3 ਸਾਲਾਂ ਵਿੱਚ 20 ਲੱਖ ਤੋਂ ਵੱਧ ਰੁਪਏ ਦਾ ਕਰ ਗਿਆ ਨਸ਼ਾ ਸੁਣੋ ਕਿਵੇਂ ਨਿਕਲਿਆ ਮੌ ਤ ਦੇ ਮੂੰਹੋਂ

Latest Update

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਵਰਤਮਾਨ ਸਮੇਂ ਵਿੱਚ ਕਈ ਪ੍ਰਕਾਰ ਦੇ ਨਸ਼ੇ ਚ ਚੱਲ ਰਹੇ ਹਨ ਜਿਨ੍ਹਾਂ ਦਾ ਨਵੀਂ ਜਨਰੇਸ਼ਨ ਉੱਤੇ ਬਹੁਤ ਹੀ ਮਾੜਾ ਪ੍ਰਭਾਵ ਪੈ ਰਿਹਾ ਹੈ ਦੇਖਿਆ ਜਾ ਸਕਦਾ ਹੈ ਕਿ ਛੋਟੀ ਉਮਰ ਤੋਂ ਹੀ ਅੱਜਕੱਲ੍ਹ ਦੇ ਬੱਚੇ ਨਸ਼ਾ ਕਰਨਾ ਸ਼ੁਰੂ ਕਰ ਦਿੰਦੇ ਹਨ ਜਿੱਥੇ ਜਾਣਾ ਉਸ ਦੇ ਬਹੁਤ ਹੀ ਮਾੜੇ ਨਤੀਜੇ ਨਿਕਲਦੇ ਹਨ ਅਜਿਹੀ ਇਕ ਘਟਨਾ ਸਾਹਮਣੇ ਇਹ ਜਿਥੇ ਇਕ ਲੜਕੀ ਦੁਆਰਾ ਦੱਸਿਆ ਗਿਆ ਹੈ ਕਿ ਉਹ ਤਿੰਨ ਸਾਲਾਂ ਵਿੱਚ ਵੀਹ ਲੱਖ ਰੁਪਏ ਤੋਂ ਵੱਧ ਦਾ ਨਸ਼ਾ ਕਰ ਗਿਆ ਅਤੇ ਓਸ ਮੁੰਡੇ ਦੁਆਰਾ ਦੱਸਿਆ ਜਾ ਰਿਹਾ ਹੈ ਕਿ ਉਹ ਚਿੱਟੇ ਦਾ ਨਸ਼ਾ ਕਰਨ ਲੱਗਾ ਜਦੋਂ ਉਸ ਦੀ ਉਮਰ ਅਠਾਰਾਂ ਕੁ ਸਾਲ ਦੀ ਸੀ ਅਤੇ ਜਿਸ ਤੋਂ ਬਾਅਦ ਉਹ ਇਹ ਨਸ਼ਾ ਲਗਾਤਾਰ ਹੀ ਕਰਦਾ ਰਿਹਾ

ਅਤੇ ਉਸ ਨੂੰ ਇਸ ਨਸ਼ੇ ਦੀ ਲਤ ਲੱਗ ਗਈ ਉਹ ਹਰ ਰੋਜ਼ ਦੋ ਹਜਾਰ ਤਿੱਨ ਹਜ਼ਾਰ ਦਾ ਨਸਾ ਕਰ ਲੈਂਦਾ ਜੋ ਨਸ਼ਾ ਕਰਨ ਲਈ ਪੈਸੇ ਉਹ ਆਪਣੇ ਘਰ ਤੋਂ ਮੰਗਵਾਉਂਦਾ ਸੀ ਉਹ ਪੈਸੇ ਮਗਵਾਉਣ ਲਈ ਕਈ ਬਹਾਨੇ ਲਗਾਉਂਦਾ ਅਤੇ ਜਿਸ ਤੋਂ ਬਾਅਦ ਉਹ ਨਸ਼ਾ ਖਰੀਦ ਕੇ ਲੈ ਕਹਿੰਦਾ ਉਸ ਮੁੰਡੇ ਦੁਆਰਾ ਦੱਸਿਆ ਗਿਆ ਹੈ ਕਿ ਉਹ ਇੱਕ ਗਰਾਮ ਹਰ ਰੋਜ਼ ਚਿੱਟਾ ਲੈ ਕੇ ਆਉਂਦਾ ਸੀ ਪਰ ਜਦੋਂ ਉਸ ਲੜਕੀ ਦੇ ਘਰਦਿਆਂ ਨੂੰ ਪਤਾ ਲੱਗਿਆ ਕਿ ਉਨ੍ਹਾਂ ਦਾ ਮੁੰਡਾ ਚਿੱਟੇ ਦਾ ਨਸ਼ਾ ਕਰਦਾ ਹੈ ਤਾਂ ਉਸ ਨੂੰ ਨਸ਼ਾ ਛਡਾਉਣ ਲਈ ਵੱਖ ਵੱਖ ਦਵਾਈਆਂ ਦਬਾਈਆਂ ਗਈਆਂ

ਜਿਸ ਦਾ ਕੋਈ ਅਸਰ ਨਾ ਹੋਇਆ ਅਤੇ ਇਸ ਤੋਂ ਬਾਅਦ ਉਸ ਮੁੰਡੇ ਨੂੰ ਉਸ ਦੀ ਰਿਸ਼ਤੇਦਾਰੀ ਵਿਚ ਤੋਰ ਦਿੱਤਾ ਜਿੱਥੇ ਉਹ ਹਮੇਸ਼ਾਂ ਘਰੇ ਰਹਿੰਦਾ ਸੀ ਅਤੇ ਉੱਥੇ ਉਸ ਨੂੰ ਨਸ਼ਾ ਨਹੀਂ ਦਿੱਤਾ ਜਾਂਦਾ ਸੀ ਜਿਸ ਕਾਰਨ ਹੌਲੀ ਹੌਲੀ ਉਸ ਨੂੰ ਨਸ਼ਾ ਕਰਨ ਦੀ ਆਦਤ ਘਟਦੀ ਗਈ ਉਸ ਲੜਕੇ ਦੁਆਰਾ ਇਸ ਵੀਡੀਓ ਵਿਚ ਦੱਸਿਆ ਜਾ ਰਿਹਾ ਹੈ ਕਿ ਦਵਾਈਆਂ ਨਾਲ ਨਸਾਂ ਨਹੀਂ ਛੱਡਿਆ ਜਾ ਸਕਦਾ ਸਗੋਂ ਆਪਣਾ ਮਨ ਵੀ ਸਮਝਾਉਣਾ ਪੈਂਦਾ ਹੈ ਅਤੇ ਉਸ ਨੇ ਦੱਸਿਆ ਹੈ ਕਿ ਹੁਣ ਉਸ ਨੂੰ ਘੱਟੋ ਘੱਟ ਚਾਰ ਮਹੀਨੇ ਹੋ ਗਏ ਹਨ ਅਤੇ ਉਸ ਨੇ ਕੋਈ ਵੀ ਨਸ਼ਾ ਨਹੀਂ ਕੀਤਾ ਇਸ ਖ਼ਬਰ ਦੀ ਪੂਰੀ ਜਾਣਕਾਰੀ ਪ੍ਰਾਪਤ ਕਰਨੀ ਅਤੇ ਜਿਹੀਆਂ ਕੁਝ ਹੋਰ ਨਵੀਆਂ

ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰਨੀ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *