2 ਬੱਚਿਆਂ ਨਾਲ ਇਨ੍ਹਾਂ 3 ਅਣਪਛਾਤੇ ਵਿਅਕਤੀਆਂ ਨੇ ਕਰ ਦਿੱਤਾ ਵੱਡਾ ਕਾਂਡ ,ਵੀਡੀਓ ਦੇਖ ਹੋ ਜਾਓਗੇ ਹੈਰਾਨ

Latest Update

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਪੰਜਾਬ ਦੇ ਵਿੱਚ ਲੁੱਟਾਂ ਖੋਹਾਂ ਦੇ ਮਾਮਲੇ ਲਗਾਤਾਰ ਵਧਦੇ ਹੀ ਜਾ ਰਹੇ ਹਨ ਬੇਸ਼ੱਕ ਪੁਲਸ ਕਰਮਚਾਰੀਆਂ ਦੇ ਵੱਲੋਂ ਥਾਂ ਥਾਂ ਦੇ ਉੱਤੇ ਨਾਕੇਬੰਦੀ ਕੀਤੀ ਜਾਰੀ ਹੈ ਪਰ ਫਿਰ ਵੀ ਚੋਰ ਇੰਨੇ ਜ਼ਿਆਦਾ ਸ਼ਾਤਰ ਹੁੰਦੇ ਜਾ ਰਹੇ ਹਨ ਕਿ ਉਨ੍ਹਾਂ ਵੱਲੋਂ ਲੋਕਾਂ ਨੂੰ ਡਰਾ ਧਮਕਾ ਕੇ ਇਹੋ ਜਿਹੇ ਕਾਰਨਾਮੇ ਕੀਤੇ ਜਾ ਰਹੇ ਹਨ ਜਿਸ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ ਹੈ ਸੋਸ਼ਲ ਮੀਡੀਅਾ ੳੁਤੇ ਇਸੇ ਤਰ੍ਹਾਂ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਇੱਕ ਵਾਰ ਹੈਰਾਨ ਰਹਿ ਜਾਉਗੇ ਦੋ ਮੁੰਡੇ ਜੋ ਕਿ ਆਪਣੀ ਸਕੂਟੀ ਦੇ ਵਿੱਚ ਸਾਮਾਨ ਲੈਣ ਲਈ ਬਾਜ਼ਾਰ ਵਿੱਚ ਆਉਂਦੇ ਹਨ

ਉਨ੍ਹਾਂ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਸਾਮਾਨ ਤਾਂ ਅਸੀਂ ਲੈ ਲਿਆ ਹੁਣ ਅਸੀਂ ਉੱਪਰ ਦੇ ਰਸਤੇ ਘੁੰਮ ਕੇ ਚਲਦੇ ਹਾਂ ਜਿਸ ਤੋਂ ਬਾਅਦ ਹੀ ਇਹ ਜਿਵੇਂ ਹੀ ਉਸ ਰਸਤੇ ਦੇ ਵੱਲ ਜਾਣ ਲੱਗਦੇ ਹਨ ਤਾਂ ਕੁਝ ਨੌਜਵਾਨ ਉਨ੍ਹਾਂ ਦੇ ਮਗਰ ਆਉਂਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਉਨ੍ਹਾਂ ਦੀ ਸਕੂਟੀ ਨੂੰ ਰੋਕ ਲਿਆ ਜਾਂਦਾ ਹੈ ਅਤੇ ਉਨ੍ਹਾਂ ਦੇ ਸਿਰ ਉੱਤੇ ਬੰਦੂਕ ਰੱਖ ਦਿੱਤੀ ਜਾਂਦੀ ਹੈ ਉਸ ਨੌਜਵਾਨ ਦੇ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਦੇ ਵੱਲੋਂ ਤਿੰਨ ਬੰਦੂਕਾਂ ਦੇ ਨਾਲ ਸਾਨੂੰ ਡ੍ਰੋਨ ਦੀ ਕੋਸ਼ਿਸ਼ ਕੀਤੀ ਗਈ ਅਤੇ ਨਾਲ ਹੀ ਇਕ ਵਿਅਕਤੀ ਦੇ ਵੱਲੋਂ ਮੇਰੇ ਸਿਰ ਉੱਤੇ ਬੰਦੂਕ ਦੇ ਨਾਲ ਜ਼ੋਰ ਨਾਲ ਸੱਟ ਵੀ ਮਾਰੀ ਗਈ ਜਿਸ ਤੋਂ ਬਾਅਦ ਉਨ੍ਹਾਂ ਦੀ ਲਗਾਤਾਰ ਇਹ ਕਿਹਾ ਗਿਆ ਕਿ ਸਕੂਟੀ ਛੱਡ ਦੇਵੋ

ਅਤੇ ਤੁਸੀਂ ਇੱਥੋਂ ਜਾ ਇਸ ਦੇ ਨਾਲ ਹੀ ਉਹ ਬੱਚਿਆਂ ਦੇ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਕੋਲੋਂ ਤਿੰਨ ਬੰਦੂਕਾਂ ਹੋਣ ਦੀ ਵਜ੍ਹਾ ਕਰਕੇ ਸੀ ਬਹੁਤ ਜ਼ਿਆਦਾ ਡਰ ਚੁੱਕੇ ਸੀ ਅਤੇ ਜਦੋਂ ਉਸ ਨੇ ਮੇਰੇ ਸਿਰ ਉੱਤੇ ਬੰਦੂਕ ਦਾ ਪਿਛਲਾ ਹਿੱਸਾ ਮਾਰਿਆ ਸੀ ਤਾਂ ਉਸ ਵੇਲੇ ਉਸ ਬੰਦੂਕ ਦੇ ਵਿਚੋਂ ਪਟਾਕਾ ਵੀ ਨਿਕਲਿਆ ਪਰ ਮੈਂ ਉਸ ਵੇਲੇ ਬਹੁਤੀ ਦਾ ਡਰ ਚੁੱਕਿਆ ਸੀ ਅਤੇ ਮੈਂ ਉਸ ਨੂੰ ਸਕੂਟੀ ਦੇ ਦਿੱਤੀ ਜਿਸ ਤੋਂ ਬਾਅਦ ਪੁਲਸ ਕਰਮਚਾਰੀਆਂ ਦੇ ਦੁਆਰਾ ੳੁਨ੍ਹਾਂ ਬੱਚਿਆ ਦੇ ਬਿਆਨਾਂ ਨੂੰ ਲਿਖ ਲਿਆ ਗਿਆ ਹੈ ਅਤੇ ਪੁਲੀਸ ਵੱਲੋਂ ਇਹ ਕਿਹਾ ਗਿਆ ਹੈ ਕਿ ਇਸ ਮਾਮਲੇ ਦੀ ਜਲਦੀ ਤੋਂ ਜਲਦੀ ਕਾਰਵਾਈ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ

ਅੱਜ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਇਹ ਖ਼ਬਰ ਪਠਾਨਕੋਟ ਤੂੰ ਸਾਹਮਣੇ ਆ ਰਹੀ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *