ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਲੱਖਾ ਸਧਾਣਾ ਦੀ ਇੱਕ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸ ਵਿੱਚ ਲੱਖੇ ਸਿਧਾਣੇ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਅਸੀਂ ਇਕ ਗੁਰਦੁਆਰਾ ਸਾਹਿਬ ਦੇ ਵਿੱਚ ਖੜ੍ਹੇ ਹੋਏ ਹਾਂ ਇਸ ਦੇ ਨਾਲ ਹੀ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦਾ ਨਾਮ ਦੱਸਦੇ ਹੋਏ ਕਿਹਾ ਕਿ ਅਸੀਂ ਗੁਰਦੁਆਰਾ ਸ੍ਰੀ ਸੂਲੀ ਸਰ ਸਾਹਿਬ ਵਿੱਚ ਖਡ਼੍ਹੇ ਹਾਂ ਅਤੇ ਮੈਂ ਸੋਚਿਆ ਕਿ ਤੁਹਾਡੇ ਨਾਲ ਗੱਲ ਕਰਨੀ ਬਹੁਤ ਜ਼ਿਆਦਾ ਜ਼ਰੂਰੀ ਹੈ ਕਿ ਇੱਕ ਅਤੇ ਇਹ ਮੁੱਦਾ ਵੀ ਬਹੁਤ ਜ਼ਿਆਦਾ ਜ਼ਰੂਰੀ ਹੈ ਲੱਖਾ ਸਿਧਾਣਾ ਵੱਲੋਂ ਕਿਹਾ ਗਿਆ ਕਿ ਕੋਟ ਧਰਮੂ ਪਿੰਡ ਪੈ ਜਾਂਦਾ ਹੈ ਜ਼ਿਲ੍ਹਾ ਮਾਨਸਾ ਅਸੀਂ
ਉਸ ਜਗ੍ਹਾ ਦੇ ਉੱਤੇ ਖੜ੍ਹੇ ਹਾਂ ਜਦੋਂ ਅਸੀਂ ਗੁਰਦੁਆਰਾ ਸਾਹਿਬ ਦੇ ਵਿੱਚ ਆਏ ਤਾਂ ਉਥੇ ਕਈ ਭਾਈ ਸਾਹਿਬ ਖੜ੍ਹੇ ਸੀ ਉਨ੍ਹਾਂ ਦੇ ਨਾਲ ਮੇਰੀ ਗੱਲਬਾਤ ਹੁੰਦੀ ਹੈ ਜਦੋਂ ਮੈਂ ਇਨ੍ਹਾਂ ਨੂੰ ਪੁੱਛਿਆ ਕਿ ਕੀ ਇਹ ਇਤਿਹਾਸਕ ਗੁਰਦੁਆਰਾ ਸਾਹਿਬ ਦੋਨਾਂ ਦੇ ਵੱਲੋਂ ਕਿਹਾ ਗਿਆ ਕਿ ਹਾਂ ਜੀ ਇੱਥੇ ਨੌਵਾਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਆਈ ਸੀ ਇਸ ਦੇ ਨਾਲ ਹੀ ਮੈਂ ਹੋਰ ਇੱਥੇ ਜਾਨਣ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਮੈਨੂੰ ਇੱਕ ਸਾਹਮਣੇ ਬੁਰਜ ਬਣਾਇਆ ਹੋਇਆ ਨਜ਼ਰ ਆਇਆ ਅਤੇ ਮੈਂ ਅੱਜ ਇੱਥੇ ਆ ਕੇ ਵੀਡੀਓ ਬਣਾ ਰਿਹਾ ਹਾਂ ਅਤੇ ਤੁਹਾਡੇ ਨਾਲ ਇਹ ਗੱਲ ਕਰਨੀ ਮੈਂ ਜ਼ਰੂਰੀ ਕਿਉਂ ਸਮਝ ਰਿਹਾ ਹਾਂ ਕਿਉਂਕਿ ਮੈਂ ਤੁਹਾਡੇ ਅੱਗੇ ਇਹੋ
ਜਿਹੀਆਂ ਚੀਜ਼ਾਂ ਤਾਂ ਲੈ ਕੇ ਆਉਂਦਾ ਹਾਂ ਕਿਉਂਕਿ ਇਹ ਨਿਸ਼ਾਨੀਆਂ ਸਾਡੇ ਲਈ ਬਹੁਤ ਹੀ ਜ਼ਿਆਦਾ ਜ਼ਰੂਰੀ ਹਨ ਲੱਖਾ ਸਿਧਾਣਾ ਨੇ ਕਿਹਾ ਕਿ ਜਿਹੜੀਆਂ ਸਾਡੀਆਂ ਛੋਟੀਆਂ ਛੋਟੀਆਂ ਨਿੱਕੀਆਂ ਨਿੱਕੀਆਂ ਇਹੋ ਜਿਹੀਆਂ ਨਿਸ਼ਾਨੀਆਂ ਹਨ ਮੈਂ ਉਨ੍ਹਾਂ ਨੂੰ ਨਿੱਕੀਆਂ ਵੀ ਨਹੀਂ ਕਹੂੰਗਾ ਕਿਉਂਕਿ ਇਹ ਇਤਿਹਾਸ ਦੀਆਂ ਉਹ ਚੀਜ਼ਾਂ ਹਨ ਜਿਹੜੀਆਂ ਸਾਡੀਆਂ ਨਿਸ਼ਾਨੀਆਂ ਹਨ ਅਤੇ ਸਾਡਾ ਵਜੂਦ ਇਨ੍ਹਾਂ ਤੋਂ ਹੀ ਪਤਾ ਲੱਗਦਾ ਹੈ ਅਤੇ ਇਨ੍ਹਾਂ ਦੇ ਨਾਲ ਹੀ ਸਾਡਾ ਬਹੁਤ ਵੱਡਾ ਇਤਿਹਾਸ ਜੁੜਿਆ ਹੋਇਆ ਹੈ
ਕਿਉਂਕਿ ਜਿਹੜੀਆਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਹਨ ਉਨ੍ਹਾਂ ਨੂੰ ਹੀ ਇਨ੍ਹਾਂ ਨਿਸ਼ਾਨੀਆਂ ਤੋਂ ਪਤਾ ਲੱਗੇਗਾ ਕਿ ਆਖਿਰਕਾਰ ਇੱਥੇ ਕੀ ਹੋਇਆ ਸੀ ਕਿਉਂਕਿ ਜੇਕਰ ਇਹ ਨਿਸ਼ਾਨੀਆਂ ਖ਼ਤਮ ਹੋ ਜਾਣਗੀਆਂ ਤਾਂ ਸਾਡੇ ਨੌਜਵਾਨ ਪੀੜ੍ਹੀ ਨੂੰ ਇਸ ਗੱਲ ਬਾਰੇ ਪਤਾ ਹੀ ਨਹੀਂ ਲੱਗੇਗਾ ਕਿ ਆਖਿਰਕਾਰ ਇਹ ਚੀਜ਼ ਹੈ ਇਸ ਲਈ ਇਹ ਬਹੁਤ ਜ਼ਿਆਦਾ ਜ਼ਰੂਰੀ ਇਸ ਤਰ੍ਹਾਂ ਦੀਆਂ ਨਿਸ਼ਾਨੀਆਂ ਸਾਨੂੰ ਸਾਂਭਣੀਆਂ ਬਣੀਆਂ ਹਨ ਅਤੇ ਬਹੁਤ ਜ਼ਿਆਦਾ ਜ਼ਰੂਰੀ ਵੀ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ