ਚੋਣ ਨਤੀਜਿਆਂ ਦੌਰਾਨ ਬਿਕਰਮ ਸਿੰਘ ਮਜੀਠੀਆ ਬਾਰੇ ਆਈ ਵੱਡੀ ਮਾੜੀ ਖ਼ਬਰ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਦੱਸ ਮਾਰਚ ਨੂੰ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣੇ ਹਨ ਵੀਹ ਫਰਵਰੀ ਨੂੰ ਇਹ ਚੋਣਾਂ ਹੋਈਆਂ ਸੀ ਅਤੇ ਹੁਣ ਇਨ੍ਹਾਂ ਦਾ ਨਤੀਜਾ ਐਲਾਨ ਦਿੱਤਾ ਜਾਵੇਗਾ ਵੱਖੋ ਵੱਖਰੇ ਵਿਚਾਰ ਲੋਕਾਂ ਦੇ ਵੱਲੋਂ ਸਾਂਝੇ ਕੀਤੇ ਜਾ ਰਹੇ ਹਨ ਲੋਕਾਂ ਦੇ ਵਿੱਚ ਅੱਜਕੱਲ੍ਹ ਇਹ ਚਰਚਾ ਦਾ ਵਿਸ਼ਾ ਹੈ ਕਿ ਕਿਹੜੀ ਪਾਰਟੀ ਆਪਣੀ ਸਰਕਾਰ ਬਣਾਵੇਗੀ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਸਿਆਸੀ ਲੀਡਰਾਂ ਦੇ ਵੱਲੋਂ ਵੀ ਦਾਅਵੇ ਕੀਤੇ ਜਾ ਰਹੇ ਹਨ

ਕਿ ਉਹ ਬਹੁਮਤ ਦੇ ਨਾਲ ਆਪਣੀ ਸਰਕਾਰ ਬਣਾਉਣਗੇ ਪਰ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਵੀ ਸਾਹਮਣੇ ਆਉਣ ਲੱਗੀਆਂ ਹਨ ਕਿ ਕਿਸੇ ਵੀ ਪਾਰਟੀ ਨੂੰ ਕੋਈ ਬਹੁਮਤ ਨਹੀਂ ਮਿਲੇਗਾ ਕਿਸੇ ਗੱਠਜੋਡ਼ ਦੇ ਨਾਲ ਹੀ ਪਾਰਟੀ ਬਣਾਈ ਜਾ ਸਕਦੀ ਹੈ ਭਾਵ ਆਪਣੀ ਸਰਕਾਰ ਬਣਾਈ ਜਾ ਸਕਦੀ ਹੈ ਇਸ ਮਾਮਲੇ ਸਬੰਧੀ ਵੀ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਅਤੇ ਹੁਣ ਇੱਕ ਖ਼ਬਰ ਬਿਕਰਮ ਸਿੰਘ ਮਜੀਠੀਆ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧ ਚੁੱਕੀਆਂ ਹਨ

ਉਨ੍ਹਾਂ ਨੂੰ ਬਾਈ ਮਾਰਚ ਕਦ ਤਕ ਨਿਆਇਕ ਜੇਲ੍ਹ ਵਿੱਚ ਭੇਜਿਆ ਗਿਆ ਹੈ ਦੱਸ ਦੇਈਏ ਕਿ ਪਹਿਲਾਂ ਅੱਠ ਮਾਰਚ ਤੱਕ ਉਨ੍ਹਾਂ ਨੂੰ ਜੇਲ੍ਹ ਵਿੱਚ ਬੰਦ ਕੀਤਾ ਗਿਆ ਸੀ ਪਰ ਹੁਣ ਉਨ੍ਹਾਂ ਦੀ ਇਹ ਸਜ਼ਾ ਵਧਾ ਦਿੱਤੀ ਗਈ ਹੈ ਭਾਵ ਉਨ੍ਹਾਂ ਨੂੰ ਜ਼ਿਆਦਾ ਸਮੇਂ ਦੇ ਲਈ ਨਿਆਂਇਕ ਜੇਲ੍ਹ ਦੇ ਵਿੱਚ ਰੱਖਿਆ ਜਾਵੇਗਾ ਜਿਸ ਕਾਰਨ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧ ਚੁੱਕੀਆਂ ਹਨ ਜਿਸ ਦੇ ਚਲਦੇ ਹੁਣ ਉਹ ਚੋਣ ਨਤੀਜਿਆਂ ਦੌਰਾਨ ਵੀ ਜੇਲ੍ਹ ਦੇ ਵਿੱਚ ਹੀ ਬੰਦ ਰਹਿਣਗੇ

ਅਤੇ ਜਦੋਂ ਤਕ ਉਹ ਜੇਲ੍ਹ ਦੇ ਵਿੱਚੋਂ ਬਾਹਰ ਆਉਣਗੇ ਉਸ ਸਮੇਂ ਤੱਕ ਪੰਜਾਬ ਦੇ ਵਿੱਚ ਇੱਕ ਨਵੀਂ ਸਰਕਾਰ ਬਣ ਚੁੱਕੀ ਹੋਵੇਗੀ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਮਨ ਵਿੱਚ ਸਵਾਲ ਵੀ ਖੜ੍ਹੇ ਹੋ ਰਹੇ ਹਨ ਕਿ ਜੇਕਰ ਬਿਕਰਮ ਸਿੰਘ ਮਜੀਠੀਆ ਜਿੱਤ ਜਾਂਦੇ ਹਨ ਤਾਂ ਉਹ ਜੇਲ੍ਹ ਵਿੱਚ ਬੰਦ ਹੋਣ ਕਾਰਨ ਕਿਸ ਤਰੀਕੇ ਨਾਲ ਕੰਮ ਕਰਨਗੇ ਸੋ ਬਹੁਤ ਸਾਰੇ ਸਵਾਲ ਖੜ੍ਹੇ ਹੋ ਰਹੇ ਹਨ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਵਿਚਾਰ ਵੀ ਸਾਂਝੇ ਕੀਤੇ ਜਾ ਰਹੇ ਹਨ ਪਰ ਵੇਖਿਆ ਜਾਵੇ

ਤਾਂ ਇਥੇ ਬਿਕਰਮ ਸਿੰਘ ਮਜੀਠੀਆ ਦੇ ਲਈ ਇਕ ਬਹੁਤ ਹੀ ਮਾੜੀ ਖ਼ਬਰ ਸਾਹਮਣੇ ਆ ਰਹੀ ਹੈ ਪਰ ਉਨ੍ਹਾਂ ਲੋਕਾਂ ਦੇ ਲਈ ਇਕ ਚੰਗੀ ਖਬਰ ਹੈ ਜਿਨ੍ਹਾਂ ਦੇ ਬੱਚੇ ਨਸ਼ਿਆਂ ਦੇ ਵਿੱਚ ਲੱਗੇ ਹੋਏ ਹਨ ਜਾਂ ਫਿਰ ਉਨ੍ਹਾਂ ਦੇ ਬੱਚਿਆਂ ਦੀ ਮੌਤ ਹੋ ਗਈ ਹੈ ਕਿਉਂਕਿ ਇਹ ਕਾਫੀ ਲੰਬੇ ਸਮੇਂ ਤੋਂ ਲੋਕੀਂ ਚਾਹੁੰਦੇ ਸੀ ਕਿ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਹੋਵੇ ਅਤੇ ਹੁਣ ਇਹ ਕਾਰਵਾਈ ਹੋਣ ਲੱਗੀ ਹੈ ਤਾਂ ਲੋਕਾਂ ਨੂੰ ਕੁਝ ਹੱਦ ਤੱਕ ਉਮੀਦ ਹੈ ਕਿ ਇਨ੍ਹਾਂ ਨਸ਼ਾ ਤਸਕਰਾਂ ਦੇ ਖ਼ਿਲਾਫ਼ ਕੋਈ ਗੰਭੀਰ ਮੁੱਦਾ ਖੜ੍ਹਾ ਹੋਵੇਗਾ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *