ਗ੍ਰੰਥੀ ਸਿੰਘ ਦੇ ਪੁੱਟੇ ਕੇਸ ਤੇ ਪੱਗ ਉਤਾਰ ਦਿੱਤੀ,ਸ਼ਰਾਬੀ ਵਿਅਕਤੀ ਨੇ ਕੁੱ ਟ ਕੁੱ ਟ ਕੀਤਾ ਬੁਰਾ ਹਾਲ ਵੀਡੀਓ ਦੇਖ ਤੁਹਾਡੇ ਵੀ ਹੋਸ਼ ਉੱਡ ਜਾਣਗੇ

Latest Update

ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਜ਼ਿਆਦਾ ਹੈਰਾਨ ਕਰ ਦੇਣ ਵਾਲੀ ਸਾਹਮਣੇ ਆ ਰਹੀ ਹੈ ਇਸ ਖ਼ਬਰ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਇੱਕ ਵਾਰ ਤਾਂ ਜ਼ਰੂਰ ਹੈਰਾਨ ਰਹਿ ਜਾਓਗੇ ਕਿਉਂਕਿ ਇਕ ਗ੍ਰੰਥੀ ਸਿੰਘ ਨੂੰ ਬਹੁਤ ਹੀ ਬੁਰੇ ਤਰੀਕੇ ਦੇ ਨਾਲ ਮਾਰਿਆ ਜਾਂਦਾ ਹੈ ਉਸ ਦੇ ਕੇਸਾਂ ਦੀ ਬੇਅਦਬੀ ਕੀਤੀ ਜਾਂਦੀ ਹੈ ਅਤੇ ਇਸ ਤੋਂ ਵੀ ਵੱਡੀ ਗੱਲ ਉਸ ਦੀ ਪੱਗ ਨੂੰ ਪਾੜ ਦਿੱਤਾ ਜਾਂਦਾ ਹੈ ਉਸ ਦੇ ਕੱਪੜਿਆਂ ਨੂੰ ਪਾੜ ਦਿੱਤਾ ਜਾਂਦਾ ਹੈ ਜਿਸ ਗ੍ਰੰਥੀ ਦੀ ਅਸੀਂ ਤੁਹਾਡੇ ਸਾਹਮਣੇ ਗੱਲ ਕਰ ਰਹੇ ਹਾਂ ਉਸ ਦਾ ਨਾਮ ਗੁਰਪ੍ਰੀਤ ਸਿੰਘ ਹੈ ਜੋ ਕਿ ਫ਼ਿਰੋਜ਼ਪੁਰ ਦੇ ਪਿੰਡ ਨਿਹਾਲਾ ਦਿ ਵਿਚ ਇਕ ਗ੍ਰੰਥੀ ਸਿੰਘ ਵਜੋਂ ਕੰਮ ਕਰਦਾ ਹੈ ਜਿਸ ਦੀ ਪਿਛਲੇ ਦਿਨੀਂ ਹੀ ਗੁਆਂਢੀਆਂ ਦੇ ਵੱਲੋਂ

ਸ਼ਰਾਬ ਦੇ ਨਸ਼ੇ ਦੇ ਵਿੱਚ ਉਸ ਦੀ ਬਹੁਤ ਹੀ ਬੁਰੇ ਤਰੀਕੇ ਦੇ ਨਾਲ ਕੁੱਟਮਾਰ ਕੀਤੀ ਜਾਂਦੀ ਹੈ ਅਤੇ ਇਹ ਵੀ ਦੱਸਿਆ ਜਾਂਦਾ ਹੈ ਕਿ ਗੁਰਪ੍ਰੀਤ ਸਿੰਘ ਦੇ ਕੇਸਾਂ ਦੀ ਬੇਅਦਬੀ ਵੀ ਕੀਤੀ ਗਈ ਅਤੇ ਉਸ ਦੀ ਪੱਗ ਨੂੰ ਵੀ ਬਹੁਤ ਬੁਰੇ ਤਰੀਕੇ ਦੇ ਨਾਲ ਪਾੜ ਦਿੱਤਾ ਗਿਆ ਇਸਦੇ ਨਾਲ ਹੀ ਗੁਰਪ੍ਰੀਤ ਦੇ ਚਾਚੇ ਦੇ ਵੱਲੋਂ ਦੱਸਿਆ ਗਿਆ ਕਿ ਕੀ ਗੁਰਪ੍ਰੀਤ ਇੱਕ ਪਾਠੀ ਵਜੋਂ ਗੁਰਦੁਆਰਾ ਸਾਹਿਬ ਵਿਖੇ ਕੰਮ ਕਰਦਾ ਹੈ ਚਾਚੇ ਵੱਲੋਂ ਦੱਸਿਆ ਗਿਆ ਕਿ ਸਵੇਰੇ ਖੰਡ ਪਾਠ ਦਾ ਭੋਗ ਪਿਆ ਸੀ ਰਿਸ਼ਤੇਦਾਰ ਆਏ ਹੋਏ ਸੀ ਉਨ੍ਹਾਂ ਦੇ ਵੱਲੋਂ ਗੱਡੀ ਸੈਟ ਤੇ ਲਗਾਈ ਹੋਈ ਸੀ ਜਿਸ ਤੋਂ ਬਾਅਦ ਜਦੋਂ ਭੋਗ ਪੈ ਜਾਂਦਾ ਹੈ ਤਾਂ ਸ਼ਾਮ ਨੂੰ ਉਹ ਜਾਣ ਲੱਗਦੇ ਹਨ ਜਿਸ ਤੋਂ ਬਾਅਦ ਗੁਆਂਢੀਆਂ ਦਾ

ਮੁੰਡਾ ਜੋ ਕਿ ਸ਼ਰਾਬ ਪੀ ਕੇ ਆਉਂਦਾ ਹੈ ਅਤੇ ਉਸ ਵੱਲੋਂ ਇਹ ਕਹਿਣਾ ਸ਼ੁਰੂ ਕਰ ਦਿੱਤਾ ਜਾਂਦਾ ਹੈ ਕਿ ਆਖਿਰਕਾਰ ਇਹ ਗੱਡੀ ਇੱਥੇ ਕਿਉਂ ਲਗਾਈ ਗਈ ਹੈ ਗੱਡੀ ਬਿਲਕੁਲ ਸੜਕ ਦੇ ਸਾਈਡ ਤੇ ਖੜ੍ਹੀ ਸੀ ਤੇ ਜਦੋਂ ਉਸ ਨੇ ਇਹ ਕਿਹਾ ਹਸੀ ਨੇ ਕਿਹਾ ਕਿ ਅਸੀਂ ਗੱਡੀ ਸਾਈਡ ਤੇ ਲਗਾ ਦਿੰਦੇ ਹਨ ਪਰ ਇਸ ਦੇ ਨਾਲ ਹੀ ਗੁਰਪ੍ਰੀਤ ਨੇ ਕਿਹਾ ਕਿ ਗੱਡੀ ਤਾਂ ਬਿਲਕੁਲ ਸਾਈਡ ਤੇ ਖੜ੍ਹੀ ਹੈ ਆਖਿਰਕਾਰ ਉਸ ਵਿਅਕਤੀ ਨੂੰ ਕੀ ਤਕਲੀਫ਼ ਹੈ ਜਿਸ ਤੋਂ ਬਾਅਦ ਦੋ ਸੌ ਸ਼ਰਾਬੀ ਵਿਅਕਤੀ ਦੇ ਵੱਲੋਂ ਗੁਰਪ੍ਰੀਤ ਦੇ ਉੱਤੇ ਹਮਲਾ ਕਰ ਦਿੱਤਾ ਜਾਂਦਾ ਹੈ

ਅਤੇ ਉਸ ਤੋਂ ਬਾਅਦ ਉਹ ਕੇਸਾਂ ਦੀ ਬੇਅਦਬੀ ਪੱਗ ਦੀ ਬੇਅਦਬੀ ਅਤੇ ਉਸ ਨਾਲ ਬਹੁਤ ਬੁਰੇ ਤਰੀਕੇ ਦੇ ਨਾਲ ਕੁੱਟਮਾਰ ਕੀਤੀ ਜਾਂਦੀ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *