ਦੇਖੋ ਕਿਵੇਂ ਪੰਜਾਬ ਦੇ ਵਿੱਚ ਯੂ ਪੀ ਬਿਹਾਰ ਵਾਲਿਆਂ ਦੀ ਪੈ ਰਹੀ ਦਹਿਸ਼ਤ,ਹੋ ਜਾਓ ਸਾਵਧਾਨ

Latest Update

ਜਿਵੇਂ ਕਿ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਸਿੱਖਾਂ ਦੀ ਹੋਂਦ ਕਾਫ਼ੀ ਜ਼ਿਆਦਾ ਖ਼ਤਰੇ ਦੇ ਵਿੱਚ ਦਿਖਾਈ ਦੇ ਰਹੀ ਹੈ ਦੀਪ ਸਿੱਧੂ ਨੇ ਲੋਕਾਂ ਨੂੰ ਜਾਗਰੂਕ ਕਰਨ ਦੀ ਬਹੁਤ ਜਗ੍ਹਾ ਕੋਸ਼ਿਸ਼ ਕੀਤੀ ਕਿ ਇਸ ਤਰੀਕੇ ਨਾਲ ਸਿੱਖ ਕੌਮ ਨੂੰ ਬਚਾਇਆ ਜਾ ਸਕਦਾ ਹੈ ਅਤੇ ਕਿਸ ਤਰੀਕੇ ਨਾਲ ਹਕੂਮਤਾਂ ਦੇ ਵੱਲੋਂ ਇਸ ਨੂੰ ਢਾਹ ਲਾੳੁਣ ਦੀ ਕੋਸ਼ਿਸ਼ ਕਾਫੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੈ ਅੱਜ ਦੇ ਸਮੇਂ ਵਿੱਚ ਸਾਡੇ ਸਿੱਖ ਇਤਿਹਾਸ ਦੇ ਨਾਲ ਛੇੜਛਾੜ ਹੋ ਚੁੱਕੀ ਹੈ ਇਸਦੇ ਨਾਲ ਹੀ ਪੰਜਾਬ ਦੇ ਵੀ ਹੱਕ ਦੱਬੇ ਜਾ ਰਹੇ ਹਨ ਤਾਂ ਜੋ ਸਿੱਖਾਂ ਨੂੰ ਕਮਜ਼ੋਰ ਕੀਤਾ ਜਾ ਸਕੇ ਕਿਉਂਕਿ ਪੰਜਾਬ ਦੇ ਵਿੱਚ ਜ਼ਿਆਦਾਤਰ ਗਿਣਤੀ ਸਿੱਖਾਂ ਦੀ ਹੀ ਹੈ ਇਸ ਨੂੰ ਦੇਖਦੇ ਹੋਏ ਇਹ ਅੰਦਾਜਾ ਲਗਾਇਆ ਜਾ ਸਕਦਾ ਹੈ

ਕਿ ਕਿਸ ਤਰੀਕੇ ਨਾਲ ਅੱਜ ਦੇ ਸਮੇਂ ਵਿੱਚ ਸਰਕਾਰ ਦੇ ਵੱਲੋਂ ਹਰ ਉਹ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸਦੇ ਨਾਲ ਸਿੱਖਾਂ ਨੂੰ ਕਮਜ਼ੋਰ ਕੀਤਾ ਜਾ ਸਕੇ ਦੇਖਿਆ ਜਾਵੇ ਤਾਂ ਲੁਧਿਆਣਾ ਦੇ ਵਿੱਚ ਬਹੁਤ ਸਾਰੀਆਂ ਫੈਕਟਰੀਆਂ ਲਗਾਈਆਂ ਗਈਆਂ ਹਨ ਜਿੱਥੇ ਸਿੱਖ ਨੌਜਵਾਨਾਂ ਨੂੰ ਨਹੀਂ ਬਲਕਿ ਪਰਦੇਸੀਆਂ ਨੂੰ ਜਿਨ੍ਹਾਂ ਦੇ ਵਿੱਚ ਜ਼ਿਆਦਾਤਰ ਯੂਪੀ ਬਿਹਾਰ ਵਾਲੇ ਲੋਕ ਸ਼ਾਮਲ ਹਨ ਉਨ੍ਹਾਂ ਨੂੰ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ ਇਸ ਦੌਰਾਨ ਇੱਥੇ ਯੂਪੀ ਬਿਹਾਰ ਵਾਲੇ ਲੋਕ ਇੰਨੇ ਜ਼ਿਆਦਾ ਹੋ ਚੁੱਕੇ ਹਨ ਕਿ ਹੁਣ ਇਹ ਪੰਜਾਬੀਆਂ ਦੇ ਉੱਤੇ ਭਾਰੀ ਪੈਂਦਾ ਦਿਖਾਈ ਦੇ ਰਹੇ ਹਨ ਅਤੇ ਹੁਣ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸਦੇ ਵਿਚ ਵੇਖਿਆ ਜਾ ਸਕਦਾ ਹੈ

ਕਿ ਇਕ ਸਿੱਖ ਨੌਜਵਾਨ ਲੜਕੇ ਨੂੰ ਚਾਰ ਵਿਅਕਤੀਆਂ ਦੇ ਵੱਲੋਂ ਕੁੱ ਟਿ ਆ ਮਾਰਿਆ ਜਾ ਰਿਹਾ ਹੈ ਅਤੇ ਜੋ ਚਾਰ ਵਿਅਕਤੀ ਹਨ ਇਹ ਯੂਪੀ ਬਿਹਾਰ ਦੇ ਰਹਿਣ ਵਾਲੇ ਹਨ ਭਾਵ ਪਰਦੇਸੀ ਮਜ਼ਦੂਰ ਹਨ ਜਾਣਕਾਰੀ ਇਹ ਵੀ ਸਾਹਮਣੇ ਆਈ ਸੀ ਕਿ ਇਸ ਸਿੱਖ ਨੌਜਵਾਨਾਂ ਨੇ ਇਨ੍ਹਾਂ ਦੀ ਕੋਈ ਚੀਜ਼ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਸੀ ਜਿਸ ਤੋਂ ਬਾਅਦ ਇਹ ਮਾਮਲਾ ਭਖਿਆ ਪਰ ਇਸ ਸਿੱਖ ਨੌਜਵਾਨ ਲੜਕੇ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪੁਲਸ ਪ੍ਰਸ਼ਾਸਨ ਉਸ ਨੂੰ ਫੜ ਲੈਂਦਾ ਉਸ ਤੋਂ ਬਾਅਦ ਉਸਦੀ ਜੋ ਵੀ ਸਜ਼ਾ ਸੀ ਉਸ ਨੂੰ ਦਿੱਤੀ ਜਾਂਦੀ ਪਰ ਜਿਸ ਤਰੀਕੇ ਨਾਲ ਉਸ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ ਹੈ ਉਹ ਗਲਤ ਹੈ ਅਜਿਹਾ ਨਹੀਂ ਹੋਣਾ ਚਾਹੀਦਾ ਸੀ ਅਤੇ ਹੁਣ ਜਦੋਂ ਕੁੱ ਟ ਮਾ ਰ ਹੋ ਚੁੱਕੀ ਹੈ ਤਾਂ ਉਸ ਤੋਂ ਬਾਅਦ ਵੀ ਉਸ ਨੂੰ ਪੁਲਸ ਪ੍ਰਸ਼ਾਸਨ ਨੂੰ ਫੜਾ ਦਿੱਤਾ ਗਿਆ ਹੈ ਸੋ ਦੇਖਿਆ ਜਾਵੇ ਤਾਂ ਇੱਕ ਪਾਸੇ ਪੁਲੀਸ ਪ੍ਰਸ਼ਾਸਨ

ਦੇ ਕੋਲ ਵੱਡੇ ਵੱਡੇ ਮੁੱਦੇ ਆਉਂਦੇ ਹਨ ਉਸ ਸਮੇਂ ਪੁਲਸ ਪ੍ਰਸ਼ਾਸਨ ਦੇ ਵੱਲੋਂ ਸਹੀ ਕਾਰਵਾਈ ਨਹੀਂ ਕੀਤੀ ਜਾਂਦੀ ਦੋਸ਼ੀਆਂ ਨੂੰ ਫੜਿਆ ਨਹੀਂ ਜਾਂਦਾ ਪਰ ਜਦੋਂ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆਉਂਦੇ ਹਨ ਤਾਂ ਉਸ ਸਮੇਂ ਪੁਲਸ ਪ੍ਰਸ਼ਾਸਨ ਵੀ ਵੱਧ ਚਡ਼੍ਹ ਕੇ ਹਿੱਸਾ ਲੈਂਦਾ ਹੈ ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *