ਚੋਣ ਨਤੀਜਿਆਂ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਵਧੀਆਂ ਮੁਸ਼ਕਲਾਂ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਵੀਹ ਫਰਵਰੀ ਨੂੰ ਦੋ ਹਜਾਰ ਬਾਈ ਦੀਆਂ ਵਿਧਾਨ ਸਭਾ ਦੀਆਂ ਚੋਣਾਂ ਹੋਈਆਂ ਸੀ ਅਤੇ ਹੁਣ ਦੱਸ ਮਾਰਚ ਨੂੰ ਇਨ੍ਹਾਂ ਦਾ ਨਤੀਜਾ ਵੀ ਆਉਣਾ ਹੈ ਪਰ ਉਸ ਤੋਂ ਪਹਿਲਾਂ ਮਾਹੌਲ ਕਾਫ਼ੀ ਜ਼ਿਆਦਾ ਤਣਾਅਪੂਰਨ ਬਣਿਆ ਹੋਇਆ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੈਰਾਨ ਪ੍ਰੇਸ਼ਾਨ ਕਰਦੀਆਂ ਹਨ ਦੇਖਿਆ ਜਾਵੇ ਤਾਂ ਸਾਰੇ ਹੀ ਸਿਆਸੀ ਲੀਡਰਾਂ ਦੇ ਵੱਲੋਂ ਇਹ ਦਾਅਵੇ ਕੀਤੇ ਜਾ ਰਹੇ ਹਨ

ਕਿ ਉਹ ਇਨ੍ਹਾਂ ਵੋਟਾਂ ਦੇ ਵਿੱਚੋਂ ਬਹੁਮਤ ਦੇ ਨਾਲ ਆਪਣੀ ਸਰਕਾਰ ਬਣਾਉਣਗੇ ਪਰ ਉਥੇ ਹੀ ਕੁਝ ਖ਼ਬਰਾਂ ਅਜਿਹੀਆਂ ਵੀ ਸਾਹਮਣੇ ਆਈਆਂ ਸੀ ਕਿ ਇਸ ਵਾਰ ਕਿਸੇ ਵੀ ਪਾਰਟੀ ਨੂੰ ਕੋਈ ਬਹੁਮਤ ਨਹੀਂ ਮਿਲੇਗਾ ਸੋ ਵੱਖੋ ਵੱਖਰੇ ਵਿਚਾਰ ਸਾਰਿਆਂ ਦੇ ਵੱਲੋਂ ਹੀ ਦਿੱਤੇ ਜਾ ਰਹੇ ਹਨ ਫਿਲਹਾਲ ਇਸ ਬਾਰੇ ਦੱਸ ਮਾਰਚ ਨੂੰ ਹੀ ਜਾਣਕਾਰੀ ਸਾਹਮਣੇ ਆਵੇਗੀ ਕਿ ਕਿਸ ਪਾਰਟੀ ਦੇ ਵਲੋਂ ਆਪਣੀ ਸਰਕਾਰ ਬਣਾਈ ਜਾਂਦੀ ਹੈ ਬਹੁਮਤ ਮਿਲੇਗਾ ਜਾਂ ਫਿਰ ਗੱਠਜੋੜ ਦੇ ਨਾਲ ਸਰਕਾਰ ਬਣਾਈ ਜਾਵੇਗੀ ਪਰ ਉਸ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਲਈ ਇਕ ਮਾੜੀ ਖ਼ਬਰ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ

ਕਿ ਉਨ੍ਹਾਂ ਦੀ ਪਾਰਟੀ ਦੇ ਵਿਧਾਇਕ ਜੋ ਕਿ ਬੱਸੀ ਪਠਾਣਾਂ ਤੋਂ ਉਮੀਦਵਾਰ ਦੇ ਤੌਰ ਤੇ ਚੁਣੇ ਗਏ ਸੀ ਅਤੇ ਉਨ੍ਹਾਂ ਨੇ ਚੋਣ ਦੇ ਵਿੱਚ ਹਿੱਸਾ ਵੀ ਲਿਆ ਸੀ ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਉੱਤੇ ਇਹ ਦੋਸ਼ ਲਗਾਇਆ ਹੈ ਕਿ ਮੁੱਖ ਮੰਤਰੀ ਚੰਨੀ ਦੇ ਵੱਲੋਂ ਉਨ੍ਹਾਂ ਦੇ ਪੱਖ ਵਿੱਚ ਚੋਣ ਪ੍ਰਚਾਰ ਨਹੀਂ ਕੀਤਾ ਗਿਆ ਸੀ ਜਿਸ ਕਾਰਨ ਹੋ ਸਕਦਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਨੂੰ ਇਸ ਸੰਬੰਧੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇ ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ

ਕਿ ਮੁੱਖ ਮੰਤਰੀ ਚੰਨੀ ਆਪਣੇ ਭਰਾ ਦੇ ਹੱਕ ਵਿੱਚ ਚੋਣ ਕਰਦੇ ਰਹੇ ਜਿਸ ਕਾਰਨ ਇਨ੍ਹਾਂ ਨੂੰ ਇੱਕ ਵੱਡਾ ਨੁਕਸਾਨ ਹੋ ਸਕਦਾ ਹੈ ਸੋ ਦੇਖਿਆ ਜਾਵੇ ਤਾਂ ਕਾਫ਼ੀ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਦੇ ਵਿੱਚ ਇਸ ਪ੍ਰਕਾਰ ਦਾ ਮਾਹੌਲ ਬਣਿਆ ਹੋਇਆ ਹੈ ਕਿ ਆਪਣੀ ਹੀ ਪਾਰਟੀ ਦੇ ਕੁਝ ਉਮੀਦਵਾਰ ਆਪਣੇ ਹੀ ਸਾਥੀਆਂ ਦੇ ਉੱਤੇ ਆਰੋਪ ਲਗਾਉਂਦੇ ਹੋਏ ਦਿਖਾਈ ਦਿੰਦੇ ਹਨ ਕਈ ਵਾਰ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਆਪਣੇ ਹੀ ਵਿਧਾਇਕਾਂ ਦੇ ਖ਼ਿਲਾਫ਼ ਬੋਲ ਦਿੱਤਾ ਜਾਂਦਾ ਹੈ

ਅਤੇ ਹੁਣ ਇੱਕ ਹੋਰ ਇਸ ਤਰ੍ਹਾਂ ਦੀ ਖਬਰ ਸਾਹਮਣੇ ਆਈ ਹੈ ਵੇਖਣਾ ਹੋਵੇਗਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਸ ਦੇ ਉੱਤੇ ਕੀ ਪ੍ਰਤੀਕਿਰਿਆ ਦਿੰਦੇ ਹਨ ਫਿਲਹਾਲ ਲੋਕਾਂ ਦੇ ਵੱਲੋਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਸ ਪਾਰਟੀ ਦੇ ਵਿੱਚ ਕਦੇ ਵੀ ਕੋਈ ਤਾਲਮੇਲ ਨਹੀਂ ਹੋ ਸਕਦਾ ਹੈ ਸੋ ਇਸ ਮਾਮਲੇ ਸੰਬੰਧੀ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਵਿਚਾਰ ਦਿੱਤੇ ਗਏ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *