ਦਿਓਰ ਨੇ ਭਰਜਾਈ ਨਾਲ ਕਰ ਦਿੱਤਾ ਇਹ ਮਾੜਾ ਕੰਮ,ਸੁਣ ਕੇ ਉੱਡਣਗੇ ਹੋਸ਼

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਪ੍ਰੇਸ਼ਾਨ ਕਰਦੇ ਹਨ ਦੇਖਿਆ ਜਾਵੇ ਤਾਂ ਲੋਕਾਂ ਦੇ ਵਿਚਕਾਰ ਬਹੁਤ ਜ਼ਿਆਦਾ ਤਣਾਅ ਵਧਦਾ ਜਾ ਰਿਹਾ ਹੈ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਆਪਣੇ ਰਿਸ਼ਤਿਆਂ ਦੇ ਵਿੱਚ ਬਹੁਤ ਹੀ ਜ਼ਿਆਦਾ ਦਰਾੜਾਂ ਪਾ ਲੈ ਲੈਂਦੇ ਹਨ ਜਿਸ ਦੇ ਨਾਲ ਉਨ੍ਹਾਂ ਦੇ ਰਿਸ਼ਤੇ ਬਹੁਤ ਇਸਦਾ ਫਿੱਕੇ ਪੈ ਜਾਂਦੇ ਹਨ ਅਤੇ ਕਈ ਵਾਰ ਗੁੱਸੇ ਦੇ ਵਿੱਚ ਆ ਕੇ ਉਨ੍ਹਾਂ ਦੇ ਵੱਲੋਂ ਕੁਝ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਸ ਕਾਰਨ ਆਸ ਪਾਸ ਦੇ ਲੋਕਾਂ ਨੂੰ ਤਾਂ ਪ੍ਰੇਸ਼ਾਨੀ ਹੁੰਦੀ ਹੀ ਹੈ ਇਸ ਦੇ ਨਾਲ ਹੀ ਉਨ੍ਹਾਂ ਦੀ ਖੁਦ ਦੀ ਜ਼ਿੰਦਗੀ ਵੀ ਦਿੱਕਤਾਂ ਦੇ ਨਾਲ ਭਰ ਜਾਂਦੀ ਹੈ ਵੇਖਿਆ ਜਾਵੇ ਤਾਂ ਬਹੁਤ ਸਾਰੀਆਂ ਔਰਤਾਂ ਦੇ ਨਾਲ

ਘਰੇਲੂ ਹਿੰ ਸਾ ਹੁੰਦੀ ਹੈ ਭਾਵ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਉਨ੍ਹਾਂ ਦੀ ਕੁੱਟਮਾਰ ਕੀਤੀ ਜਾਂਦੀ ਹੈ ਅਤੇ ਹੁਣ ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆ ਰਿਹਾ ਹੈ ਇੱਕ ਔਰਤ ਹਸਪਤਾਲ ਦੇ ਵਿਚ ਭਰਤੀ ਹੈ ਉਸ ਦਾ ਕਹਿਣਾ ਹੈ ਕਿ ਉਸ ਦੇ ਸਹੁਰੇ ਪਰਿਵਾਰ ਵਾਲੇ ਉਸ ਦੀ ਕੁੱਟਮਾਰ ਕਰਦੇ ਹਨ ਅਤੇ ਉਸ ਦਾ ਪਤੀ ਵੀ ਉਸ ਦਾ ਸਾਥ ਨਹੀਂ ਦਿੰਦਾ ਹੈ ਅਤੇ ਉਸ ਦਾ ਪਤੀ ਉਸ ਦੀ ਕੁੱਟਮਾਰ ਕਰਵਾਉਂਦਾ ਹੈ ਇਸ ਦੇ ਦਿਓਰ ਦੇ ਵੱਲੋਂ ਵੀ ਇਸ ਦੀ ਕੁੱਟਮਾਰ ਕੀਤੀ ਗਈ ਹੈ ਇਸ ਦਾ ਕਹਿਣਾ ਹੈ ਕਿ ਇਸ ਦੇ ਵਾਲ ਪੁੱਟੇ ਜਾਂਦੇ ਹਨ ਲੱਤਾਂ ਮਾਰੀਆਂ ਜਾਂਦੀਆਂ ਹਨ ਇਸਦੇ ਨਾਲ ਹੀ ਇਸ ਦਾ ਗਲਾ ਦਬਾਉਣ ਦੀ ਵੀ ਕੋਸ਼ਿਸ਼ ਕੀਤੀ ਗਈ ਹੈ ਇਸ ਮਾਮਲੇ ਮਾਮਲੇ ਸਬੰਧੀ ਹੁਣ ਪੁਲਸ ਪ੍ਰਸ਼ਾਸਨ ਨੇ ਤਿੰਨ ਜਣਿਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ ਪਰ ਅਜੇ ਤੱਕ ਕਿਸੇ ਦੀ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ ਫਿਲਹਾਲ ਪੁਲਸ ਪ੍ਰਸ਼ਾਸਨ ਦੇ ਵੱਲੋਂ

ਮਾਮਲਾ ਦਰਜ ਕਰਨ ਤੋਂ ਬਾਅਦ ਇਹ ਗੱਲ ਕਹੀ ਗਈ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਇਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ ਦੇਖਿਆ ਜਾਵੇ ਤਾਂ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਇਸ ਤਰ੍ਹਾਂ ਦੇ ਮਾਮਲੇ ਰੋਜ਼ਾਨਾ ਹੀ ਸਾਹਮਣੇ ਆਉਂਦੇ ਹਨ ਜਦੋਂ ਕੁਝ ਔਰਤਾਂ ਦੇ ਨਾਲ ਇਸ ਪ੍ਰਕਾਰ ਦੀ ਦ ਰਿੰ ਦਗੀ ਕੀਤੀ ਜਾਂਦੀ ਹੈ ਦੇਖਿਆ ਜਾਵੇ ਤਾਂ ਬਹੁਤ ਸਾਰੇ ਘਰਾਂ ਦੇ ਵਿੱਚ ਨਸ਼ਾ ਬਣ ਚੁੱਕਿਆ ਹੈ ਜਿਸਦੇ ਚੱਲਦੇ ਕੁਝ ਲੋਕਾਂ ਦੇ ਵੱਲੋਂ ਇਸ ਪ੍ਰਕਾਰ ਦੀ ਕਾਰਵਾਈ ਕੀਤੀ ਜਾਂਦੀ ਹੈ ਇਸਦੇ ਨਾਲ ਹੀ ਅੱਜ ਦੇ ਸਮੇਂ ਵਿੱਚ ਗ਼ਰੀਬੀ ਵੀ ਇਸ ਤਰ੍ਹਾਂ ਦੇ ਮਾਹੌਲ ਦਾ ਕਾਰਨ ਬਣ ਜਾਂਦੀ ਹੈ ਕਿਉਂਕਿ ਲੋਕ ਬਹੁਤ ਜ਼ਿਆਦਾ ਪ੍ਰੇਸ਼ਾਨ ਰਹਿੰਦੇ ਹਨ ਅਤੇ ਜਦੋਂ ਘਰਾਂ ਦੇ ਵਿੱਚ ਛੋਟੀ ਮੋਟੀ ਗੱਲ ਹੋ ਜਾਂਦੀ ਹੈ ਤਾਂ ਉਸ ਦਾ ਪ੍ਰਭਾਵ ਦਿਖਾਈ ਦਿੰਦਾ ਹੈ

ਸੋ ਇਸ ਮਾਮਲੇ ਸੰਬੰਧੀ ਲੋਕਾਂ ਦੇ ਵੱਲੋਂ ਵੀ ਵੱਖੋ ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੀਆਂ ਥਾਵਾਂ ਦੇ ਉੱਤੇ ਇਸ ਪ੍ਰਕਾਰ ਦਾ ਮਾਹੌਲ ਵੇਖਣ ਨੂੰ ਮਿਲਦਾ ਹੈ ਘਰਾਂ ਦੇ ਵਿੱਚ ਲੋਕਾਂ ਦੇ ਵਿੱਚ ਆਪਸੀ ਪਿਆਰ ਨਹੀਂ ਹੈ ਜਿਸ ਕਾਰਨ ਇਸ ਪ੍ਰਕਾਰ ਦੇ ਮਾਮਲੇ ਸਾਹਮਣੇ ਆਉਂਦੇ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *