ਇਸ ਚੀਜ਼ ਦੀ ਕੀਮਤ ਦੇ ਵਿੱਚ ਹੋਇਆ ਭਾਰੀ ਵਾਧਾ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿਚ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਦੀਅਾਂ ਹਨ ਸੋਨੇ ਦੀ ਗੱਲ ਕੀਤੀ ਜਾਵੇ ਤਾਂ ਭਾਰਤ ਦੇ ਵਿੱਚ ਸੋਨੇ ਦਾ ਲੈਣ ਦੇਣ ਕਾਫ਼ੀ ਜ਼ਿਆਦਾ ਸ਼ੁਭ ਮੰਨਿਆ ਜਾਂਦਾ ਹੈ ਬਹੁਤ ਸਾਰੇ ਅਜਿਹੇ ਰੀਤੀ ਰਿਵਾਜ ਹੁੰਦੇ ਹਨ ਜਿੱਥੇ ਸੋਨੇ ਦਾ ਲੈਣ ਦੇਣਾ ਸ਼ੁੱਭ ਮੰਨਿਆ ਜਾਂਦਾ ਹੈ ਜਿਸ ਕਾਰਨ ਲੋਕਾਂ ਦੇ ਵੱਲੋਂ ਮਜਬੂਰੀ ਦੇ ਵਿੱਚ ਵੀ ਸੋਨੇ ਦੀ ਖਰੀਦਦਾਰੀ ਕੀਤੀ ਜਾਂਦੀ ਹੈ

ਜਾਂ ਫਿਰ ਬਹੁਤ ਸਾਰੇ ਲੋਕਾਂ ਦੇ ਵੱਲੋਂ ਸੋਨੇ ਦੇ ਵਿਚ ਅੱਪ ਨਿਵੇਸ਼ ਵੀ ਕੀਤਾ ਜਾਂਦਾ ਹੈ ਭਾਵ ਘੱਟ ਕੀਮਤ ਦੇ ਉੱਤੇ ਸੋਨਾ ਖਰੀਦ ਲਿਆ ਜਾਂਦਾ ਹੈ ਮੈਂ ਅਤੇ ਵੱਧ ਕੀਮਤ ਦੇ ਉੱਤੇ ਇਸ ਨੂੰ ਵੇਚ ਦਿੱਤਾ ਜਾਂਦਾ ਹੈ ਅਤੇ ਹੁਣ ਇਸ ਦੀਆਂ ਕੀਮਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਜਿਸ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਰੂਸ ਅਤੇ ਯੂਕਰੇਨ ਦੇ ਵਿਚਕਾਰ ਜੋ ਜੰਗ ਲੱਗੀ ਹੋਈ ਹੈ

ਉਸ ਦੀ ਵਜ੍ਹਾ ਕਾਰਨ ਵੀ ਸੋਨੇ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਚੌਵੀ ਕੈਰੇਟ ਸੋਨੇ ਦੀ ਕੀਮਤ ਕਰੀਬ ਬਵੰਜਾ ਹਜਾਰ ਅੱਠ ਸੌ ਰੁਪਏ ਪ੍ਰਤੀ ਦਸ ਗ੍ਰਾਮ ਤੇ ਪਹੁੰਚ ਗਈ ਹੈ ਸੋ ਇਹ ਕੀਮਤ ਕਾਫੀ ਜ਼ਿਆਦਾ ਹੋ ਚੁੱਕੀ ਹੈ ਜਿਸ ਕਾਰਨ ਆਮ ਲੋਕਾਂ ਨੂੰ ਸੋਨਾ ਖਰੀਦਣਾ ਕਾਫੀ ਜਗ੍ਹਾ ਮੁਸ਼ਕਲ ਹੋ ਜਾਵੇਗਾ ਕਿਉਂਕਿ ਜਿਵੇਂ ਅਸੀਂ ਪਹਿਲਾਂ ਹੀ ਦੱਸ ਚੁੱਕੇ ਹਾਂ ਕਿ ਬਹੁਤ ਸਾਰੇ ਅਜਿਹੇ ਰੀਤੀ ਰਿਵਾਜ ਹੁੰਦੇ ਹਨ

ਜਿਨ੍ਹਾਂ ਦੇ ਵਿੱਚ ਸੋਨੇ ਦਾ ਲੈਣ ਦੇਣ ਸੋ ਇਸ ਮਾਮਲੇ ਵਿੱਚ ਕਾਪੀਆਂ ਦਾ ਸ਼ੁੱਭ ਮੰਨਿਆ ਜਾਂਦਾ ਹੈ ਜਿਸ ਕਾਰਨ ਆਮ ਲੋਕਾਂ ਨੂੰ ਗੈਸ ਦੀ ਖ਼ਰੀਦਦਾਰੀ ਕਰਨੀ ਕਾਫ਼ੀ ਜ਼ਿਆਦਾ ਮਹਿੰਗੀ ਪੈ ਰਹੀ ਹੈ ਕਿਉਂਕਿ ਅੱਜ ਦੇ ਸਮੇਂ ਵਿਚ ਮਹਿੰਗਾਈ ਦੇ ਨਾਲ ਨਾਲ ਬੇਰੁਜ਼ਗਾਰੀ ਵਧੀ ਹੋਈ ਹੈ ਜਿਸ ਕਾਰਨ ਲੋਕਾਂ ਦੇ ਕੋਲ ਪੈਸਾ ਨਹੀਂ ਹੈ ਪਰ ਫਿਰ ਵੀ ਬਹੁਤ ਸਾਰੇ ਅਜਿਹੇ ਰੀਤੀ ਰਿਵਾਜ ਹੁੰਦੇ ਹਨ ਜਿਨ੍ਹਾਂ ਦੇ ਵਿੱਚ ਲੋਕਾਂ ਨੂੰ ਸੋਨਾ ਖਰੀਦਣਾ ਹੀ ਪੈਂਦਾ ਹੈਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *