ਮੌ ਤ ਤੋਂ ਬਾਅਦ ਪੁਨਰ ਜਨਮ ਦੀ ਕਹਾਣੀ ਜਾਣੋ ਸੱਚਾਈ

Latest Update

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿਸ ਉੱਪਰ ਹਰ ਰੋਜ਼ ਨਵੀਆਂ ਨਵੀਆਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਜਿਹੀ ਇੱਕ ਵੀਡਿਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਛੋਟੀ ਲੜਕੀ ਦੇ ਪੁਨਰ ਜਨਮ ਦੀ ਕਹਾਣੀ ਦੱਸੀ ਜਾ ਰਹੀ ਹੈ ਉਨ੍ਹਾਂ ਦੁਆਰਾ ਦੱਸਿਆ ਜਾਂਦਾ ਹੈ ਕਿ ਇਹ ਗੱਲਾਂ ਸਿਰਫ਼ ਫ਼ਿਲਮਾਂ ਵਿਚ ਹੀ ਨਹੀਂ ਸਗੋਂ ਅਸਲ ਦੁਨੀਆਂ ਵਿੱਚ ਵੀ ਸੱਚ ਹੁੰਦੀਆਂ ਹਨ ਇਸ ਵੀਡੀਓ ਵਿੱਚ ਲੜਕੀ ਦੇ ਭਰਾ ਦੁਆਰਾ ਦੱਸਿਆ ਜਾ ਰਿਹਾ ਹੈ ਕਿ ਉਸ ਦੀ ਭੈਣ ਦਾ ਨਾਮ ਸੁਮਨਦੀਪ ਕੌਰ ਹੈ ਤੇ ਉਹ ਸਕੂਲ ਮੂਲੋਵਾਲ ਵਿੱਚ ਦਸਵੀਂ ਕਲਾਸ ਵਿੱਚ ਪੜ੍ਹਦੀ ਸੀ ਜਿਸ ਤੋਂ ਬਾਅਦ ਸਕੂਲ ਵਿੱਚ ਛੁੱਟੀ ਹੋਣ

ਤੋਂ ਬਾਅਦ ਉਹ ਘਰ ਵਾਪਸ ਆ ਰਹੀ ਸੀ ਤਾਂ ਰਾਹ ਵਿਚ ਇਕ ਐਕਸੀਡੈਂਟ ਹੋਣ ਕਾਰਨ ਉਸ ਦੀ ਦੋ ਹਜਾਰ ਪੰਜ ਵਿੱਚ ਮੌ ਤ ਹੋ ਗਈ ਜਿਸ ਤੋਂ ਬਾਅਦ ਪਤਾ ਲੱਗਾ ਹੈ ਕਿ ਇੱਕ ਲਾਗੇ ਪਿੰਡ ਵਿਚ ਹੀ ਦੋ ਹਜਾਰ ਅੱਠ ਵਿੱਚ ਇੱਕ ਲੜਕੀ ਦਾ ਜਨਮ ਹੋਇਆ ਜਿਸ ਤੋਂ ਬਾਅਦ ਹੁਣ ਵਰਤਮਾਨ ਸਮੇਂ ਵਿੱਚ ਉਸ ਨੂੰ ਆਪਣੀਆਂ ਪੁਰਾਣੀਆਂ ਸਾਰੀਆਂ ਗੱਲਾਂ ਯਾਦ ਆਉਣ ਲੱਗੀਆਂ ਅਤੇ ਉਸ ਲੜਕੀ ਦੁਆਰਾ ਦੱਸਿਆ ਜਾ ਰਿਹਾ ਹੈ ਕਿ ਇਹ ਉਸ ਦਾ ਪੁਨਰ ਜਨਮ ਹੈ ਉਸ ਨੇ ਆਪਣੇ ਪਰਿਵਾਰ ਨੂੰ ਦੱਸਿਆ ਕਿ

ਉਹ ਮੁੱਲਵਾਲ ਸਕੂਲ ਵਿਚ ਪੜ੍ਹਦੀ ਸੀ ਅਤੇ ਉਸ ਦੀ ਕਰਜ਼ਾ ਵਾਪਸ ਜਾਣ ਉਪਰੰਤ ਇਕ ਐਕਸੀਡੈਂਟ ਕਾਰਨ ਮੌ ਤ ਹੋ ਗਈ ਸੀ ਜਿਸ ਤੋਂ ਬਾਅਦ ਹੁਣ ਉਹ ਆਪਣੇ ਪਹਿਲਾਂ ਵਾਲੇ ਪਰਿਵਾਰ ਕੋਲ ਆਈ ਅਤੇ ਉਨ੍ਹਾਂ ਨੂੰ ਅਜਿਹੀਆਂ ਗੱਲਾਂ ਦੱਸੀਆਂ ਜੋ ਉਨ੍ਹਾਂ ਦੇ ਪਰਿਵਾਰ ਨੂੰ ਹੀ ਪਤਾ ਸੀ ਅਤੇ ਇਹ ਸਾਰੀਆਂ ਗੱਲਾਂ ਸੁਣ ਕੇ ਸਾਰੇ ਹੈਰਾਨ ਹੋ ਗਏ ਜਿਸ ਤੋਂ ਬਾਅਦ ਹੁਣ ਉਹ ਕੁੜੀ ਆਪਣੇ ਪਹਿਲਾਂ ਵਾਲੇ ਪਰਿਵਾਰ ਨਾਲ ਵੀ ਵਰਤਣ ਲੱਗੀ ਅਤੇ ਹੁਣ ਉਨ੍ਹਾਂ ਦੇ ਸਾਰੇ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ ਅਜਿਹੇ ਕੁਝ ਹੋਰ ਨਵੀਆਂ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ

ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *