ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਸੀ ਸੁਪਰ ਹੈਵੀ ਨਵੇਂ ਤੋਂ ਨਵੇਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਜਿਸ ਦੇ ਚੱਲਦੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜੋ ਕਿ ਬਿਹਾਰ ਤੋਂ ਸਾਹਮਣੇ ਆਈ ਹੈ ਜਿੱਥੇ ਇੱਕ ਸਮਾਜ ਨੂੰ ਵਧੀਆ ਸਿੱਖਿਆ ਦੇਣ ਲਈ ਆਪਣੀ ਲੜਕੀ ਦੇ ਦਸਵੇਂ ਜਨਮ ਦਿਨ ਉੱਪਰ ਉਸ ਨੂੰ ਇਕ ਵੱਡਾ ਗਿਫ਼ਟ ਦਿੱਤਾ ਜਿਹਦੀ ਚਰਚਾ ਹੁਣ ਚਾਰੇ ਪਾਸੇ ਹੋ ਰਹੀ ਹੈ ਡਾ ਸੰਵੇਦੀਜਾ ਅਤੇ ਡਾ ਸੁਧਾ ਜਾ ਨੇ ਆਪਣੀ ਲੜਕੀ ਆਸਥਾ ਭਰਦਵਾਜ ਦੇ ਨਾਮ ਤੇ ਚੰਦ ਉੱਪਰ ਇੱਕ ਏਕੜ ਜ਼ਮੀਨ ਦੀ ਰਜਿਸਟਰੀ ਕਰਵਾਈ ਹੈ ਜਿਸ ਦੇ ਚਲਦਿਆਂ ਉਨ੍ਹਾਂ ਦੁਆਰਾ ਦੱਸਿਆ ਜਾ ਰਿਹਾ ਹੈ ਕਿ
ਆਸਥਾ ਉਨ੍ਹਾਂ ਦੇ ਖਾਨਦਾਨ ਦੀ ਇਕ ਪਹਿਲੀ ਲੜਕੀ ਹੈ ਕਿਉਂਕਿ ਉਨ੍ਹਾਂ ਦੁਆਰਾ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਸੱਤ ਪੀੜ੍ਹੀਆਂ ਵਿਚ ਲੜਕੀ ਕੋਈ ਨਹੀਂ ਸੀ ਜਿਸ ਕਾਰਨ ਆਸਥਾ ਦੇ ਜਨਮ ਹੋਣ ਤੇ ਉਨ੍ਹਾਂ ਦਾ ਪਰਿਵਾਰ ਬਹੁਤ ਖੁਸ਼ ਹੈ ਇਸ ਖ਼ੁਸ਼ੀ ਨੂੰ ਯਾਦਗਾਰ ਬਣਾਉਣ ਲਈ ਉਨ੍ਹਾਂ ਨੇ ਆਪਣੀ ਲੜਕੀ ਨੂੰ ਚੰਦ ਉੱਪਰ ਇੱਕ ਏਕੜ ਜ਼ਮੀਨ ਦਾ ਹਿੱਸਾ ਗਿਫਟ ਕਰ ਦਿੱਤਾ ਅਤੇ ਉਨ੍ਹਾਂ ਦੁਆਰਾ ਦੱਸਿਆ ਗਿਆ ਕਿ ਇਹ ਸਾਰੀ ਪ੍ਰਕਿਰਿਆ ਨੂੰ ਘੱਟੋ ਘੱਟ ਦੋ ਸਾਲ ਲੱਗ ਗਏ ਸਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਚੰਦ ਉੱਪਰ ਜ਼ਮੀਨ ਖਰੀਦਣ ਦਾ ਮੌਕਾ ਮਿਲਿਆ ਅਤੇ ਇਸ ਦੀ ਸਾਰੀ ਕੀਮਤ ਦਾ ਭੁਗਤਾਨ ਐਪਲ ਐਪ ਦੁਆਰਾ ਕੀਤਾ ਗਿਆ ਅਜਿਹੇ ਕੁਝ ਹੋਰ ਨਵੇਂ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਅਤੇ ਸ਼ੇਅਰ ਕਰੋ
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ