1 ਮਿੰਟ ‘ਚ ਖਾਓ 10 ਗੋਲ ਗੱਪੇ ਅਤੇ ਲੈ ਜਾਓ 1100 ਰੁਪਿਆ,ਵੀਡੀਓ ਹੋਈ ਵਾਇਰਲ

Latest Update

ਜਾਣਕਾਰੀ ਦੇ ਮੁਤਾਬਿਕ ਅਸੀਂ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੀ ਇਸ ਦੁਨੀਆਂ ਦੇ ਵਿੱਚ ਅੱਜਕੱਲ੍ਹ ਬਹੁਤ ਸਾਰੀਆਂ ਵੀਡੀਓਜ਼ ਸੋਸ਼ਲ ਮੀਡੀਆ ਦੇ ਉੱਤੇ ਅਕਸਰ ਵਾਇਰਲ ਹੁੰਦੀਆਂ ਹਨ ਅਤੇ ਇਹੋ ਜਿਹੀਆਂ ਵੀਡੀਓ ਹੁੰਦੀਆਂ ਹਨ ਜੋ ਕਿ ਬੜੀਆਂ ਹੈਰਾਨ ਕਰ ਦੇਣ ਵਾਲੀਆਂ ਹੁੰਦੀਆਂ ਹਨ ਤੇ ਕਈ ਵੀਡੀਓ ਇਹੋ ਜਿਹੀ ਆਉਂਦੀਆਂ ਜੋ ਕਿ ਮਨੋਰੰਜਨ ਦੇ ਪਰਪਸ ਦੇ ਲਈ ਬਣਾਈਆਂ ਗਈਆਂ ਹੁੰਦੀਆਂ ਹਨ ਇਸੇ ਤਰ੍ਹਾਂ ਦੀ ਅੱਜਕੱਲ੍ਹ ਇਕ ਬਹੁਤੀ ਫੇਮਸ ਚ ਚੱਲ ਰਹੀ ਹੈ ਜਿਸ ਵਿਚ ਲੋਕਾਂ ਦੇ ਵੱਲੋਂ ਕਿਸੇ ਖਾਣ ਵਾਲੀ ਚੀਜ਼ ਦੇ ਉੱਤੇ ਸ਼ਰਤਾਂ ਲਗਾ ਦਿੱਤੀਆਂ ਜਾਂਦੀਆਂ ਹਨ ਕਿ ਜੇਕਰ ਇਹ ਵਿਅਕਤੀ ਇੰਨੀ ਚੀਜ਼ ਖਾ ਲਵੇਗਾ ਜਾਂ ਫਿਰ ਇੰਨੀ ਚੀਜ਼ ਨੂੰ ਖਾ ਲਵੇਗਾ

ਤਾਂ ਉਸ ਨੂੰ ਇਹ ਇਨਾਮ ਦਿੱਤਾ ਜਾਵੇਗਾ ਇਸ ਤਰ੍ਹਾਂ ਦੀਆਂ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੁੰਦੀਆਂ ਹਨ ਅਤੇ ਇਨ੍ਹਾਂ ਵੀਡੀਓ ਨੂੰ ਲੋਕਾਂ ਦੇ ਵੱਲੋਂ ਬਹੁਤੀ ਜ਼ਿਆਦਾ ਪਸੰਦ ਵੀ ਕੀਤਾ ਜਾਂਦਾ ਹੈ ਇਸੇ ਤਰ੍ਹਾਂ ਦੋ ਨੌਜਵਾਨ ਇਕ ਗੋਲ ਗੱਪੇ ਦੀ ਰੇਹੜੀ ਤੇ ਪਹੁੰਚਦੇ ਹਨ ਅਤੇ ਦੋਨਾਂ ਨੌਜਵਾਨਾਂ ਦੇ ਵਿਚਕਾਰ ਇਹ ਸ਼ਰਤ ਲੱਗ ਜਾਂਦੀ ਹੈ ਕਿ ਜੇਕਰ ਉਸ ਨੌਜਵਾਨ ਦੇ ਵੱਲੋਂ ਇੱਕ ਮਿੰਟ ਦੇ ਵਿੱਚ ਦਸ ਗੋਲ ਗੱਪੇ ਖਾ ਲਏ ਜਾਂਦੇ ਹਨ ਤਾਂ ਉਸ ਨੂੰ ਗਿਆਰਾਂ ਰੁਪਏ ਦਾ ਇਨਾਮ ਦਿੱਤਾ ਜਾਵੇਗਾ ਜੇਕਰ ਉਹ ਨੌਜਵਾਲ ਇੱਕ ਮਿੰਟ ਵਿੱਚ ਦਸ ਗੋਲਗੱਪੇ ਨਾ ਖਾ ਸਕਿਆ ਤਾਂ ਉਸਦੇ ਵੱਲੋਂ ਗਿਆਰਾਂ ਸੌ ਰੁਪਏ ਮੈਨੂੰ ਦਿੱਤਾ ਜਾਵੇਗਾ

ਅਤੇ ਦੋਨਾਂ ਦੇ ਵਿਚਕਾਰ ਇੱਕ ਬਹੁਤ ਵੱਡੀ ਸ਼ਰਤ ਲੱਗ ਜਾਂਦੀ ਹੈ ਆਲੇ ਦੁਆਲੇ ਇਕੱਠ ਹੋ ਜਾਂਦਾ ਹੈ ਲੋਕਾਂ ਦੇ ਵੱਲੋਂ ਉਨ੍ਹਾਂ ਦੋਨਾਂ ਨੂੰ ਦੇਖਣਾ ਸ਼ੁਰੂ ਕਰ ਦਿੱਤਾ ਜਾਂਦਾ ਹੈ ਦੂਜੇ ਪਾਸੇ ਟਾਈਮਿੰਗ ਵੀ ਸ਼ੁਰੂ ਹੋ ਜਾਂਦੀ ਹੈ ਨੌਜਵਾਨ ਗੋਲ ਗੱਪੇ ਦੇ ਉੱਤੇ ਗੋਲਗੱਪੇ ਆਪਣੇ ਢਿੱਡ ਅੰਦਰ ਚੜ੍ਹਦਾ ਗਿਆ ਇਸ ਦੇ ਨਾਲ ਹੀ ਉਸ ਨੌਜਵਾਨ ਤੋਂ ਦਸ ਗੋਲਗੱਪੇ ਇੱਕ ਮਿੰਟ ਵਿੱਚ ਨਹੀਂ ਖਾਧੇ ਜਾਂਦੇ ਦੂਜੇ ਪਾਸੇ ਜੋ ਦੂਜੇ ਮੁੰਡੇ ਤੇ ਦੁਬਾਰਾ ਵੀ ਇਹੋ ਚੀਜ਼ ਕੀਤੀ ਜਾਂਦੀ ਹੈ ਤਾਂ ਉਸ ਮੁੰਡੇ ਤੇ ਦੁਆਰਾ ਵੀ ਉਹ ਗੋਲ ਗੱਪੇ ਕੁਮੈਂਟ ਵਿੱਚ ਨੌਂ ਖਾਧੇ ਜਾਂਦੇ ਹਨ ਅਤੇ ਉਨ੍ਹਾਂ ਵਿਚ ਟਾਈਮ ਪੂਰਾ ਹੋ ਜਾਂਦਾ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਅਤੇ ਇਸ ਵੀਡੀਓ ਦਾ ਆਨੰਦ ਮਾਣ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *