ਕੈਨੇਡਾ ਦੇ ਵਿਚ ਸੱਤ ਮਾਰਚ ਇੱਕ ਦੁਖਾਂਤ ਘਟਨਾ ਜੁੜੀ ਹੋਈ ਹੈ ਸੱਤ ਮਾਰਚ ਦੋ ਹਜਾਰ ਸੱਤ ਐਬਸਫੋਰਡ ਦੇ ਇਕ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਸੀ ਇਕ ਬੈਨ ਦੀ ਐਕਸੀਡੈਂਟ ਦੇ ਕਾਰਨ ਤਿੰਨ ਔਰਤਾਂ ਦੀ ਮੌ ਤ ਹੋ ਜਾਂਦੀ ਹੈ ਇਸ ਘਟਨਾ ਨੇ ਬਹੁਤ ਸਾਰੇ ਸਵਾਲ ਖੜ੍ਹੇ ਕੀਤੇ ਸੀ ਜਿੰਨੇ ਵੀ ਐਬਸਫੋਰਡ ਦੇ ਇਲਾਕੇ ਦੇ ਵਿਚ ਫਾਰਮ ਸੀ ਉਹ ਸਾਰੇ ਹੀ ਜ਼ਿਆਦਾਤਰ ਪੰਜਾਬੀ ਭਾਈਚਾਰੇ ਦੇ ਹਨ ਜਿੰਨੇ ਵੀ ਪੰਜਾਬੀ ਭਾਈਚਾਰੇ ਕਨੇਡਾ ਦੇ ਵਿੱਚ ਰਹਿਣ ਆਉਂਦੇ ਹਨ ਉਨ੍ਹਾਂ ਦੇ ਵਲੋਂ ਫਾਰਮਾਂ ਦੇ ਵਿਚ ਜ਼ਿਆਦਾ ਕੰਮ ਕੀਤਾ ਜਾਂਦਾ ਹੈ ਅਤੇ ਜ਼ਿਆਦਾਤਰ ਫ਼ਾਰਮ ਜਾਂ ਫਿਰ ਗ੍ਰੀਨ ਹਾਊਸਜ਼ ਦੇ ਵਿੱਚ ਉਨ੍ਹਾਂ ਦੇ ਦੁਆਰਾ ਕੰਮ ਕੀਤਾ ਜਾਂਦਾ ਹੈ ਦੋ ਹਜਾਰ ਸੱਤ ਦੇ
ਵਿੱਚ ਇੱਕ ਘਟਨਾ ਵਾਪਰਦੀ ਹੈ ਜਿਸ ਵਿੱਚ ਤਿੰਨ ਔਰਤਾਂ ਦੀ ਮੌ ਤ ਹੋ ਜਾਂਦੀ ਹੈ ਉਨ੍ਹਾਂ ਦੀ ਯਾਦ ਦੇ ਵਿੱਚ ਫਰੈਂਡਸ਼ਿਪ ਗਾਰਡਨ ਐਵਾਰਡ ਫੋਰਡ ਦੇ ਵਿੱਚ ਇੱਕ ਗੋਲਡਨ ਟ੍ਰੀ ਬਣਾਇਆ ਜਾਂਦਾ ਹੈ ਉਹ ਇਸ ਲਈ ਬਣਾਇਆ ਜਾਂਦਾ ਹੈ ਤਾਂ ਕਿ ਉਨ੍ਹਾਂ ਤਿੰਨ ਔਰਤਾਂ ਨੂੰ ਯਾਦ ਕੀਤਾ ਜਾਵੇ ਬਾਈ ਫੁੱਟ ਉੱਚਾ ਇਕ ਸੇਬ ਦੇ ਨਕਲ ਦਾ ਇੱਕ ਬੂਟਾ ਬਣਾ ਦਿੱਤਾ ਜਾਂਦਾ ਹੈ ਜਿਸ ਵਿੱਚ ਤਿੰਨ ਔਰਤਾਂ ਦੀ ਚਿਹਰੇ ਨਜ਼ਰ ਆਉਂਦੇ ਹਨ ਇਹ ਕਨੇਡਾ ਦੇ ਵਿੱਚ ਦੋ ਵਿਅਕਤੀ ਹਨ ਜਿਨ੍ਹਾਂ ਦੇ ਵੱਲੋਂ ਇਹੋ ਜਿਹਾ ਕੰਮ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦੇ ਵੱਲੋਂ ਇਹੋ ਜਿਹੀਆਂ ਚੀਜ਼ਾਂ ਬਣਾਈਆਂ ਜਾਂਦੀਆਂ ਹਨ ਜਿਨ੍ਹਾਂ ਦੇ ਵੱਲੋਂ ਇਹ ਗੋਲਡਨ ਟ੍ਰੀ ਉੱਥੇ ਬਣਾਇਆ ਗਿਆ ਸੀ ਇਸ ਘਟਨਾ
ਦੇ ਵਿੱਚ ਬਵੰਜਾ ਸਾਲਾ ਅਮਰਜੀਤ ਕੌਰ ਬਲਦੀ ਮੌ ਤ ਹੋਈ ਸੀ ਇਕਤਾਲੀ ਸਾਲਾ ਸੁਖਵਿੰਦਰ ਪੁਲੀਸ ਦੀ ਮੌ ਤ ਹੋਈ ਸੀ ਅਤੇ ਇਕੱਤੀ ਸਾਲ ਸਰਬਜੀਤ ਦੀ ਮੌ ਤ ਹੋਈ ਸੀ ਜਦੋਂ ਇਹ ਕੰਮ ਵਿਚ ਜਾਰੀ ਸੀ ਤਾਂ ਇਨ੍ਹਾਂ ਦਾ ਹਾਈਵੇ ਦੇ ਉੱਤੇ ਐਕਸੀਡੈਂਟ ਹੋ ਜਾਂਦਾ ਹੈ ਹੁਣ ਤੁਸੀਂ ਕਹੋਂਗੇ ਕਿ ਐਕਸੀਡੈਂਟ ਦੇ ਵਿਚ ਨਵੀਂ ਗੱਲ ਕੀ ਐ ਇਹ ਤਾਂ ਸਾਰੀ ਦੁਨੀਆਂ ਦੇ ਵਿੱਚ ਜਿਉਂਦੇ ਹਨ ਕਿਉਂਕਿ ਇਸ ਦਾ ਸੰਬੰਧ ਐਕਸੀਡੈਂਟ ਦੇ ਨਾਲ ਨਹੀਂ ਹੋ ਸਕਦਾ ਹੈ ਇਸ ਦੇ ਨਾਲ ਕੋਈ ਹੋਰ ਘਟਨਾ ਵੀ ਜੁੜੀ ਹੋਈ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ
ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ