ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿਚ ਮਹਿੰਗਾਈ ਕਾਫ਼ੀ ਜਗ੍ਹਾ ਵੱਧਦੀ ਜਾ ਰਹੀ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਕਰਦੀਆਂ ਹਨ ਵਧਦੀ ਹੋਈ ਮਹਿੰਗਾਈ ਦੇ ਨਾਲ ਨਾਲ ਬੇਰੁਜ਼ਗਾਰੀ ਵਧੀ ਹੋਈ ਹੈ ਜਿਸ ਕਾਰਨ ਸਮੱਸਿਆਵਾਂ ਹੋਰ ਵੀ ਜ਼ਿਆਦਾ ਵਧ ਜਾਂਦੀਆਂ ਹਨ ਅਤੇ ਆਮ ਲੋਕਾਂ ਦੇ ਉੱਤੇ ਇਸ ਦਾ ਬਹੁਤ ਬੁਰਾ ਪ੍ਰਭਾਵ ਪੈ ਰਿਹਾ ਹੈ ਕਿਉਂਕਿ ਜਦੋਂ ਬੇਰੁਜ਼ਗਾਰੀ ਵਧ ਜਾਂਦੀ ਹੈ ਤਾਂ ਉਸ ਸਮੇਂ ਲੋਕਾਂ ਦੇ ਕੋਲ ਕੋਈ ਕੰਮਕਾਰ ਨਹੀਂ ਹੁੰਦਾ ਹੈ
ਅਤੇ ਨਾ ਹੀ ਉਨ੍ਹਾਂ ਦੇ ਕੋਲ ਪੈਸਾ ਹੁੰਦਾ ਹੈ ਜਿਸ ਕਾਰਨ ਉਹ ਆਪਣੀਆਂ ਜ਼ਰੂਰਤਾਂ ਦੀਆਂ ਚੀਜ਼ਾਂ ਵੀ ਬਹੁਤ ਮੁਸ਼ਕਿਲ ਦੇ ਨਾਲ ਖਰੀਦਦੇ ਹਨ ਅੱਜ ਦੇ ਸਮੇਂ ਵਿੱਚ ਖਾਣ ਪੀਣ ਵਾਲੀਆਂ ਸਾਰੀਆਂ ਹੀ ਚੀਜ਼ਾਂ ਮਹਿੰਗੀਆਂ ਹੋ ਚੁੱਕੀਆਂ ਹਨ ਇਸ ਤੋਂ ਇਲਾਵਾ ਹੋਰ ਵੀ ਜ਼ਰੂਰਤ ਦੀਆਂ ਚੀਜ਼ਾਂ ਮਹਿੰਗੀਆਂ ਹੋ ਚੁੱਕੀਆਂ ਹਨ ਅਤੇ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਮਨੋਰੰਜਨ ਦੇ ਲਈ ਵਰਤੋਂ ਵਿੱਚ ਲਿਆਂਦਾ ਜਾਣ ਵਾਲਾ ਟਾਟਾ ਪਲੇਅ ਦਾ ਰਿਚਾਰਜ ਸਸਤਾ ਕਰ ਦਿੱਤਾ ਗਿਆ ਹੈ ਇਹ ਕੁਝ ਗਿਣੇ ਚੁਣੇ ਲੋਕਾਂ ਨੂੰ ਹੀ ਇਸ ਦਾ ਫਾਇਦਾ ਦਿੱਤਾ ਜਾਵੇਗਾ ਸੋ ਇਸ ਦੇ ਨਾਲ ਬਹੁਤ ਸਾਰੇ ਲੋਕਾਂ ਨੂੰ ਫ਼ਾਇਦਾ ਮਿਲਣ ਵਾਲਾ ਹੈ ਦੇਖਿਆ ਜਾਵੇ
ਤਾਂ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣਾ ਮਨੋਰੰਜਨ ਕਰਨ ਦੇ ਲਈ ਟਾਟਾ ਪਲੇਅ ਦਾ ਇਸਤੇਮਾਲ ਕੀਤਾ ਜਾਂਦਾ ਹੈ ਪਰ ਇਸ ਦੇ ਰਿਚਾਰਜ ਵੀ ਕਾਫ਼ੀ ਲੰਬੇ ਸਮੇਂ ਤੋਂ ਵਧਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਆਮ ਲੋਕਾਂ ਦੇ ਲਈ ਇਸ ਨੂੰ ਰਿਚਾਰਜ ਕਰਵਾਉਣਾ ਕਾਫ਼ੀ ਜ਼ਿਆਦਾ ਮੁਸ਼ਕਿਲ ਹੋ ਜਾਂਦਾ ਹੈ ਜਿਸ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਅੱਜ ਦੇ ਸਮੇਂ ਵਿਚ ਮਨੋਰੰਜਨ ਦੇ ਲਈ ਵੀ ਲੋਕਾਂ ਦੇ ਵੱਲੋਂ ਇੱਧਰ ਉੱਧਰ ਤੂੰ ਕੋਈ ਨਾ ਕੋਈ ਜੁਗਾੜ ਕੀਤਾ ਜਾਂਦਾ ਹੈ ਪਰ ਫਿਰ ਵੀ ਉਨ੍ਹਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ ਸੋ ਹੁਣ ਜੇਕਰ ਸੌ ਰੁਪਏ ਦਾ ਟਾਟਾ ਪਲੇਅ ਦਾ ਰਿਚਾਰਜ ਸਸਤਾ ਹੋਇਆ ਹੈ ਤਾਂ ਇਸ ਨਾਲ ਬਹੁਤ ਲੋਕਾਂ ਨੂੰ ਲਾਭ ਵੀ ਮਿਲੇਗਾ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ