ਦੇਖੋ ਕਿਵੇਂ ਦੋ ਸਕੀਆਂ ਭੈਣਾਂ ਨੇ ਰਾਤੋਂ ਰਾਤ ਰੋਸ਼ਨ ਕੀਤਾ ਨਾਮ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਹੈ ਜਿਸ ਦੇ ਜ਼ਰੀਏ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣਾ ਹੁਨਰ ਦੂਸਰਿਆਂ ਦੇ ਅੱਗੇ ਪੇਸ਼ ਕੀਤਾ ਜਾਂਦਾ ਹੈ ਅੱਜ ਦੇ ਸਮੇਂ ਵਿੱਚ ਪੰਜਾਬ ਦੀ ਵਿੱਚ ਬਹੁਤ ਸਾਰੇ ਅਜਿਹੇ ਬੱਚੇ ਹਨ ਜਾਂ ਫਿਰ ਅਜਿਹੇ ਨੌਜਵਾਨ ਹਨ ਜਿਨ੍ਹਾਂ ਦੇ ਵੱਲੋਂ ਗਾਇਕੀ ਦੇ ਵਿਚ ਪੈਰ ਰੱਖਿਆ ਜਾਂਦਾ ਹੈ ਪਰ ਬਹੁਤ ਸਾਰੇ ਅਜਿਹੇ ਹੁੰਦੇ ਹਨ ਜੋ ਦਬੇ ਰਹਿ ਜਾਂਦੇ ਹਨ ਭਾਵ ਲੋਕਾਂ ਦੇ ਅੱਗੇ ਆਪਣਾ ਹੁਨਰ ਪੇਸ਼ ਨਹੀਂ ਕਰ ਪਾਉਂਦੇ ਪਰ ਅੱਜ ਦੇ ਸਮੇਂ ਵਿੱਚ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ

ਅਤੇ ਸੋਸ਼ਲ ਮੀਡੀਆ ਦੇ ਜ਼ਮਾਨੇ ਵਿੱਚ ਅਕਸਰ ਹੀ ਅਸੀਂ ਦੇਖਦੇ ਹਾਂ ਕਿ ਕੁਝ ਵੀਡੀਓਜ਼ ਵਾਇਰਲ ਹੋ ਜਾਂਦੀਆਂ ਹਨ ਜਾਂ ਫਿਰ ਕੁਝ ਲੋਕਾਂ ਦੇ ਵੱਲੋਂ ਇਨ੍ਹਾਂ ਹੁਨਰਬਾਜ਼ ਲੋਕਾਂ ਦੀ ਮੱਦਦ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਵਾਇਰਲ ਕਰ ਦਿੱਤਾ ਜਾਂਦਾ ਹੈ ਪਰ ਵੇਖਿਆ ਜਾਵੇ ਤਾਂ ਲੋਕ ਆਪਣੀ ਕਲਾ ਦੇ ਸਿਰ ਤੇ ਹੀ ਵਾਇਰਲ ਹੋ ਸਕਦੇ ਹਨ ਅਤੇ ਹੁਣ ਦੋ ਭੈਣਾਂ ਜੋ ਕਿ ਬਹੁਤ ਹੀ ਵਧੀਆ ਗਾਉਂਦੀਆਂ ਹਨ ਉਹ ਕਾਫ਼ੀ ਜ਼ਿਆਦਾ ਮਸ਼ਹੂਰ ਹੋ ਚੁੱਕੀਆਂ ਹਨ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਨ੍ਹਾਂ ਦੀ ਤਾਰੀਫ ਵੀ ਕੀਤੀ ਜਾ ਰਹੀ ਹੈ ਦੱਸਿਆ ਜਾ ਰਿਹਾ ਹੈ

ਕਿ ਇਹ ਪੰਜ ਭੈਣਾਂ ਹਨ ਅਤੇ ਇਹ ਦੋਨੋਂ ਵੱਡੀਆਂ ਭੈਣਾਂ ਹਨ ਜਿਨ੍ਹਾਂ ਦੇ ਵੱਲੋਂ ਗਾਇਕੀ ਦੇ ਵਿਚ ਪੈਰ ਰੱਖਿਆ ਗਿਆ ਹੈ ਇਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਦੀ ਮਾਂ ਨੂੰ ਗਾਉਣ ਦਾ ਸ਼ੌਕ ਸੀ ਅਤੇ ਉਹ ਅਕਸਰ ਹੀ ਗੁਣਗੁਣਾਉਂਦੇ ਰਹਿੰਦੇ ਸੀ ਜਿਸ ਤੋਂ ਬਾਅਦ ਇਨ੍ਹਾਂ ਨੂੰ ਵੀ ਗਾਇਕੀ ਦਾ ਸ਼ੌਕ ਹੋ ਗਿਆ ਅਤੇ ਇਨ੍ਹਾਂ ਨੇ ਸਿੱਖਣਾ ਸ਼ੁਰੂ ਕਰ ਦਿੱਤਾ ਅਤੇ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਸਮਾਗਮਾਂ ਦੇ ਵਿਚ ਇਹ ਗਾ ਚੁੱਕੀਆਂ ਹਨ ਅਤੇ ਇਨ੍ਹਾਂ ਨੂੰ ਬਹੁਤ ਸਾਰੇ ਇਨਾਮ ਵੀ ਮਿਲੇ ਹੋਏ ਹਨ ਇਨ੍ਹਾਂ ਦੇ ਘਰ ਦੇ ਵਿੱਚ ਵੀ ਵੇਖਿਆ ਜਾ ਸਕਦਾ ਹੈ ਕਿ ਬਹੁਤ ਸਾਰੇ ਇਨਾਮ ਰੱਖੇ ਗਏ ਹਨ

ਇਸ ਦੇ ਨਾਲ ਹੀ ਹੁਣ ਜਦੋਂ ਇਹ ਮਸ਼ਹੂਰ ਹੋ ਗਈਆਂ ਹਨ ਤਾਂ ਬਹੁਤ ਸਾਰੇ ਕਲਾਕਾਰਾਂ ਦੇ ਵੱਲੋਂ ਇਨ੍ਹਾਂ ਨੂੰ ਆਫਰ ਦਿੱਤੀ ਜਾ ਰਹੀ ਹੈ ਕਿ ਇਹ ਉਨ੍ਹਾਂ ਦੇ ਨਾਲ ਜਾ ਕੇ ਕੰਮ ਕਰਨ ਅਤੇ ਕੋਈ ਗੀਤ ਰਿਕਾਰਡ ਕਰਵਾ ਲੈਣਾ ਸੋ ਇਸ ਮਾਮਲੇ ਸਬੰਧੀ ਇਨ੍ਹਾਂ ਦਾ ਕਹਿਣਾ ਹੈ ਕਿ ਇਹ ਅੱਗੇ ਵਧਣਾ ਚਾਹੁੰਦੀਆਂ ਹਨ ਅਤੇ ਆਪਣੇ ਪਰਿਵਾਰਕ ਮੈਂਬਰਾਂ ਦਾ ਸਹਾਰਾ ਬਣਨਾ ਚਾਹੁੰਦੀਆਂ ਹਨ ਬਹੁਤ ਸਾਰੇ ਲੋਕਾਂ ਦੇ ਵਲੋਂ ਹੀ ਉਮੀਦ ਜਤਾਈ ਜਾ ਰਹੀ ਹੈ ਕਿ ਆਉਣ ਵਾਲੇ ਸਮੇਂ ਦੇ ਵਿੱਚ ਇਹ ਬਹੁਤ ਹੀ ਵਧੀਆ ਪ੍ਰਦਰਸ਼ਨ ਕਰ ਸਕਦੀਅਾਂ ਹਨ ਜਿਸਦੇ ਨਾਲ ਵੱਡੇ ਪੱਧਰ ਤੇ ਉਤੇਜਨਾ ਦਾ ਨਾਮ ਵੀ ਰੌਸ਼ਨ ਹੋਵੇਗਾ ਅਤੇ ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਸੁਪਨੇ ਵੀ ਪੂਰੇ ਹੋਣਗੇ ਸੋ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਦੀ ਤਾਰੀਫ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਦੇ ਅੱਗੇ ਵਧਣ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *