੀ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਲੈਣੀ ਚਾਹੀਦੀ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਤੁਹਾਨੂੰ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦੇ ਵਲੋਂ ਵਾਹਨ ਚਲਾਏ ਜਾਂਦੇ ਹਨ ਪਰ ਕਈ ਵਾਰ ਉਨ੍ਹਾਂ ਦੇ ਵੱਲੋਂ ਡ੍ਰਾਈਵਿੰਗ ਲਾਈਸੈਂਸ ਨਹੀਂ ਬਣਵਾਇਆ ਜਾਂਦਾ ਇਸ ਕਾਰਨ ਵੀ ਉਨ੍ਹਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ
ਭਾਵੇਂ ਕਿ ਵਾਰ ਵਾਰ ਇਸ ਵਿਭਾਗ ਦੇ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ ਕਿ ੳੁਨ੍ਹਾਂ ਡਰਾਈਵਿੰਗ ਲਾਈਸੈਂਸ ਤੋਂ ਬਿਨਾਂ ਵਾਹਨ ਨਹੀਂ ਚਲਾਉਣਾ ਚਾਹੀਦਾ ਪਰ ਫਿਰ ਵੀ ਲੋਕਾਂ ਦੇ ਵੱਲੋਂ ਗੱਲਬਾਤ ਨਹੀਂ ਸੁਣੀ ਜਾਂਦੀ ਅਤੇ ਵਾਹਨ ਚਲਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤੇ ਵੱਡੇ ਹਾਦਸੇ ਵਾਪਰਦੇ ਹਨ ਜਿਸ ਤੋਂ ਬਾਅਦ ਬਹੁਤ ਸਾਰੇ ਲੋਕ ਜ਼ਖ਼ਮੀ ਹੁੰਦੇ ਹਨ ਜਾਂ ਫਿਰ ਉਨ੍ਹਾਂ ਦੀ ਜਾਨ ਚਲੀ ਜਾਂਦੀ ਹੈ ਸੋ ਲੋਕਾਂ ਨੂੰ ਇਹ ਸਮਝਣ ਦੀ ਜ਼ਰੂਰਤ ਹੈ ਕਿ ਜਿਹੜੇ ਨਿਗਮ ਨੇ ਉਨ੍ਹਾਂ ਦੇ ਲਈ ਬਣਾਏ ਜਾਂਦੇ ਹਨ ਉਨ੍ਹਾਂ ਦੀ ਸੁਰੱਖਿਆ ਦੇ ਲਈ ਹੀ ਬਣਾਏ ਜਾਂਦੇ ਹਨ ਅਸੀਂ ਇਨ੍ਹਾਂ ਨਿਯਮਾਂ ਦੀ ਪਾਲਣਾ ਵੀ ਕੀਤੀ ਜਾਵੇ ਇਸ ਦੇ ਨਾਲ ਹੀ ਜੋ ਇਨ੍ਹਾਂ ਨਿਯਮਾਂ ਦੇ ਵਿਚ ਨਵੇਂ ਅਪਡੇਟ ਹੁੰਦੇ ਹਨ
ਉਨ੍ਹਾਂ ਦੇ ਲਈ ਅਕਸਰ ਹੀ ਤੁਹਾਡੇ ਲਈ ਅਸੀਂ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਾਂ ਤਾਂ ਜੋ ਤੁਹਾਡੇ ਤੱਕ ਹਰ ਇਕ ਸਮਾਚਾਰ ਸਮੇਤ ਸਿਰਫ਼ ਪਹੁੰਚਦਾ ਰਹੇ ਅਤੇ ਤੁਹਾਨੂੰ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਹੁਣ ਇੱਕ ਵਾਰ ਫਿਰ ਤੋਂ ਤੁਹਾਨੂੰ ਯਾਦ ਕਰਵਾ ਦਿੰਦੇ ਹੱਕ ਗਿਆਰਾਂ ਮਾਰਚ ਤੋਂ ਪਹਿਲਾਂ ਤੁਸੀਂ ਆਪਣੇ ਵਾਹਨ ਦੀ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਲੈਣੀ ਹੈ ਤਾਂ ਜੋ ਤੁਹਾਨੂੰ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਇਹ ਜਾਣਕਾਰੀ ਅਸੀਂ ਸੋਸ਼ਲ
ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ