ਸਿਮਰਜੀਤ ਸਿੰਘ ਬੈਂਸ ਨੂੰ ਗ੍ਰਿਫਤਾਰ ਕਰਵਾਉਣ ਵਾਸਤੇ ਇਹ ਔਰਤ ਲਗਾ ਰਹੀ ਧਰਨਾ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਦੇ ਹਨ ਕਾਫੀ ਲੰਬੇ ਸਮੇਂ ਤੋਂ ਇਕ ਮਾਮਲਾ ਭਖਿਆ ਹੋਇਆ ਹੈ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਅਕਸਰ ਹੀ ਸੁਰਖੀਆਂ ਵਿੱਚ ਰਹਿੰਦੇ ਹਨ ਕਿਉਂਕਿ ਕਈ ਵਾਰ ਉਨ੍ਹਾਂ ਦੇ ਉੱਤੇ ਕੁਝ ਔਰਤਾਂ ਦੇ ਵਲੋਂ ਬ ਲਾ ਤਕਾ ਰ ਦਾ ਇਲਜ਼ਾਮ ਲਗਾਇਆ ਗਿਆ ਹੈ ਪਹਿਲਾਂ ਵੀ ਉਨ੍ਹਾਂ ਦੇ ਉੱਤੇ ਹੀ ਇਲਜ਼ਾਮ ਲੱਗਿਆ ਸੀ

ਅਤੇ ਉਸ ਮਾਮਲੇ ਦਾ ਕੁਝ ਖ਼ਾਸ ਫ਼ੈਸਲਾ ਨਹੀਂ ਹੋ ਸਕਿਆ ਸੀ ਪਰ ਹੁਣ ਇੱਕ ਹੋਰ ਅੌਰਤ ਦੇ ਵੱਲੋਂ ਵੀ ਉਨ੍ਹਾਂ ਦੇ ਉੱਤੇ ਇਲਜ਼ਾਮ ਲਗਾਇਆ ਜਾ ਰਿਹਾ ਹੈ ਅਤੇ ਇਹ ਕਾਫੀ ਲੰਬੇ ਸਮੇਂ ਤੋਂ ਕੀਤਾ ਜਾ ਰਿਹਾ ਹੈ ਇਸ ਔਰਤ ਦੇ ਵਲੋਂ ਧਰਨਾ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ ਇਸ ਦਾ ਕਹਿਣਾ ਹੈ ਕਿ ਇਸ ਨੂੰ ਇਨਸਾਫ਼ ਨਹੀਂ ਮਿਲ ਰਿਹਾ ਹੈ ਕਾਫ਼ੀ ਲੰਮੇ ਸਮੇਂ ਤੋਂ ਇਹ ਇਸ ਮਾਮਲੇ ਦੇ ਉੱਤੇ ਇਨਸਾਫ਼ ਦੀ ਮੰਗ ਕਰ ਰਹੀ ਹੈ ਇਸ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਿਮਰਜੀਤ ਸਿੰਘ ਬੈਂਸ ਨੇ ਉਸ ਦੇ ਖ਼ਿਲਾਫ਼ ਬਹੁਤ ਕੁਝ ਕੀਤਾ ਹੈ

ਇਸ ਮਾਮਲੇ ਸਬੰਧੀ ਸਿਮਰਨਜੀਤ ਸਿੰਘ ਬੈਂਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਅਜਿਹਾ ਕੋਈ ਵੀ ਗਲਤ ਕੰਮ ਨਹੀਂ ਕੀਤਾ ਹੈ ਅਤੇ ਉਹ ਔਰਤਾਂ ਦੀ ਬਹੁਤ ਜ਼ਿਆਦਾ ਇੱਜ਼ਤ ਕਰਦੇ ਹਨ ਦੱਸ ਦੇਈਏ ਕਿ ਲੁਧਿਆਣੇ ਦੇ ਵਿਚ ਸਿਮਰਜੀਤ ਸਿੰਘ ਬੈਂਸ ਦੇ ਨਾਲ ਬਹੁਤ ਸਾਰੇ ਲੋਕ ਵੀ ਜੁੜੇ ਹੋਏ ਹਨ ਅਤੇ ਉਨ੍ਹਾਂ ਦਾ ਮੰਨਣਾ ਹੈ ਕਿ ਸਿਮਰਨਜੀਤ ਸਿੰਘ ਬੈਂਸ ਕਦੇ ਵੀ ਅਜਿਹੀ ਗਲਤੀ ਨਹੀਂ ਕਰ ਸਕਦੇ ਅਤੇ ਸਿਆਸੀ ਪਾਰਟੀਆਂ ਦੇ ਵੱਲੋਂ ਭਾਵ ਸਿਮਰਜੀਤ ਸਿੰਘ ਬੈਂਸ ਦੀਆਂ ਜੋ ਵਿਰੋਧੀ ਪਾਰਟੀਆਂ ਹਨ ਉਨ੍ਹਾਂ ਦੇ ਵੱਲੋਂ ਇਨ੍ਹਾਂ ਨੂੰ ਬਦਨਾਮ ਕਰਨ ਦੇ ਲਈ ਇਹ ਸਭ ਕੁਝ ਕੀਤਾ ਜਾ ਰਿਹਾ ਹੈ

ਵੇਖਿਆ ਜਾਵੇ ਤਾਂ ਸਿਆਸੀ ਲੀਡਰ ਅਕਸਰ ਹੀ ਇਸ ਤਰ੍ਹਾਂ ਦੇ ਮਾਮਲਿਆਂ ਵਿਚ ਘਿਰਦੇ ਹੋਏ ਦਿਖਾਈ ਦਿੰਦੇ ਹਨ ਫਿਲਹਾਲ ਅਦਾਲਤ ਦੇ ਵਿਚ ਇਹ ਮਾਮਲਾ ਚੱਲ ਰਿਹਾ ਹੈ ਪਰ ਇਸ ਔਰਤ ਦੇ ਵਲੋਂ ਇਹ ਇਲਜ਼ਾਮ ਲਗਾਇਆ ਜਾ ਰਿਹਾ ਹੈ ਕਿ ਪੁਲਸ ਪ੍ਰਸ਼ਾਸਨ ਦੇ ਵੱਲੋਂ ਵੀ ਸਿਮਰਜੀਤ ਸਿੰਘ ਬੈਂਸ ਦਾ ਹੀ ਸਾਥ ਦਿੱਤਾ ਜਾ ਰਿਹਾ ਹੈ ਇਸ ਔਰਤ ਦੇ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੁਲਸ ਪ੍ਰਸ਼ਾਸਨ ਨੂੰ ਰਾਜਨੀਤਕ ਪਾਰਟੀਆਂ ਦੇ ਵੱਲੋਂ ਹੀ ਚਲਾਇਆ ਜਾਂਦਾ ਹੈ ਇਨ੍ਹਾਂ ਸਿਆਸੀ ਲੀਡਰਾਂ ਦੇ ਡਰ ਤੋਂ ਇਹ ਪੁਲਸ ਪ੍ਰਸ਼ਾਸਨ ਵੀ ਆਮ ਲੋਕਾਂ ਦੀ ਸਾਥ ਨਹੀਂ ਦਿੰਦਾ ਹੈ

ਦੱਸਦਈਏ ਕਿ ਕਈ ਵਾਰ ਕੁਝ ਲੋਕ ਵੀ ਇਸ ਔਰਤ ਦੇ ਹੱਕ ਵਿੱਚ ਆਏ ਹਨ ਪਰ ਫਿਰ ਵੀ ਕਿਸੇ ਵੀ ਪ੍ਰਕਾਰ ਦੇ ਨਾਲ ਇਸ ਅੌਰਤ ਨੂੰ ੲਿਥੇ ਇਨਸਾਫ਼ ਨਹੀਂ ਮਿਲਿਆ ਹੈ ਲੋਕਾਂ ਦੇ ਵੱਲੋਂ ਵੀ ਵੱਖੋ ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਕੁਝ ਲੋਕ ਇਸ ਔਰਤ ਨੂੰ ਗਲਤ ਦੱਸ ਰਹੇ ਹਨ ਜਿਸ ਦੇ ਵੱਲੋਂ ਸਿਮਰਜੀਤ ਸਿੰਘ ਬੈਂਸ ਦੇ ਖਿਲਾਫ਼ ਬੋਲਿਆ ਜਾ ਰਿਹਾ ਹੈ ਪਰ ਉੱਥੇ ਹੀ ਕੁਝ ਲੋਕ ਅਜਿਹੇ ਵੀ ਹਨ ਜੋ ਸਿਮਰਜੀਤ ਸਿੰਘ ਬੈਂਸ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਹਨ ਭਾਵ ਇਸ ਔਰਤ ਦਾ ਸਾਥ ਦੇਣ ਲਈ ਤਿਆਰ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *